Tuesday, November 24, 2026

Daily Archives: November 8, 2019

ਸਰਸਵਤੀ ਵਿਦਿਆ ਮੰਦਰ ਚੀਮਾ ਦੇ ਖਿਡਾਰੀਆਂ ਨੇ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਜਿੱਤੇ 73 ਗੋਲਡ ਮੈਡਲ

ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ 65ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਕੁੱਲ 73 ਗੋਲਡ ਮੈਡਲ ਜਿੱਤੇ।ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਤੰਗ-ਥਾ ਖੇਡ ਵਿੱਚ 6 ਗੋਲਡ ਮੈਡਲ, ਜੀਤ-ਕੁਨ-ਡੂ ਖੇਡ ਵਿੱਚ 21 ਗੋਲਡ ਮੈਡਲ, …

Read More »

ਕੈਂਪ ਦੌਰਾਨ 150 ਦੇ ਕਰੀਬ ਹੱਡੀਆਂ ਤੇ ਚਮੜੀ ਰੋਗਾਂ ਦੇ ਮਰੀਜ਼ਾਂ ਦਾ ਕੀਤਾ ਚੈਕਅੱਪ

ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬਾਗੀ ਦੀ ਅਗਵਾਈ ਹੇਠ ਸਮੂਹ ਮੈਂਬਰਾਂ ‘ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਤੇ ਭਗਤ ਨਾਮਦੇਵ ਜੀ ਦੇ 749ਵੇਂ ਪ੍ਰਕਾਸ਼ ਦਿਹਾੜੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਦਰਬਾਰ ਆਰੰਭ

 ਹਜ਼ੂਰ ਸਾਹਿਬ (ਨੰਦੇੜ), 8 ਨਵੰਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਅਰੰਭ ਕੀਤਾ ਗਿਆ।ਕੀਰਤਨ ਦਰਬਾਰ ਵਿੱਚ ਤਖਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ, ਹੈਡ ਗ੍ਰੰਥੀ ਭਾਈ ਕਸ਼ਮੀਰ …

Read More »

ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵਲੋਂ ਪੁਸਤਕ ਰਲੀਜ਼ ਸਮਾਰੋਹ 9 ਨਵੰਬਰ ਨੂੰ

ਅੰਮ੍ਰਿਤਸਰ 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮ. (ਪਰਕਸ) ਵਲੋਂ ਮਿਤੀ 9 ਨਵੰਬਰ ਦਿਨ ਸ਼ਨੀਵਾਰ ਸਵੇਰੇ 11 ਵਜੇ ਖ਼ਾਲਸਾ ਕਾਲਜ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਸੁਸਾਇਟੀ ਵਲੋਂ ਪ੍ਰਕਾਸ਼ਿਤ ਪੁਸਤਕ “ਗੁਰੁ ਨਾਨਕਬਾਣੀ, ਪੈਗ਼ਾਮ ਅਤੇ ਸਰੋਕਾਰ” ਰਲੀਜ਼ ਕੀਤੀ ਜਾਵੇਗੀ।ਸੋਸਾਇਟੀ ਦੇ ਪ੍ਰਧਾਨ ਡਾ. ੀਬਕਰਮ ਸਿੰਘ ਘੁੰਮਣ, ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਪ੍ਰੈਸ ਨੂੰ ਜਾਰੀ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਗੁਰਬਾਣੀ ਉਚਾਰਨ ਤੇ ਜਪੁਜੀ ਸਾਹਿਬ ਕੰਠ ਮੁਕਾਬਲੇ ਕਰਵਾਏ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ.ਕੰ.ਸ.ਸ.ਸਮਾਰਟ ਸਕੂਲ ਮਾਲ ਰੋਡ ਵਿਖੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਦੋ ਦਿਨਾਂ ਰਾਜ ਪੱਧਰੀ ਮੁਕਾਬਲੇ ਕਰਵਾਏ ਗਏ।ਜਿਸ ਵਿਚ ਵੱਖ ਵੱਖ ਸਰਕਾਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿਚ ਗੁਰਬਾਣੀ ਉਚਾਰਨ ਅਤੇ …

Read More »

Blood donation camp organised to commemorate 550th Birth Anniversary at Red Cross Bhawan

Amritsar, Nov 8 (Punjab Post Bureau) – India has an annual requirement of 10 million units of blood while the availability is only 8 million units, Government, Non Government Organizations and corporate sector have been striving hard to create awareness about blood donation to bridge the gap between demand and supply .            Shivdular Singh Dillon Deputy Commissioner-cum-President Indian Red …

Read More »

ਬਿਆਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਅ 14 ਤੋਂ ਸ਼ੁਰੂ

ਦਰਿਆ ਵਿੱਚ ਲੱਗੇ ਸੈਟ ਨਾਲ ਆਵੇਗਾ ਰੌਸ਼ਨੀ ਤੇ ਆਵਾਜ਼ ਦਾ ਅਦਭੁੱਤ ਨਜ਼ਾਰਾ ਜੰਡਿਆਲਾ/ ਬਿਆਸ, 8 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਸੁਲਤਾਨਪੁਰ ਲੋੋਧੀ, ਡੇਰਾ ਬਾਬਾ ਨਾਨਕ ਅਤੇ ਉਹ ਸਥਾਨ ਜਿੰਨਾਂ ਨੂੰ ਗੁਰੂ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ, ਵਿਖੇ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਬਿਆਸ …

Read More »

ਕਣਕ ਦਾ ਕੇਵਲ ਪ੍ਰਮਾਣਿਤ ਕਿਸਮ ਦਾ ਬੀਜ਼ ਹੀ ਵੇਚਿਆ ਜਾਵੇ-ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਹਾੜੀ 2019-2020 ਦੌਰਾਨ ਕਣਕ ਦੀ ਬਿਜ਼ਾਈ ਹੋ ਰਹੀ ਹੈ।ਸਾਰੇ ਕਿਸਾਨ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਣਕ ਦਾ ਬੀਜ਼ ਕੇਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ ਕੀਤੀਆਂ ਪ੍ਰਮਾਣਿਤ ਕਿਸਮਾਂ ਜਿਵੇ ਕਿ ਐਚ.ਡੀ-2967, ਐਚ.ਡੀ-3086, ਉਨਤ ਪੀ.ਬੀ.ਡਬਲਿਊ-343, ਉਨਤ ਪੀ.ਬੀ.ਡਬਲਿਊ-550, ਪੀ.ਬੀ.ਡਬਲਿਊ 1 ਜਿੰਕ, ਪੀ.ਬੀ.ਡਬਲਿਊ-725, ਪੀ.ਬੀ.ਡਬਲਿਊ-677, ਡਬਲਿਊ ਐਚ 1105, ਪੀ.ਬੀ.ਡਬਲਿਊ 621, ਡਬਲਿਊ ਐਚ.ਡੀ …

Read More »

ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਵਾਲਾ ਵਿਅਕਤੀ ਕਾਬੂ

ਭੀਖੀ, 8 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਕਸਬੇ ਦੇ ਨੇੇੇੜਲੇ ਪਿੰਡ ਹੀਰੋਂ ਕਲਾਂ ਵਿਖੇ ਇਕ ਵਿਅਕਤੀ ਵਲੋਂ ਉਸ ਸਮੇਂ ਘਰ ਵਿਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੁਰਾ ਲਏ ਜਦੋਂ ਪਰਿਵਾਰ ਦੇ ਸਾਰੇ ਜੀਅ ਇਕ ਬਜ਼ੁਰਗ ਦੀ ਮੌਤ ਦੇ ਸਸਕਾਰ `ਚ ਰੁੱਝੇ ਹੋਏ ਸਨ।ਪੁਲਿਸ ਨੇ ਚੋਰੀ ਦਾ ਮੁਕੱਦਮਾ ਦਰਜ਼ ਹੋਣ ਤੋਂ 3 ਘੰਟਿਆਂ ਦੇ ਅੰਦਰ ਅੰਦਰ ਘਰ ਦੇ …

Read More »

ਅਕਾਲੀ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਸ਼ਰਧਾ ਨਾਲ ਮਨਾਈ ਜਾਵੇਗੀ- ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਨਿਧੱੜਕ ਸੁਰਬੀਰ ਯੋਧੇ ਗੁਰਮਤਿ ਪਰੰਪਰਾਵਾਂ ਨੂੰ ਪ੍ਰਣਾਏ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਵਜੋਂ ਅਗਵਾਈ ਦੇਣ ਵਾਲੇ ਮਹਾਨ ਸਪੂਤ ਸਿੰਘ ਸਾਹਿਬ ਜਥੇਦਾਰ ਬਾਬਾ ਫੂਲਾ ਸਿੰਘ ਅਕਾਲੀ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਸਮੁੱਚੇ ਪੰਥ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ਤੇ ਮਨਾਈ ਜਾਵੇਗੀ।ਬਾਬਾ ਬਲਬੀਰ …

Read More »