Tuesday, November 24, 2026

Daily Archives: November 8, 2019

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਇੰਟਰਵਿਊ ਲਈ ਮੁਫ਼ਤ ਸਾਫ਼ਟ ਸਕਿੱਲਜ਼ ਟ੍ਰੇਨਿੰਗ ਸ਼ੁਰੂ

ਕਪੂਰਥਲਾ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋਂ ਨੌਜਵਾਨ ਵਰਗ ਲਈ ਨੌਕਰੀਆਂ ਲਈ ਇੰਟਰਵਿਊ ਕਿਵੇਂ ਦੇਣੀ ਹੈ, ਆਦਿ ਦੀ ਸਹਾਇਤਾ ਕਰਨ ਲਈ ਮੁਫ਼ਤ ਸਾਫਟ ਸਕਿੱਲਜ਼ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਉਮੀਦਵਾਰਾਂ ਨੂੰ ਇੰਟਰਵਿਊ ਸਕਿੱਲਜ਼, ਸਾਫ਼ਟ ਸਕਿੱਲਜ਼ ਅਤੇ ਕਮਿਊਨੀਕੇਸ਼ਨ ਸਕਿੱਲਜ਼ ਕੋਰਸ ਕਰਵਾਏ …

Read More »

9 ਨਵੰਬਰ ਨੂੰ ਡਰੋਨ ਤੇ ਹੋਰ ਹਵਾਈ ਉਪਕਰਨ ਉਡਾਉਣ ’ਤੇ ਪਾਬੰਦੀ

ਕਪੂਰਥਲਾ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ ਨੂੰ ਆਮਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਵੱਲੋਂ ਜ਼ਿਲ੍ਹਾ ਕਪੂਰਥਲਾ ਅੰਦਰ ਡਰੋਨ ਉਡਾਉਣ/ਹਥਿਆਰ ਰਹਿਤ ਹਵਾਈ ਵਾਹਨ/ਰਿਮੋਟ ਨਾਲ ਚੱਲਣ ਵਾਲੇ ਛੋਟੇ ਜਹਾਜ਼ ਅਤੇ ਹੋਰ ਹਵਾਈ ਉਪਕਰਨ ਚਲਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਦਿੱਤੇ ਗਏ ਹਨ। ਹੁਕਮਾਂ ਵਿਚ …

Read More »