ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ।ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ …
Read More »Daily Archives: November 6, 2019
ਕੈਬਿਨਟ ਮੰਤਰੀ ਸੋਨੀ ਨੇ ਬਾਬਾ ਰੰਘਰੇਟਾ ਧਰਮਸ਼ਾਲਾ ਦੇ ਹਾਲ ਲਈ ਦਿੱਤਾ 2 ਲੱਖ ਦਾ ਚੈਕ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੱਤੀ ਲਿਧੜਾਂ ਫਤਾਹਪੁਰ ਵਾਰਡ ਨੰ: 71 ਵਿੱਚ ਬਾਬਾ ਰੰਘਰੇਟਾ ਧਰਮਸ਼ਾਲਾ ਕਮੇਟੀ ਨੂੰ ਧਰਮਸ਼ਾਲਾ ਦੇ ਹਾਲ ਲਈ 2 ਲੱਖ ਰੁਪਏ ਦਾ ਚੈਕ ਦਿੱਤਾ।ਉਨ੍ਹਾਂ ਕਿਹਾ ਕਿ ਇਸ ਧਰਮਸ਼ਾਲਾ ਨੂੰ ਇਲਾਕੇ ਦੇ ਲੋੜਵੰਦ ਲੋਕਾਂ ਵੱਲੋਂ ਆਪਣੇ ਨਿੱਜੀ ਸਮਾਗਮਾਂ ਲਈ ਵਰਤਿਆ ਜਾਂਦਾ ਹੈ।ਸੋਨੀ ਨੇ ਇਸ ਮੌਕੇ …
Read More »ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਲੋਹੀਆਂ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਜਥੇਦਾਰ ਲੋਹੀਆਂ ਅੱਜ ਅਚਾਨਕ ਚਲਾਣਾ ਕਰ ਗਏ ਹਨ।ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਥੇਦਾਰ ਲੋਹੀਆਂ ਨੂੰ ਇੱਕ ਸਾਊ ਧਾਰਮਿਕ …
Read More »Diaspora hails start of direct Air India flight from London Stanstead to Amritsar
Flight will facilitate travel for 550 years Gurpurab celebrations Amritsar, Nov 5 (Punjab Post Buereau) – Sikh and Punjab diaspora has welcomed the start of direct London to Amritsar flight by Air India to facilitate International travel to Amritsar, Punjab for 550 years of Guru Nanak Gurpurab celebrations. In a joint press release CharanKanwal Singh Sekhon, Chairman of SEVA …
Read More »ਪੰਜਾਬੀ ਨਾਟਕ ‘ਕੱਲਰਫੁੱਲ ਦੀਵੇ’ ਰਲੀਜ
ਮੋਗਾ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਨਾਟਕ ‘ਕੱਲਰਫੁੱਲ ਦੀਵੇ’ ਨੂੰ ਪੰਜਾਬੀ ਜਰਨਲਿਸਟ ਭਵਨਦੀਪ ਸਿੰਘ ਪੁਰਬਾ ਦੀ ਨਿਰਦੇਸ਼ਨਾ ਹੇਠ ਤਿਆਰ ਹੋਏ ‘ਮਹਿਕ ਵਤਨ ਦੀ ਲਾਈਵ’ ਦੇ ਦਫਤਰ ਵਿਖੇ ਗੁਰਮੇਲ ਸਿੰਘ ਪੁਰਬਾ (ਰਿਟਾਇਰ ਏ.ਏ.ਓ ਯੁਨਾਇਟਿਡ ਇੰਡਿਆ ਇਨਸ਼ੋਰਸੈਸ ਕੰਪਨੀ) ਵੱਲੋਂ ਦਰਸ਼ਕਾਂ ਦੀ ਹਾਜ਼ਰੀ ਵਿੱਚ ਰਲੀਜ ਕੀਤਾ ਗਿਆ। ਪੰਜਾਬੀ ਨਾਟਕ ਦੇ ਨਿਰਦੇਸ਼ਕ ਤੇ ਮੁੱਖ ਸੰਪਾਦਕ ‘ਮਹਿਕ ਵਤਨ ਦੀ ਲਾਈਵ’ ਭਵਨਦੀਪ ਸਿੰਘ …
Read More »ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਨ ਕੀਤੀ ਠੰਢੇ ਪਾਣੀ ਵਾਲੀ ਮਸ਼ੀਨ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਐਡਵੋਕੇਟ ਕਰਨਬੀਰ ਸਿੰਘ ਲੇਹਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕਚਹਿਰੀ ਕੰਪਲੈਕਸ ਵਿਖੇ ਬਾਰ ਐਸੋਸੀਏਸ਼ਨ ਨੂੰ ਪੀਣ ਵਾਲੇ ਠੰਢੇ ਪਾਣੀ ਦੀ ਮਸ਼ੀਨ ਭੇਂਟ ਕੀਤੀ ਹੈ।ਐਡਵੋਕੇਟ ਕਰਨਬੀਰ ਸਿੰਘ ਲੇਹਲ ਨੇ ਗੱਲਬਾਤ ਕਰਦਿਆਂ ਦੱਸਿਆ ਕੇ ਉਸ ਨੇ ਆਪਣੇ ਦਾਦਾ ਜੀ ਸਵ: ਰਘਬੀਰ ਸਿੰਘ ਡੀ.ਐਸ.ਪੀ …
Read More »ਰਮੇਸ਼ ਰਾਮਪੁਰਾ ਦਾ `ਸ਼ਾਨ-ਏ-ਸਮਾਜ` ਐਵਾਰਡ ਨਾਲ ਸਨਮਾਨ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਦਿੱਲੀ ਦੀ ਅਗਨੀਪੱਥ ਸੰਸਥਾ ਵੱਲੋਂ ਪੱਤਰਕਾਰ ਰਮੇਸ਼ ਰਾਮਪੁਰਾ ਨੂੰ `ਸ਼ਾਨ-ਏ-ਸਮਾਜ` ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਪੰਜਾਬ ਦਿਵਸ ਨੂੰ ਸਮਰਪਿਤ ਕੌਮਾਂਤਰੀ ਪੱਧਰ ਦੇ ਹੋਏ ਇਸ ਐਵਾਰਡ ਵੰਡ ਸਮਾਰੋਹ ਵਿੱਚ ਦੇਸ਼ ਦੇ 20 ਰਾਜਾਂ ਤੋਂ ਇਲਾਵਾ ਪੰਜ ਵੱਖ-ਵੱਖ ਦੇਸ਼ਾਂ ਤੋਂ 100 ਦੇ ਕਰੀਬ ਪ੍ਰਸਿੱਧ ਸਖਸ਼ੀਅਤਾਂ ਨੂੰ ਐਵਾਰਡ ਦਿੱਤੇ ਗਏ। ਪੱਤਰਕਾਰ ਰਮੇਸ਼ …
Read More »ਭਿਆਨਕ ਸੜਕ ਹਾਦਸੇ ‘ਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ, ਸੁਨਾਮ ਦੇ ਸਨ ਮ੍ਰਿਤਕ
ਲੌਂਗੋਵਾਲ /ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੀ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹਰੀਸ਼ ਕੁਮਾਰ ਅਧਲੱਖਾ ਆਪਣੀ ਧਰਮ ਪਤਨੀ, ਪੁੱਤਰ ਅਤੇ ਪੋਤਰੀ ਸਮੇਤ ਭਵਾਨੀਗੜ ਤੋਂ ਇੱਕ ਵਿਆਹ ਵਿੱਚ ਸ਼ਾਮਲ ਹੋਣ ਉਪਰੰਤ ਦੇਰ ਰਾਤ ਆਪਣੇ ਘਰ ਸੁਨਾਮ ਵੱਲ ਆ ਰਹੇ ਹਨ …
Read More »ਯੂਨੀਵਰਸਿਟੀ ਦੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਨਮੈਂਟ ਵਲੋਂ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦਿੱਲੀ ਦੇ ਵਾਤਾਵਰਣ ਨੀਤੀਆਂ ਅਤੇ ਖੋਜ ਨਾਲ ਜੁੜੀ ਸੰਸਥਾ, ਸੈਂਟਰ ਫਾਰ ਸਾਇੰਸ ਐਂਡ ਇਨਵਾਇਰਨਮੈਂਟ ਵੱਲੋਂ ਕੋਰਸਾਂ ਦੇ ਸਿਲੇਬਸ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 50ਵੀ ਵਰੇ੍ਹਗੰਢ …
Read More »GNDU to organize 3rd Asian conference on Chemosensors and Imaging Probes from Nov 6
Amritsar, Nov 6 (Punjab Post Bureau) – Department of Chemistry Guru Nanak Dev University is organizing 3rd Asian conference on Chemosensors and Imaging Probes (AsianChIP-2019) on 6-9 November 2019. AsianCHIP-2019 would specially focus on the recent advances in the molecular design of optical probes along with their applications tofacilitate better health (new drugs and diagnostic methods) and better life …
Read More »
Punjab Post Daily Online Newspaper & Print Media