ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਭਾਰਤ ਸਰਕਾਰ ਵੱਲੋਂ ਪਾਣੀ ਦੀ ਦੁਰਵਰਤੋਂ ਰੋਕਣ ਅਤੇ ਲੋਕਾਂ ਨੂੰ ਪਾਣੀ ਸੰਜਮ ਨਾਲ ਵਰਤੋਂ ਕਰਨ ਲਈ ਕਾਇਮ ਕੀਤੇ ਗਏ ‘ਨੈਸ਼ਨਲ ਵਾਟਰ ਮਿਸ਼ਨ’ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਖੇਤੀ ਵਿਚ ਪਾਣੀ ਦੀ ਬਚਤ ਲਈ ਇਕ ਰੋਜ਼ਾ ਵਰਕਸ਼ਾਪ 14 ਨਵੰਬਰ ਨੂੰ ਅੰਮ੍ਰਿਤਸਰ ਵਿਚ ਕਰਵਾਈ ਜਾ ਰਹੀ ਹੈ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਲਦੁਲਾਰ ਸਿੰਘ …
Read More »Daily Archives: November 14, 2019
ਬਿਆਸ ਦਰਿਆ ਕੰਢੇ ਫਲੋਟਿੰਗ ਲਾਈਟ ਐਡ ਸਾਊਡ ਸ਼ੋਅ 14 ਤੋ 16 ਨਵੰਬਰ ਤੱਕ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਅੱਜ 14 ਤੋਂ 16 ਨਵੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲ਼ਸਫੇ ‘ਤੇ ਆਧਾਰਿਤ ਫਲੋਟਿੰਗ ਲਾਇਟ ਐਡ ਸਾਊਡ ਸ਼ੋਅ ਬਿਆਸ ਦਰਿਆ ਦੇ ਕੰਢੇ ਨੇੜੇ ਜੀ.ਟੀ ਰੋਡ ਬਿਆਸ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸ਼ੋਅ 14 ਤੋ 16 ਨਵੰਬਰ …
Read More »Sufi Singer Harshdeep Kaur enthrals audience at Sultanpur Lodhi
Chandigarh/Sultanpur Lodhi (Kapurthala), Nov 14 (Punjab Post Bureau) – Bhog of ‘Sehaj Paath’ marked the celebrations of the 550th Parkash Purb of First Sikh Guru Nanak Dev at main pandal in Sultanpur Lodhi on Tuesday. After the culmination of the Sehaj Paath, Kirtan Darbars organised at the pandal mesmerised the audience. On the occasion Bhai Kanwarpal Singh from Dehradun …
Read More »ਗੁਰੂ ਨਾਨਕ ਦੇਵ ਜੀ ਪਿਆਰ, ਸ਼ਾਂਤੀ, ਸਦਭਾਵਨਾ, ਸਮਾਨਤਾ, ਦਇਆ ਤੇ ਧਾਰਮਿਕ ਸਹਿਣਸ਼ੀਲਤਾ ਦੇ ਮੋਢੀ ਸਨ- ਰਾਸ਼ਟਰਪਤੀ ਕੋਵਿੰਦ
ਮੁੱਖ ਸਮਾਗਮ ‘ਚ ਪਹੁੰਚੇ ਮੁੱਖ ਮੰਤਰੀ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਚੰਡੀਗੜ/ਜਲੰਧਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸੁਲਤਾਨਪੁਰ ਲੋਧੀ ਪੁੱਜਣ `ਤੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਿਨ੍ਹਾਂ ਦਾ ਮੁੱਖ ਮੰਤਰੀ ਤੇ ਰਾਜਪਾਲ ਨੇ ਹੈਲੀਪੈਡ ਉਪਰ ਨਿੱਘਾ ਸਵਾਗਤ ਕੀਤਾ।ਉਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ …
Read More »ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਦੀ ਖੁੱਲ੍ਹ ਲਈ ਹੋਣਗੇ ਯਤਨ- ਮੁੱਖ ਮੰਤਰੀ
ਪੁਲੀਸ ਮੁਲਾਜ਼ਮਾਂ ਨੂੰ ਪ੍ਰਕਾਸ਼ ਪੁਰਬ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਚੰਡੀਗੜ/ਜਲੰਧਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਪਹੁੰਚ …
Read More »ਵਿਦੇਸ਼ੀਂ ਵੱਸੇ ਭਗੌੜੇ ਅਪਰਾਧੀਆਂ ਦੇ ਮਾਮਲਿਆਂ ਸਬੰਧੀ ਕੈਪਟਨ ਵਲੋਂ ਵਿਸ਼ੇਸ਼ ਅਦਾਲਤਾਂ ਬਣਾਉਣ ਦਾ ਭਰੋਸਾ
ਹਾਈਕੋਰਟ ਦੇ ਚੀਫ਼ ਜਸਟਿਸ ਤੇ ਕੇਂਦਰ ਕੋਲ ਵੀ ਉਠਾਣਗੇ ਮਾਮਲਾ ਚੰਡੀਗੜ/ਜਲੰਧਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿੱਚ ਵਸੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਪੰਜਾਬ ਛੱਡ ਕੇ ਜਾਣ ਵਾਲੇ ਵਿਅਕਤੀਆਂ ਜਿਨਾ ਨੂੰ ਬਾਅਦ ਵਿੱਚ ਭਗੌੜੇ ਕਰਾਰ ਦਿੱਤਾ ਗਿਆ ਸੀ, ਦੇ ਮਾਮਲਿਆਂ ਦੇ ਜਲਦੀ ਹੱਲ …
Read More »
Punjab Post Daily Online Newspaper & Print Media