Tuesday, November 24, 2026

Daily Archives: November 6, 2019

ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਦੇ ਵਿਦਿਆਰਥੀਆਂ ਨੇ ਲਾਈ ਸੇਵਾ ਕੇਂਦਰ ਦੀ ਗੇੜੀ

ਭੀਖੀ/ਮਾਨਸਾ, 6 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਐਨ.ਐਸ.ਕਿਓ.ਐਫ ਤਹਿਤ ਚੱਲ ਰਹੇ ਵੋਕੇਸ਼ਨਲ ਕੋਰਸ ਸਬੰਧੀ ਪ੍ਰਿੰਸੀਪਲ ਅੰਜਨਾ ਧੀਮਾਨ ਦੀ ਅਗਵਾਈ ‘ਚ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਦੇ ਆਈ.ਟੀ ਦੇ ਵਿਦਿਆਰਥੀਆਂ ਨੇ ਸੇਵਾ ਕੇਂਦਰ ਭੀਖੀ ਦਾ ਦੌਰਾ ਕੀਤਾ।ਇਸ ਦੌਰਾਨ ਸੇਵਾ ਕੇਂਦਰ ਅਧਿਕਾਰੀ ਰਘਵੀਰ ਸਿੰਘ ਅਤੇ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਥਾਰਪੂਵਕ ਸੇਵਾ ਕੇਂਦਰ ਵਿਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਆਨਲਾਈਨ ਫਾਰਮ …

Read More »

ਪਰਾਲੀ ਨੂੰ ਅੱਗ ਨਾ ਲਾਉਣ ਦੇ ਉਪਰਾਲੇ – ਨਿੱਜੀ ਕਿਸਾਨਾਂ ਤੇ ਕਿਸਾਨ ਗਰੁੱਪਾਂ ਨੂੰ ਡਰਾਅ ਰਾਹੀਂ ਵੰਡੇ ਸੁਪਰ ਸੀਡਰ

ਭੀਖੀ/ਮਾਨਸਾ, 6 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਵਲੋਂ ਗਠਿਤ ਕਮੇਟੀ ਨੇ ਪ੍ਰਮੋਸ਼ਨ ਆਫ ਐਗਰੀਕਲਚਰ ਮੈਕੇਨਾਈਜ਼ੇਸ਼ਨ ਫਾਰ ਇਟ ਸਿਟੂ ਆਫ ਕਰਾਪ ਮੈਨੇਜਮੈਂਟ ਸਕੀਮ ਸਾਲ 2019-20 ਦੌਰਾਨ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀ ਸੰਦਾਂ ਰਾਹੀਂ ਇਸ ਦਾ ਪ੍ਰਬੰਧਨ ਕਰਨ ਲਈ ਸੁਪਰ ਸੀਡਰ ਦੀ ਨਿੱਜੀ ਕਿਸਾਨਾਂ ਤੇ ਕਿਸਾਨ ਗਰੁੱਪਾਂ ਨੂੰ ਡਰਾਅ ਰਾਹੀਂ ਵੰਡ ਕੀਤੀ ਗਈ। …

Read More »

ਗੁ. ਨਨਕਾਣਾ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੀਕ ਦੌੜੇਗਾ ਮੈਰਾਥਨ ਦੌੜਾਕ ਜਗਜੀਤ ਸਿੰਘ

ਸਰਕਾਰ ਨੇ ਆਗਿਆ ਦਿੱਤੀ ਤਾਂ ਕਰਤਾਰਪੁਰ ਸਾਹਿਬ ਵੀ ਜਾਵੇਗਾ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਲੰਡਨ ਦੇ ਮੈਰਾਥਨ ਦੌੜਾਕ ਜਗਜੀਤ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਗੁਰਦੁਆਰਾ ਡੇਰਾ ਬਾਬਾ ਨਾਨਕ ਤੀਕ ਖੰਡੇ ਵਾਲੇ ਨਿਸ਼ਾਨ ਸਾਹਿਬ ਦੇ ਨਾਲ ਦੌੜਣ ਦਾ ਫੈਸਲਾ ਕੀਤਾ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

NSS Unit of BBK DAV College took a Vigilance Awareness Pledge

Amritsar, Nov 6 (Punjab Post bureau) – NSS Unit of BBK DAV College for Women observed Vigilance Awareness Week in compliance with CVC guidelines from 28th October to 2nd November 2019. To spread awareness against corruption among the general public, a mass integrity pledge was taken by 100 NSS volunteers and 200 staff members of the college. The college also …

Read More »

Army conducts religious harmony tour for religious teachers from J&K

Jalandhar,  Nov 6 (Punjab Post Bureau) – A Religious Harmony Tour for 21 Religious Teachers (Maulvi, Pandit & Granthi) from areas of Rajouri and Reasi was conducted at Amritsar by Panther Division from 2nd to 4th  Nov 2019 under the theme ‘Ek Kadam Aman ki Aur’. During the conduct of the tour, Religious Teachers were given an opportunity to visit …

Read More »

550 ਸਾਲਾ ਗੁਰਪੁਰਬ ਸਮਾਗਮਾਂ ਦੌਰਾਨ ਪੈਰਾ ਲੀਗਲ ਵਲੰਟੀਅਰ ਦੇਣਗੇ ਵੱਧ ਤੋਂ ਵੱਧ ਸਹਿਯੋਗ- ਅਜੀਤ ਪਾਲ ਸਿੰਘ

ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨਿਊ ਏ.ਡੀ.ਆਰ ਸੈਂਟਰ, ਕਪੂਰਥਲਾ ਵਿਖੇ ਸਮੂਹ ਪੈਰਾ ਗਲ ਵਲੰਟੀਅਰਸ ਦੀ ਮਾਸਿਕ ਮੀਟਿੰਗ ਅਜੀਤਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟੇ੍ਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ।             ਮੀਟਿੰਗ ਦੇ ਸ਼ੁਰੂ ਵਿੱਚ ਮਾਣਯੋਗ ਜੱਜ ਸਾਹਿਬ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਗੁਰਪੁਰਬ ਦੀ …

Read More »

Kirtan Darbar and Religious Programmes at main Pandal leave devotees Spellbound

Sultanpur Lodhi, Nov 5 (Punjab Post Bureau) – The Kirtan Darbar and Religious programmes followed by the commencement of Sehaj Path of Sri Guru Granth Sahib Ji left devotees at Main Pandal Guru Nanak Darbar mesmerized in historic Sultanpur Lodhi on Tuesday.           The programmes including Kirtan in Ragbadh manner and Dhadhiwara were organized as part of week-long celebrations of …

Read More »

ਮੁੱਖ ਪੰਡਾਲ ‘ਚ ਹੋਏ ਧਾਰਮਿਕ ਸਮਾਗਮਾਂ ਨੇ ਸੰਗਤ ਨੂੰ ਰੂਹਾਨੀ ਰੰਗ ’ਚ ਰੰਗਿਆ

ਰਾਗੀ ਸਿੰਘਾਂ ਨੇ ਰਾਗਬੱਧ ਕੀਰਤਨ ਤੇ ਢਾਡੀ ਜਥੇ ਵੱਲੋਂ ਜੋਸ਼ੀਲੀਆਂ ਢਾਡੀ ਵਾਰਾਂ ਨੇ ਜੋੜੀ ਸੰਗਤ ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਇਥੇ ਬਣਾਏ ਗਏ ਵਿਸ਼ੇਸ਼ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਪੰਜਾਬ ਸਰਕਾਰ ਵੱਲੋਂ ਪੰਥਕ ਜਥੇਬੰਦੀਆਂ ਅਤੇ ਸੰਤ ਸਮਾਜ ਦੇ ਸਹਿਯੋਗ ਨਾਲ ਉਲੀਕੇ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੀ ਅਰੰਭਤਾ ਮਗਰੋਂ ਰਾਗੀ ਸਿੰਘਾਂ …

Read More »

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਦੁਰਲੱਭ ਹੱਥ ਲਿਖਤਾਂ, ਸਿੱਕਿਆਂ ਦੀ ਪ੍ਰਦਰਸ਼ਨੀ ਦਾ ਉਦਘਾਟਨ

ਦਿਹਾਤੀ ਹੁਨਰ ਨੂੰ ਹੁਲਾਰਾ ਦੇਣ ਲਈ ਪੀ.ਐਸ.ਆਈ.ਈ.ਸੀ ਨੇ ਵੀ ਲਗਾਈ ਪ੍ਰਦਰਸ਼ਨੀ ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਹੱਥ ਲਿਖਤਾਂ, ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ।ਉਨ੍ਹਾਂ ਦਿਹਾਤੀ ਖੇਤਰ ਵਿਚਲੇ ਲੋਕਾਂ …

Read More »