Tuesday, November 24, 2026

Daily Archives: November 6, 2019

Chief Minister inaugurates exhibitions portraying lifestyle of Guru Nanak Dev ji

 CM appeals pilgrims to visit exhibitions to connect next generations with Panth  Sultanpur Lodhi, Nov 5 (Punjab Post Bureau) – Chief Minister Punjab Captain Amrinder Singh inaugurated two exhibitions here at Sultanpur Lodhi. The first exhibition is based upon the life of Guru Nanak Dev ji and the tourism and cultural affairs department has also set relics, manuscripts and rare …

Read More »

550 ਸਾਲਾ ਪ੍ਰਕਾਸ਼ ਪੁਰਬ ਸਮਾਗਮ – ਲਾਈਵ ਪ੍ਰੋਗਰਾਮਾਂ ਰਾਹੀਂ ਘਰ-ਘਰ ਪੁੱਜਾ ਗੁਰੂ ਨਾਨਕ ਦਾ ਸੰਦੇਸ਼

ਤਕਨੀਕੀ ਟੀਮ ਨੇ ਅਤਿ-ਆਧੁਨਿਕ ਯੰਤਰਾਂ ਰਾਹੀਂ ਕੁਲ ਲੋਕਾਈ ਨੂੰ ਦਿਖਾਏ ਇਤਿਹਾਸਕ ਪਲ  ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਕਿਨਾਰੇ ਸਥਾਪਿਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਅੱਜ ਕਰਵਾਏ ਪਵਿੱਤਰ ਸਮਾਗਮਾਂ ਨੇ …

Read More »

550 ਸਾਲਾ ਪ੍ਰਕਾਸ਼ ਪੁਰਬ ਰੁਹਾਨੀਅਤ ਦੇ ਰੰਗ ’ਚ ਰੰਗਿਆ ਸੁਲਤਾਨਪੁਰ ਲੋਧੀ

ਸੰਗਤਾਂ ਨੇ ਪੰਜਾਬ ਦੇ ਪਹਿਲੇ ਗ੍ਰੈਂਡ ਮਲਟੀ ਮੀਡੀਆ ਲਾਇਟ ਐਂਡ ਸਾਊਂਡ ਸ਼ੋਅ ਦਾ ਮਾਣਿਆ ਆਨੰਦ ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਅੱਜ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ’ਤੇ ਵੇਈਂ ਦੇ ਕੰਢੇ ਸ਼ੁਰੂ ਹੋਏ ਆਪਣੀ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ-ਆਸਰੇ ਨਾਲ ਮੁੱਖ ਮੰਤਰੀ ਨੇ ਨਿਮਾਣੇ ਸਿੱਖ ਵਜੋਂ 550 ਸਾਲਾ ਸਮਾਗਮਾਂ ਦੀ ਕਰਵਾਈ ਸ਼ੁਰੂਆਤ

ਗੁਰੂ ਸਾਹਿਬ ਵੱਲੋਂ ਸਹਿਣਸ਼ੀਲਤਾ ਤੇ ਸਦਭਾਵਨਾ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਇਤਿਹਾਸਕ ਕਸਬੇ ਸੁਲਤਾਪੁਰ ਲੋਧੀ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ …

Read More »

ਮੰਡੀ ਮੰਡ ਕੁੱਲਾ ‘ਚ ਬਿਆਸ ਦਰਿਆ ’ਤੇ ਜਿਲ੍ਹਾ ਪੱਧਰੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ 6 ਤੇ 7 ਨੂੰ

ਕਪੂਰਥਲਾ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਬ-ਡਵੀਜ਼ਨ ਭੁਲੱਥ ਦੇ ਪਿੰਡ ਮੰਡੀ ਮੰਡ ਕੁੱਲਾ ਨੇੜੇ ਬਿਆਸ ਦਰਿਆ ਵਿੱਚ ਹੋਵੇਗਾ।ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਦੋ ਦਿਨ ਕਪੂਰਥਲਾ ਵਾਸੀਆਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਕਤਾ …

Read More »