Tuesday, November 24, 2026

Daily Archives: November 13, 2019

ਚੀਫ਼ ਖ਼ਾਲਸਾ ਦੀਵਾਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਦੀਵਾਨ ਦੇ ਸਾਰੇ ਸਕੂਲ ਸਜਾਉਣਗੇ ਨਗਰ ਕੀਰਤਨ – ਨਿਰਮਲ ਸਿੰਘ ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਸਹਿਬ ਦੇ 550ਵੇਂ ਆਗਮਨ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵਿਨਿਉ ਵਿਖੇ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ …

Read More »

ਜਨਮ ਦਿਨ ਮੁਬਾਰਕ – ਰੇਹਾਨ ਗੁਜਰਾਲ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਵਿਕੀ ਗੁਜਰਾਲ ਅਤੇ ਪਾਇਲ ਵਲੋਂ ਆਪਣੇ ਹੋਣਹਾਰ ਬੇਟੇ ਰੇਹਾਨ ਗੁਜਰਾਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ‘ਚ ਲੱਖਾਂ ਸ਼ਰਧਾਲੂਆਂ ਨੇ ਟੇਕਿਆ ਮੱਥਾ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ।

Read More »

ਸੁਲਤਾਨਪੁਰ ਲੋਧੀ ਵਿਖੇ ਦਰਸ਼ਨਾਂ ਲਈ ਵਹੀਰਾਂ ਘੱਤ ਕੇ ਪੁੱਜੀਆਂ ਸੰਗਤਾਂ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਵਹੀਰਾਂ ਘੱਤ ਕੇ ਪੁੱਜੀਆਂ।ਤਸਵੀਰ ਵਿੱਚ ਸੁਲਤਾਨਪੁਰ ਦੀ ਪਾਵਨ ਧਰਤੀ ‘ਤੇ ਪਹੁੰਚ ਕੇ ਖੁਸ਼ੀਆਂ ਸਾਝੀਆਂ ਕਰਦੇ ਸ਼ਰਧਾਲੂ।  

Read More »

ਯੂ.ਕੇ ਦੀ ਸੰਗਤ ਨੇ ਸੁਲਤਾਨਪੁਰ ਲੋਧੀ ਲਗਾਏ ਲੰਗਰ – ਸ਼ਰਧਾ ਭਾਵਨਾ ਨਾਲ ਕੀਤੀ ਸੇਵਾ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) -550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸਥਿਤ ਗੁ. ਸੰਤ ਘਾਟ ਸਾਹਿਬ ਵਿਖੇ ਲਗਾਏ ਗਏ ਲੰਗਰ ਵਿੱਚ ਸ਼ਰਧਾ ਭਾਵਨਾ ਨਾਲ ਸੇਵਾ ਕਰਦੀ ਹੋਈ ਯੂ.ਕੇ ਦੀ ਸੰਗਤ ਅਤੇ ਲੰਰ ਛਕਦੇ ਹੋਏ ਸ਼ਰਧਾਲੂ।

Read More »

ਸੁਲਤਾਨਪੁਰ ਲੋਧੀ ਵਿਖੇ ਲੱਗਾ ਗਰਮ ਗਰਮ ਜਲੇਬੀਆਂ ਦਾ ਲੰਗਰ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਗਰਮਾ ਗਰਮ ਜਲੇਬੀਆਂ ਦੇ ਲੰਗਰ ਲੱਗੇ।ਤਸਵੀਰ ਵਿੱਚ ਗਰਮਾ ਗਰਮ ਜਲੇਬੀਆਂ ਕੱਢਦੇ ਹੋਏ ਸੇਵਾਦਾਰ।  

Read More »

ਚਾਹ ਪਕੌੜਿਆਂ ਦੇ ਲੰਗਰ ‘ਚ ਪ੍ਰੀਕਰਮਾ ਜਲ ਸੇਵਾ ਸੁਸਾਇਟੀ ਮੈਂਬਰਾਂ ਕੀਤੀ ਨਿਸ਼ਕਾਮ ਸੇਵਾ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪ੍ਰੀਕਰਮਾ ਜਲ ਸੇਵਾ ਸੁਸਾਇਟੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਲਗਾਏ ਗਏ ਚਾਹ ਪਕੌੜਿਆਂ ਦੇ ਲੰਗਰ ਚ’ ਸੇਵਾ ਕਰਨ ਲਈ ਵੱਡੀ ਗਿਣਤੀ ‘ਚ ਪੁੱਜੇ ਮੈਂਬਰ।

Read More »

550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ‘ਚ ਲੱਗੇ ਚਾਹ ਪਕੌੜਿਆਂ ਦਾ ਲੰਗਰ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਵਿਖੇ ਪ੍ਰੀਕਰਮਾ ਜਲ ਸੇਵਾ ਸਾਸਾਇਟੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਲੋਂ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ।  

Read More »