ਕਪੂਰਥਲਾ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਸਿਹਤ ਮੰਤਰੀ ਦੇ ਯਤਨਾਂ ਸਦਕਾ ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜਨਲ ਹਸਪਤਾਲ ਸੁਲਤਾਨਪੁਰ ਲੋਧੀ ਤੇ ਫਗਵਾੜਾ ਨੂੰ ਜੋ ਅਤਿਆਧੁਨਿਕ ਆਈ.ਸੀ.ਯੂ ਦੀ ਸਹੂਲਤ ਮਿਲੀ ਹੈ।ਉਹ ਜਰੂਰਤਮੰਦ ਲੋਕਾਂ ਲਈ ਵਰਦਾਨ ਸਾਬਿਤ ਹੋਏਗੀ। ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਸਿਵਲ ਹਸਪਤਾਲ ਕਪੂਰਥਲਾ ਵਿਖੇ ਨਵੇਂ ਬਣੇ …
Read More »Daily Archives: November 11, 2019
ਜਲਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ਨੂੰ ਸਰਮਪਿਤ ਨਾਟਕ ਦਾ ਮੰਚਨ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਜਲਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ਸਬੰਧੀ ਸ਼ਰੋਮਣੀ ਨਾਟਕਕਾਰ ਜਤਿੰਦਰ ਬਰਾੜ ਲਿਖਤ ਅਤੇ ਜਸਵੰਤ ਸਿੰਘ ਮਿੰਟੂ ਨਿਰਦੇਸ਼ਤ ਨਾਟਕ ਸਾਕਾ ਜਲਿਆਂਵਾਲਾ ਬਾਗ ਦਾ ਮੰਚਨ ਕੀਤਾ ਗਿਆ।ਨਾਟਕਕਾਰ ਬਰਾੜ ਨੇ ਕਿਹਾ ਕਿ ਜਲਿਆਂਵਾਲਾ ਬਾਗ ਹਤਿਆਕਾਂਡ ਦੌਰਾਨ ਛੋਟੇ ਬੱਚਿਆਂ ਤੋਂ ਲੈ ਕੇ ਨੀਜਵਾਨ, ਬਰਜੁਗ ਅਤੇ ਇਸਤਰੀਆਂ ਸਮੇਤ 1500 …
Read More »ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ – ਸਿਹਤ ਮੰਤਰੀ
ਸਬ-ਡਵੀਜ਼ਨਲ ਹਸਪਤਾਲ ਫਗਵਾੜਾ ‘ਚ ਰੱਖਿਆ 30 ਬੈਡਾਂ ਵਾਲੇ ਜੱਚਾ ਬੱਚਾ ਕੇਂਦਰ ਦਾ ਨੀਂਹ ਪੱਥਰ ਕਪੂਰਥਲਾ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਜੋ ਗਰੀਬ ਦੀ ਬਾਂਹ ਫੜੇ ਉਸ ਦੀ ਪਰਮਾਤਮਾ ਬਾਂਹ ਫੜਦਾ ਹੈ। ਇਹ ਸ਼ਬਦ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਸਬ ਡਵੀਜਨਲ ਹਸਪਤਾਲ ਫਗਵਾੜਾ ਵਿਖੇ ਜੱਚਾ ਬੱਚਾ ਕੇਂਦਰ ਦਾ ਨੀਂਹ ਪੱਥਰ ਅਤੇ ਸਿਵਲ ਹਸਪਤਾਲ ਕਪੂਰਥਲਾ ਅਤੇ ਸਬ ਡਵੀਜਨਲ …
Read More »ਖਾਲਸਾ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਮੌਕੇ ਸਜਾਇਆ ‘ਨਗਰ ਕੀਰਤਨ’
ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ 72 ਸਾਲਾਂ ਤੋਂ ਕੀਤੀ ਅਰਦਾਸ ਹੋਈ ਕਬੂਲ – ਮਜੀਠੀਆ, ਛੀਨਾ ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ …
Read More »KCGC Organizes Nagar Kirtan to commemorate 550th Guru Nanak’s Parkash Purab
Colourful Procession Starts from Khalsa College to Golden Temple Amritsar, Nov 11 (Punjab Post Bureau) – A colourful religious procession today took off from historic Khalsa College to reach Golden Temple amidst much-fanfare and religious fervour. The students from various educational institutions under Khalsa College Governing Council (KCGC) formed queues, chanted holy hymns from Gurbani and paraded through various parts …
Read More »ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ
ਜੰਡਿਆਲਾ ਗੁਰੂ, 11 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ।ਸਕੂਲ ਦੇ ਵਿਹੜੇ ਵਿੱਚ ਆਯੋਜਿਤ ਕੀਤੇ ਗਏ ਕੀਰਤਨ ਦਰਬਾਰ ‘ਚ ਸਕੂਲਦੇ ਬੱਚਿਆਂ ਨੇ ਹਾਜ਼ਰੀ ਲਵਾਈ । ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ …
Read More »ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
ਜੰਡਿਆਲਾ ਗੁਰੂ, 11 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਇਥੋਂ ਨੇੜਲੇ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਤਪ ਅਸਥਾਨ ਬਾਬਾ ਸੋਹਣ ਸਿੰਘ ਗੁਰਦੁਆਰਾ ਸਾਹਿਬ ਵਿਖੇ ਤੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਇਆ ਤੇ ਗੁਰਦੁਆਰਾ ਸਿੰਘ ਸਭਾ ਗੁਰਦੁਆਰਾ ਬਾਬਾ ਜੀਵਨ …
Read More »ਕਰਨਲ ਬਾਬੂ ਸਿੰਘ ਬੁੱਘੀਪੁਰਾ ਦਾ ਗੁਰੂ ਨਾਨਕ ਦੇਵ ਜੀ ਬਾਰੇ ਗੀਤ ਸੰਗ੍ਰਹਿ ‘ਪੂਰਾ ਜਿੰਨ੍ਹਾਂ ਤੋਲਿਆ ਲੋਕ ਅਰਪਿਤ
ਸੁਲਤਾਨਪੁਰ ਲੋਧੀ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮੋਗਾ ਵੱਸਦੇ ਨਾਮਵਰ ਪੰਜਾਬੀ ਕਵੀ ਤੇ ਸੀਨੀਅਰ ਸਮਾਜਿਕ ਆਗੂ ਕਰਨਲ ਬਾਬੂ ਸਿੰਘ ਬੁੱਘੀਪੁਰਾ ਦੇ ਗੁਰੂ ਨਾਨਕ ਦੇਵ ਜੀ ਤੇ ਹੋਰ ਧਾਰਮਿਕ ਵਿਸ਼ਿਆਂ ਬਾਰੇ ਗੀਤ ਸੰਗ੍ਰਹਿ ਨੂੰ ਸੁਲਤਾਨਪੁਰ ਲੋਧੀ ਵਿਖੇ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਰਵਿੰਦਰ ਭੱਠਲ, ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਲੋਕ ਅਰਪਨ ਕੀਤਾ। ਪ੍ਰੋ: ਗੁਰਭਜਨ …
Read More »ਡੀ.ਏ.ਵੀ ਕਾਲਜ ਵਿਖੇ ਰੇਡੀਓ ਸਕਰਿਪਟ ਰਾਇਟਿੰਗ ਤੇ ਵਾਇਸ ਓਵਰ ਬਾਰੇ ਦੋ ਦਿਨਾ ਵਰਕਸ਼ਾਪ ਸਮਾਪਤ
ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਕਾਲਜ ਦੇ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪ੍ਰੋਡਕਸ਼ਨ ਵਿਭਾਗ ਵਲੋਂ ਦੋ ਦਿਨਾ ਰੇਡੀਓ ਸਕਰਿਪਟ ਰਾਇਟਿੰਗ ਤੇ ਵਾਇਸਓਵਰ ਵਰਕਸ਼ਾਪ ਅੱਜ ਸਮਾਪਤ ਹੋ ਗਈ।ਦੂਜੇ ਦਿਨ ਵਿਦਿਆਰਥੀਆਂ ਨੂੰ ‘ਪੰਚ ਮਹਾਰ ਬਾਰਡਰਜ਼’ ਅਤੇ ‘ਵੀਰ ਦੁਰਗਾ ਦਾਸ’ ਡਾਕੂਮੈਂਟਰੀਆਂ ਦਿਖਾ ਕੇ ਤਕਨੀਕੀ ਬਾਰੀਖਆਂ ਸਮਝਾਈਆਂ ਗਈਆਂ।ਮੁੱਖ ਬੁਲਾਰੇ ਤੇ ਰੇਡੀਓ ਅਤੇ ਵਾਇਸਓਵਰ ਆਰਟਿਸਟ ਸੰਜੈ ਪਾਰੇਖ ਜੈਪੁਰ ਨੇ ਵਿਦਿਆਰਥੀਆਂ ਮੂੰ …
Read More »ਖੂਹ ਦੀ ਮੌਣ ’ਤੇ ਸਮਾਗਮ ਕਰਕੇ ‘ਮੌਤ ਦੀਆਂ ਹਾਰਾਂ’ ਕਿਤਾਬ ਕੀਤੀ ਲੋਕ ਅਰਪਣ
ਭੀਖੀ/ਮਾਨਸਾ, 11 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਮਾਲਵਾ ਐਜੂਕੇਸ਼ਨਲ ਪਬਲਿਕ ਵੈਲਫੇਅਰ ਸੋਸਾਇਟੀ ਵਲੋਂ ਖਿਆਲਾ ਕਲਾਂ ਵਿਖੇ ਮਲਵਈਆਂ ਦੀ ਝਲਾਨੀ ਵਿਖੇ ਵਿਰਾਸਤੀ ਨਮੂਨੇ ਦੇ ਖੂਹ ਦੀ ਮੌਣ ’ਤੇ ਇੱਕ ਵੱਖਰੇ ਅਿੰਦਾਜ਼ ‘ਚ ਕਰਵਾਏ ਗਏ ਸਮਾਗਮ ਦੌਰਾਨ ਪਰਵਾਸੀ ਲੇਖਕ ਹਰਜਿੰਦਰ ਸਿੰਘ ਸਿਆਣ ਦੀ ਪਲੇਠੀ ਪੁਸਤਕ ‘ਮੌਤ ਦੀਆਂ ਰਾਹਾਂ ਡੌਂਕੀ ਅਮੈਰਿਕਾ’ ਲੋਕ ਅਰਪਣ ਕੀਤੀ ਗਈ । ਗੁੱਡਵਿਲ ਪਬਲੀਕੇਸ਼ਨ ਵਲੋਂ ਪ੍ਰਕਾਸ਼ਿਤ …
Read More »
Punjab Post Daily Online Newspaper & Print Media