ਸੰਗਰੂਰ/ ਲੌਂਗੋਵਾਲ, 9 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਤਹਿਸੀਲ ਧੂਰੀ ਦੇ ਪਿੰਡ ਦੁਗਨੀ ਦੇ ਨੰਬਰਦਾਰ ਮੁਹੰਮਦ ਰਿਆਜ ਖਾਂ ਨੂੰ ਮੁਅੱਤਲ ਕਰ ਦਿੱਤਾ ਹੈ।ਇਸ ਨੰਬਰਦਾਰ ਨੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਆਪਣੇ ਖੇਤਾਂ `ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ …
Read More »Daily Archives: November 9, 2019
550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ – ਅੰਗਹੀਣਾਂ ਲਈ ਮੁਫਤ ਕੈਂਪ 10 ਨੂੰ
ਸੰਗਰੂਰ/ ਲੌਂਗੋਵਾਲ, 9 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਵਿਖੇ ਟੈਕਨੀਕਲ ਵਿਭਾਗ ਵਿਚ ਬਤੌਰ ਲੈਬ ਅਟੈਂਡੈਂਟ ਅਤੇ ਉਘੇ ਸਮਾਜ ਸੇਵੀ, ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਦੇ ਸੀਨੀਅਰ ਆਗੂ ਮਦਨ ਮੋਹਨ ਜੀ ਦੀ ਸੜਕ ਦੁਰਘਟਨਾ ਵਿੱਚ ਬੇਵਖਤੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਮਲਜੀਤ ਸਿੰਘ …
Read More »ਬੇਟੀ ਬਚਾਓ ਤੇ ਬੇਟੀ ਪੜ੍ਹਾਓ ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ
ਸੰਗਰੂਰ/ ਲੌਂਗੋਵਾਲ, 9 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅੰਕੁਰ ਮਹਿੰਦਰੂ ਵਲੋਂ ਵਿੱਤੀ ਸਾਲ 2019-20 ਲਈ ਬੇਟੀ ਬਚਾਓ, ਬੇਟੀ ਪੜਾਓ ਸਕੀਮ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੇ ਵੱਖ-ਵੱਖ ਵਿਭਾਗਾਂ ਦੇ ਮੈਬਰਾਂ ਦੀ ਮੀਟਿੰਗ ਕਰਵਾਈ ਗਈ।ਜਿਸ ਦੌਰਾਨ ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਵੱਲੋਂ ਲਿੰਗ ਅਨੁਪਾਤ ਨੂੰ …
Read More »ਗ੍ਰੇਸ ਪਬਲਿਕ ਸਕੂਲ ਵਿਖੇ ਰੈਡ ਡੇਅ ਮਨਾਇਆ ਗਿਆ
ਜੰਡਿਆਲਾ ਗੁਰੂ, 9 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੈਡ ਡੇਅ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਨਰਸਰੀ ਵਿੰਗ ਦੇ ਬੱਚਿਆਂ ਨੇ ਲਾਲ ਰੰਗ ਦੀਆ ਪੁਸ਼ਾਕਾਂ ਪਾਈਆਂ ਅਤੇ ਅਧਿਆਪਕਾਂ ਨੇ ਉਹਨਾਂ ਨੂੰ ਲਾਲ ਰੰਗ ਦਿਵਸ ਤੋਂ ਜਾਣੂ ਕਰਵਾਇਆ।ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ …
Read More »ਮਨੁੱਖਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦੇ ਗਿਆ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਸ਼ੋਅ
10 ਹਜ਼ਾਰ ਤੋਂ ਵੱਧ ਲੋਕਾਂ ਨੂੰ ਆਧੁਨਿਕ ਤਕਨੀਕ ਨਾਲ ਦਿੱਤੀ ਗੁਰੂ ਸਾਹਿਬ ਬਾਰੇ ਜਾਣਕਾਰੀ ਭੁਲੱਥ (ਕਪੂਰਥਲਾ), 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ `ਚ ਕਰਵਾਇਆ ਗਿਆ ਵਿਲੱਖਣ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ’ ਸ਼ੋਅ ਮਨੁੱਖਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੋਇਆ ਪਿੰਡ ਮੰਡੀ ਮੰਡ ਕੁੱਲਾ ਨੇੜੇ …
Read More »ਮੈਡੀਕਲ ਸਟਾਫ਼ ਤੋਂ ਇਲਾਵਾ ਬਾਈਕ ਐਂਬੂਲੈਂਸ ਵੀ 20 ਤੋਂ ਕੀਤੇ ਜਾਣਗੇ 40 – ਬਲਬੀਰ ਸਿੰਘ ਸਿੱਧੂ
ਵਿਧਾਇਕ ਨਵਤੇਜ ਸਿੰਘ ਚੀਮਾ ਸਮੇਤ ਸਹੂਲਤਾਂ ਦੇ ਜਾਇਜ਼ੇ ਲਈ ਕੀਤਾ ਲਾਊਂਜ ਦਾ ਦੌਰਾ ਸੁਲਤਾਨਪੁਰ ਲੋਧੀ (ਕਪੂਰਥਲਾ), 9 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਰਹੀ ਸੰਗਤ ਦੇ ਮੱਦੇਨਜ਼ਰ ਮੈਡੀਕਲ ਸਹਾਇਤਾ ਲਈ ਸਥਾਪਿਤ ਕੀਤੇ ਗਏ ਮੈਡੀਕਲ ਲਾਊਂਜ ਵਿਖੇ ਮਰੀਜ਼ਾਂ ਦੀ ਆਮਦ ਨੂੰ ਵੇਖਦਿਆਂ ਸਿਹਤ …
Read More »ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਮਾਗਮ `ਚ ਭਰੀ ਹਾਜ਼ਰੀ
ਸੁਲਤਾਨਪੁਰ ਲੋਧੀ (ਕਪੂਰਥਲਾ), 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿੱਚ ਚੌਥੇ ਦਿਨ ਵੀ ਉਘੇ ਕੀਰਤਨਕਾਰਾਂ, ਕਥਾਕਾਰਾਂ ਤੇ ਢਾਡੀ ਜਥਿਆਂ ਨੇ ਗੁਰਮਤਿ ਸੰਗੀਤ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਾਇਆ।ਮੁੱਖ ਪੰਡਾਲ …
Read More »ਮਾਲ ਰੋਡ ਸਕੂਲ ਵਿਖੇ 15 ਰੋਜ਼ਾ ਬਿਊਟੀਸ਼ਨ ਕੋਰਸ ਦੀ ਸਮਾਪਤੀ `ਤੇ ਵੰਡੀਆਂ ਕਿੱਟਾਂ
ਪੰਜਾਬ ਰਾਜ ਮਹਿਲਾ ਕਮਿਸ਼ਨ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਮੁੱਖ ਮਹਿਮਾਨ ਵੱਜੋਂ ਪੁੱਜੇ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਚੰਡੀਗੜ੍ਹ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਸਹਿਯੋਗ ਨਾਲ ਵੁਮੈਨ ਐਂਡ ਚਾਈਲਡ ਸੋਸਾਇਟੀ ਫਾਰ ਰੂਰਲ ਟੈਕਨਾਲੋਜੀ ਵਲੋਂ ਬਿਊਟੀਸ਼ਨ ਕੋਰਸ ਪੂਰਾ ਹੋਣ ਉਪਰੰਤ ਪਹਿਲੇ ਦੋ ਬੈਚਾਂ ਦੀਆਂ ਤਕਰੀਬਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਧਾਰਮਿਕ ਪੀ੍ਰਖਿਆ ਦਾ ਆਯੋਜਨ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਪ੍ਰੀਖਿਆ ਦਾ ਅਯੋਜਨ ਕੀਤਾ ਗਿਆ।ਇਸ ਵਿਚ ਪ੍ਰੋ. ਹਰਮਿੰਦਰ ਸਿੰਘ ਸਾਬਕਾ ਵਾਈਸ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ ਵਿਸ਼ੇਸ਼ ਤੌਰ `ਤੇ ਪਹੁੰਚੇ।ਇਹਨਾਂ ਦੇ ਨਾਲ ਬੀਬੀ ਇੰਦਰਜੀਤ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) -ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਏਅਰਪੋਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਗਰ ਕੀਰਤਨ ਵਿੱਚ ਸ਼ਰਧਾਪੂਰਕ ਹਿੱਸਾ ਲਿਆ।ਗਤਕਾ ਟੀਮ ਅਤੇ ਬੈਂਡ ਟੀਮ ਨੇ ਵੀ ਆਪਣੇ ਕਰਤਬ ਦਿਖਾਏ ਸਕੂਲ ਦੀ ਸ਼ਬਦ ਟੀਮ ਨੇ ਕੀਰਤਨ ਕੀਤਾ।ਭਾਗ ਸਿੰਘ …
Read More »
Punjab Post Daily Online Newspaper & Print Media