Tuesday, November 24, 2026

Daily Archives: November 15, 2019

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਚੜਾਵੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਸਕੂਲ ਖੋਲ੍ਹਣ ਦੀ ਸਿਫਾਰਸ਼

ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਸਬੰਧੀ ਸਬ-ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਚੜ੍ਹਾਏ ਗਏ ਪੈਸਿਆਂ ਨਾਲ ਪਹਿਲੇ ਪਾਤਸ਼ਾਹ ਜੀ ਦੇ ਨਾਂ ’ਤੇ ਵਧੀਆ ਸਕੂਲ ਖੋਲ੍ਹਣ ਦੀ …

Read More »

ਦਿੱਲੀ ’ਚ ਸਿੱਖ ਬੱਚੀ ਨੂੰ ਕਕਾਰਾਂ ਸਮੇਤ ਪ੍ਰੀਖਿਆ ’ਚ ਬੈਠਣ ਤੋਂ ਰੋਕਣ ਦੀ ਲੌਂਗੋਵਾਲ ਵਲੋਂ ਨਿੰਦਾ

ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿੱਚ ਅੰਮ੍ਰਿਤਧਾਰੀ ਸਿੱਖ ਬੱਚੀ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਦਿੱਲੀ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ …

Read More »

ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ  ਕਮੇਟੀ ਵੱਲੋਂ ਅੱਠ ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ ਕੀਤਾ ਗਿਆ ਹੈ।ਜਾਰੀ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕਰਨਾ ਕੇਂਦਰ ਸਰਕਾਰ ਦਾ ਇਕ ਸਵਾਗਤਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ …

Read More »

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ।ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ …

Read More »

ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਦੁਬਈ ਗਏ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਸਿੱਖ ਕੌਮ ਦੀ …

Read More »

ਸ਼੍ਰੋਮਣੀ ਕਮੇਟੀ ਦੇ 99 ਸਾਲਾ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ

ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 15 ਨਵੰਬਰ 1920 ਨੂੰ ਹੋਂਦ ਵਿਚ ਆਈ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 99 ਸਾਲਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …

Read More »

ਭਾਈ ਅਜਾਇਬ ਸਿੰਘ ਅਭਿਆਸੀ ਨੂੰ ਸਦਮਾ, ਸਹੁਰਾ ਬਾਪੂ ਗੁਰਜੰਟ ਸਿੰਘ ਦਾ ਦਿਹਾਂਤ

ਸਿੱਖ ਰਾਜਸੀ ਕੈਦੀ ਰਹੇ ਬਾਪੂ ਗੁਰਜੰਟ ਸਿੰਘ ਨਮਿਤ ਅੰਤਿਮ ਅਰਦਾਸ 20 ਨੂੰ ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਬਿਊਰੋ) – ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਹੁਰਾ ਬਾਪੂ ਗੁਰਜੰਟ ਸਿੰਘ ਪਟਨਾ ਸਾਹਿਬ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ।ਸਿੱਖ ਰਾਜਸੀ ਕੈਦੀ ਰਹੇ ਬਾਪੂ ਗੁਰਜੰਟ ਸਿੰਘ ਬੀਤੇ ਤਿੰਨ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਅਜੋਕੇ ਸਮੇਂ ਵਿੱਚ ਗੁਰਬਾਣੀ ਤੋ ਸੇਧ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਇੰਚਾਰਜ ਰਹੇ ਚੁੱਕੇ ਬਲਦੇਵ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ।     ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਵਿੱਦਿਅਕ ਸੰਸਥਾਵਾਂ ’ਚ ਕਰਵਾਏ ਗਏ ਧਾਰਮਿਕ ਸਮਾਗਮ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਵਿਦਿਅਕ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਉਕਤ ਸਮਾਗਮਾਂ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ’ਚ …

Read More »

ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ’ਚ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਅੱਜ ਤੋਂ

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਲਿਆ ਤਿਆਰੀਆਂ ਦਾ ਜਾਇਜ਼ਾ ਲੌਂਗੋਵਾਲ, 15 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ 41ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ (ਅੰਡਰ 11 ਸਾਲ, ਲੜਕੇ/ਲੜਕੀਆਂ) ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 16 ਤੋਂ 18 ਨਵੰੰਬਰ 2019 ਤੱਕ ਹੋਣਗੀਆਂ।ਜਿੰਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ …

Read More »