Tuesday, November 24, 2026

Daily Archives: November 11, 2019

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਨੇ ਲਗਾਇਆ ਅੱਖਾਂ ਦਾ ਫ੍ਰੀ ਚੈਕਅਪ

ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਅੱਖਾਂ ਦਾ ਫ੍ਰੀ ਚੈਕਅਪ ਇਥੋਂ ਨੇੜਲੇ ਪਿੰਡ ਨਿਜ਼ਾਮਪੁਰਾ ਮਹਿਤਾ ਰੋਡ ਵਿਖੇ ਲਗਾਇਆ ਗਿਆ।ਜਿਸ ਦਾ ਉਦਘਾਟਨ ਸਾਬਕਾ ਸਰਪੰਚ ਲਖਬੀਰ ਸਿੰਘ ਨੇ ਅਰਦਾਸ ਉਪਰੰਤ ਕੀਤਾ। ਸ ੰਸਥਾ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਰਣਬੀਰ ਸਿੰਘ ਰਾਣਾ ਅਤੇ ਗ੍ਰਾਮ ਪੰਚਾਇਤ ਨਿਜ਼ਾਮਪੁਰ ਦੇ ਸਹਿਯੋਗ …

Read More »

ਜਨਮ ਦਿਨ ਮੁਬਾਰਕ – ਸ਼ਿਵਮ ਅਰੋੜਾ

ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ – ਅਮਨ) – ਸਥਾਨਕ ਨਰਾਇਣਗੜ ਛੇਹਰਟਾ ਵਾਸੀ ਪੰਕਜ ਅਰੋੜਾ ਅਤੇ ਪੂਜਾ ਅਰੋੜਾ ਵਲੋਂ ਆਪਣੇ ਹੋਣਹਾਰ ਬੇਟੇ ਸ਼ਿਵਮ ਅਰੋੜਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

Dr. Jaswant Puri presents book ’’Rise and Decline of the Mughal Empire’’ to Dr. Deepak Vohra Special Advisor to PM

New Delhi, Nov 11 (Punjab Post Bureau) – Dr. Jaswant Singh Puri Recipient of Doctor of Letters (Honoris Causa) and Punjab Rattan presented the copy of his World acclaimed book titled, ’’Rise and Decline of The Mughal Empire’’ to Dr. Deepak Vohra Special Advisor to the Prime Ministers of India, Lesotho and Guinea-Bissau on Saturday at a special function organized …

Read More »

550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਭਰ ’ਚੋਂ 400 ਨਾਮਵਰ ਪੰਜਾਬੀ ਸਖ਼ਸ਼ੀਅਤਾਂ ਦਾ ਸਨਮਾਨ

ਸੁਲਤਾਨਪੁਰ ਲੋਧੀ/ ਕਪੂਰਥਲਾ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਦੌਰਾਨ ਵਿਸ਼ਵ ਭਰ ’ਚੋਂ 400 ਨਾਨਕ ਨਾਮ ਲੇਵਾ ਪ੍ਰਮੁੱਖ ਪੰਜਾਬੀ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਪਾਏ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਮੁੱਖ ਮੰਤਰੀ ਨੇ ਪੰਜਾਬੀਆਂ ਦੁਆਰਾ ਆਪਣੀਆਂ ਪ੍ਰਾਪਤੀਆਂ ਨਾਲ ਸੂਬੇ ਅਤੇ ਦੇਸ਼  ਲਈ ਮਾਣ ਖੱਟਣ ’ਤੇ ਖੁਸ਼ੀ ਜ਼ਾਹਰ ਕੀਤੀ। …

Read More »

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ 11 ਯੂਨੀਵਰਸਿਟੀਆਂ `ਚ ਚੇਅਰ ਸਥਾਪਿਤ ਕਰਨ ਦਾ ਐਲਾਨ

ਸੂਚੀ ਵਿੱਚ ਇਰਾਨ ਦੀ ਯੂਨੀਵਰਸਿਟੀ ਵੀ ਸ਼ਾਮਲ ਸੁਲਤਾਨਪੁਰ ਲੋਧੀ/ ਕਪੂਰਥਲਾ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਤ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਗਿਆ ਹੈ …

Read More »

ਗੈ੍ਰਂਡ ਲਾਈਟ ਐਂਡ ਸਾਉਂਡ ਸ਼ੋਅ ਰਾਹੀਂ ਰੂਪਮਾਨ ਹੋਇਆ ਗੁਰੂ ਨਾਨਕ ਦੇਵ ਜੀ ਫਲਸਫਾ

15 ਨਵੰਬਰ ਤੱਕ ਸੰਗਤਾਂ ਲਈ ਜਾਰੀ ਰਹੇਗਾ ਆਵਾਜ਼ ਤੇ ਰੌਸ਼ਨੀਆਂ ਦਾ ਨਜ਼ਾਰਾ ਸੁਲਤਾਨਪੁਰ ਲੋਧੀ/ ਕਪੂਰਥਲਾ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਗ੍ਰੈਂਡ ਲਾਈਟ ਐਂਡ ਸਾਉਂਡ ਸ਼ੋਅ ਰਾਹੀਂ ਅੱਜ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨਾਂ, ਬੱਚਿਆਂ, ਔਰਤਾਂ ਤੇ ਬਜੁਰਗਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਅਤੇ ਉਨਾਂ ਦੇ ਜੀਵਨ ਫਲਸਫੇ ਨੂੰ ਸਮਝਿਆ। ਇਸ …

Read More »

Grand Light And Sound Show Revitalize The Guru Nanak Dev Ji’s Philosophy

Light and Sound Show will continue till November 15 Sultanpur Lodhi, Nov 11 (Punjab Post Bureau) – Large number of people which included youth, children, women and elderly persons thronged to watch the grand light and sound show based on the philosophy, lifetime events and teachings of Guru Nanak Dev Ji.  Inderbir Singh Bolaria, Advisor to the Chief Minister Punjab …

Read More »

ਬੋਰਡ ਪ੍ਰੀਖਿਆਵਾਂ ਲਈ ਕਿਵੇਂ ਕੀਤੀ ਜਾਵੇ ਤਿਆਰੀ

              ਹਰ ਪ੍ਰੀਖਿਆ ਲਈ ਸਮਾਂ ਘੱਟ ਤੇ ਸਲੇਬਸ ਜ਼ਿਆਦਾ ਹੁੰਦਾ ਹੈ, ਪਰ ਜੇ ਯੋਜਨਾਬੰਦੀ ਅਜਿਹੀ ਹੋਵੇ ਕਿ ਸਾਰੇ ਮੁੱਖ ਪ੍ਰਸ਼ਨਾਂ ਦੀ ਸੂਚੀ ਕੇਵਲ ਪੜ੍ਹੀ ਹੋਵੇ, ਲਿਖ ਕੇ ਯਾਦ ਕੀਤੀ ਹੋਵੇ ਅਤੇ ਨਾ ਭੁੱਲਣਯੋਗ ਹੋਵੇ, ਤਾਂ ਸਮੇ ਦੀ ਬੱਚਤ ਵੀ ਹੋਵੇਗੀ ਤੇ ਸਲੇਬਸ ਵੀ ਪੁਰਾ ਹੋ ਜਾਵੇਗਾ।ਪੱਕੇ ਯਾਦ ਕੀਤੇ ਪ੍ਰਸ਼ਨਾਂ ਨੂੰ ਇੱਕ, ਦੋ ਅਤੇ ਤਿੰਨ ਸਟਾਰ ਲਗਾ ਕੇ ਅੰਕਿਤ ਕਰੋ, ਕੋਸ਼ਿਸ਼ …

Read More »