Tuesday, November 24, 2026

Daily Archives: November 15, 2019

ਸੁਨਾਮ ਵਿਖੇ ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਕਾਨੂੰਗੋ ਰੰਗੇਹੱਥੀਂ ਕੀਤਾ ਕਾਬੂ

ਸੁਨਾਮ/ਲੌਂਗੋਵਾਲ, 15 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਤਹਿਸੀਲ ਕੰਪਲੈਕਸ ਵਿਖੇ ਵਿਜੀਲੈਂਸ ਵਿਭਾਗ ਵਲੋਂ ਇਕ ਕਾਨੂੰਗੋ ਨੂੰ ਉਸ ਦੇ ਦਫਤਰ ਵਿੱਚ 5000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਫੜਣ ਦਾ ਮਾਮਲਾ ਦਰਜ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।                   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਵਿਭਾਗ ਦੇ ਐਸ.ਪੀ ਵਿਸਾਲ ਸਭਰਵਾਲ ਨੇ ਦੱਸਿਆ ਕਿ ਸੋਨੀ ਸਿੰਘ ਨਾਮ ਦੇ …

Read More »

ਸੰਗਤਾਂ ਨੇ ਗਹੁ ਨਾਲ ਵੇਖਿਆ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’

ਇਲਾਕਾ ਵਾਸੀਆਂ ਨੇ ਆਧੁਨਿਕ ਤਕਨੀਕ ਨਾਲ ਜਾਣਿਆ ਗੁਰੂ ਸਾਹਿਬ ਦਾ ਜੀਵਨ ਫਲਸਫਾ ਜੰਡਿਆਲਾ/ਬਿਆਸ, 15 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲੇ ਵਿੱਚ ਕਰਵਾਏ ਗਏ ਦੂਜੇ ਦਿਨ ਦੇ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾੳੂਂਡ’ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਸ਼ੋਅ ਨੂੰ ਦੇਖਣ ਲਈ ਸੰਗਤਾਂ ਪੁੱਜੀਆਂ।4 ਸ਼ੋਆਂ …

Read More »

ਪੰਜਾਬ ਰਾਜ ਖੇਡਾਂ ਅੰਡਰ-25 ਲੜਕੀਆਂ ਦਾ ਹੋਇਆ ਸ਼ਾਨਦਾਰ ਆਗਾਜ਼

 ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ।14 ਤੋਂ 17 ਨਵੰਬਰ 2019 ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਮੁੱਖ ਸਕੱਤਰ ਖੇਡਾਂ ਅਤੇ …

Read More »

ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਧਾਰਮਿਕ ਤੇ ਪੰਥਕ ਸ਼ਖਸ਼ੀਅਤਾਂ ਦਾ ਸਨਮਾਨ

ਉਘੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਨੂੰ ਇੱਕ ਲੱਖ ਤੇ ਦੁਸ਼ਾਲਾ ਭੇਟ ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ …

Read More »

ਨਾਮਵਰ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ‘ਚ ਸਿਮਰਤੀ ਸਮਾਰੋਹ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – 5 ਵਰ੍ਹੇ ਪਹਿਲਾਂ ਦਰਦਨਾਕ ਸੜਕ ਹਾਦਸੇ ‘ਚ ਆਪਣੀ ਪਤਨੀ ਸਮੇਤ ਚੱਲ ਵੱਸੇ ਨਾਮਵਰ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਮਰਿਤੀ ਸਮਾਰੋਹ ਕਰਵਾਇਆ ਗਿਆ।ਜਨਵਾਦੀ ਲੇਖਕ ਸੰਘ ਦੀ ਪਹਿਲ ਕਦਮੀ ਨਾਲ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿੱਚ ਹੋਏ ਸਮਾਗਮ ਵਿਚ ਹਾਜ਼ਰ ਸਾਹਿਤਕਾਰਾਂ ਨੇ ਮਰਹੂਮ ਤਲਵਿੰਦਰ ਸਿੰਘ ਨੂੰ ਚੇਤੇ ਕਰਦਿਆਂ ਉਨਾਂ ਨੂੰ ਅਕੀਦਤ …

Read More »

ਆਰਟ ਗੈਲਰੀ ਵਿਖੇ ਬਾਲ ਦਿਵਸ ‘ਤੇ ‘ਆਨ ਦ ਸਪਾਟ ਪੇਟਿੰਗ ਮੁਕਾਬਲਾ’ ਕਰਵਾਇਆ ਗਿਆ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਲੋਂ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ (ਬਾਲ ਦਿਵਸ) ‘ਤੇ ਹਰ ਸਾਲ ਵਾਂਗ ਆਨ ਦ ਸਪਾਟ ਪੇਟਿੰਗ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਸ਼ੀਹਰ ਦੇ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਸੰਸਥਾ ਦੇ ਅਹੁਦੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਮੁਕਬਲੇ ਲਈ 30 ਸਕੂਲਾਂ ਤੋਂ ਆਏ 365 …

Read More »

‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਬਿਆਸ ਦਰਿਆ ’ਚੋਂ ਨਿਕਲੀ ਅਲੌਕਿਕ ਰੌਸ਼ਨੀ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸੂਬਾ ਸਰਕਾਰ ਦਾ ਨਿਵੇਕਲਾ ਉਪਰਾਲਾ – ਡਿੰਪਾ ਜੰਡਿਆਲਾ/ ਬਿਆਸ, 15 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਆਸ ਦਰਿਆ ’ਚ ਸ਼ੁਰੂ ਹੋਏ ਚਾਰ ਰੋਜ਼ਾ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਨੂੰ ਜ਼ਿਲਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ।ਦੇਰ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਲਗਾਤਾਰ ਦੂਸਰਾ ਵਿਸ਼ਾਲ ਕਹਾਣੀ ਦਰਬਾਰ 17 ਨੂੰ

ਲੋਕ ਕਵੀ ਗੁਰਦਿਆਲ ‘ਹਰੀ’ ਦੀ ਯਾਦ ਨੂੰ ਸਮਰਪਿਤ ਹੋਵੇਗਾ ਕਹਾਣੀ ਦਰਬਾਰ ਸਮਰਾਲਾ, 15 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਇਸ ਮਹੀਨੇ ਦੇ ਤੀਸਰੇ ਐਤਵਾਰ ਨੂੰ ਸਵੇਰੇ 10:30 ਵਜੇ ਸੰਘੂ ਪੈਲੇਸ ਖੰਨਾ ਰੋਡ ਸਮਰਾਲਾ ਵਿਖੇ ਲਗਾਤਾਰ ਦੂਸਰਾ ਵਿਸ਼ਾਲ ਕਹਾਣੀ ਦਰਬਾਰ ਕਰਵਾਇਆ ਜਾ ਰਿਹਾ ਹੈ। ਜੋ ਕਿ ਉਘੇ ਲੋਕ ਕਵੀ ਗੁਰਦਿਆਲ ‘ਹਰੀ’ ਦੀ ਯਾਦ ਨੂੰ ਸਮਰਪਿਤ …

Read More »

ਡਾ. ਓਬਰਾਏ ਆਪਣੇ ਖਰਚ ‘ਤੇ ਕਰਵਾਉਣਗੇ ਕਰਤਾਰਪੁਰ ਸਾਹਿਬ (ਪਾਕਿ) ਦੇ ਦਰਸ਼ਨ

ਲੋੜਵੰਦ ਸ਼ਰਧਾਲੂਆਂ ਲਈ ਟਰੱਸਟ ਦੀਆਂ ਜਿਲ੍ਹਾ ਇਕਾਈਆਂ ਵਲੋਂ ਭਰੇ ਜਾਣਗੇ ਵਿਸ਼ੇਸ਼ ਫਾਰਮ ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਮਨੁੱਖਤਾ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ `ਸਰਬਤ ਦੇ ਭਲੇ` ਦੀ ਭਾਵਨਾ ਤੇ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ …

Read More »

ਸ਼ੋ੍ਮਣੀ ਕਮੇਟੀ ਦਾ ਸਥਾਪਨਾ ਦਿਵਸ ਅੱਜ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਰੰਭ ਕਰਵਾਏ  ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ 15 ਨਵੰਬਰ ਨੂੰ ਪੈਣਗੇ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ …

Read More »