ਸਮਰਾਲਾ, 15 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਪਪੜੌਦੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਅਤੇ ਸਰਪੰਚ ਮਨਜੀਤ ਸਿੰਘ ਪਪੜੌਦੀ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿੱਚ ਨਗਰ ਕੀਰਤਨ ਸਜਾਏ ਗਏ ਅਤੇ ਪਿੰਡ …
Read More »Daily Archives: November 15, 2019
ਪਠਾਨਕੋਟ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ ਤੇ ਲਾਇਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ
ਪਠਾਨਕੋਟ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਉਣ ਲਈ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮੈਦਾਨ ਮਲਿਕਪੁਰ ਵਿਖੇ ਅਤਿ ਆਧੁਨਿਕ ਤਕਨੀਕ ਨਾਲ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ (ਅਵਾਜ ਤੇ ਰੌਸ਼ਨੀ) ਸ਼ੁਰੂ ਹੋਇਆ। ਮੁੱਖ ਮਹਿਮਾਨ ਵਜੋਂ …
Read More »ਮੇਅਰ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਐਲ.ਈ.ਡੀ ਲਾਈਟਾਂ ਦੇ ਕੰਮ ਦੀ ਸ਼ੁਰੂਆਤ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਰਣਜੀਤ ਐਵਨਿਊ ਏ ਤੇ ਬੀ ਬਲਾਕ ਵਿਖੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।ਮੇਅਰ ਰਿੰਟੂ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਤੋਂ ਇਲਾਵਾ ਸਮਾਰਟ ਸਿਟੀ ਪ੍ਰਾਜੈਕਟ ਤਹਿਤ 34 ਕਰੋੜ ਰੁਪਏ ਦੀ ਲਾਗਤ …
Read More »ਪੰਜਾਬ ਰਾਜ ਖੇਡਾਂ ਅੰਡਰ 25 ਸਾਲ (ਲੜਕੇ) ਲਈ ਟਰਾਇਲ ਤੱਕ 16 ਨਵੰਬਰ ਨੂੰ
ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਪਟਿਆਲਾ ਵਿਖੇ ਹੋ ਰਹੀਆਂ ਪੰਜਾਬ ਰਾਜ ਖੇਡਾਂ ਵਿੱਚ ਭਾਗ ਲੈਣ ਲਈ ਲੜਕਿਆਂ ਦੇ 23 ਤੋਂ 25 ਨਵੰਬਰ ਤੱਕ ਕਰਵਾਏ ਜਾਣ ਵਾਲੇ ਥਲੈਟਿਕਸ ਅਤੇ ਕੁਸ਼ਤੀ ਮੁਕਾਬਲਿਆਂ ਲਈ ਟਰਾਇਲ 16-11-2019 ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਹਨ।ਪ੍ਰਦੀਪ ਕੁਮਾਰ ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਅਥਲੈਟਿਕਸ ਗੇਮ ਦੇ ਟਰਾਇਲ …
Read More »Spectacular Grand Multimedia Light and Sound Show gets rousing response
Harbhajan Mann Pays his Musical Tribute to Sri Guru Nanak Dev Ji Sultanpur Lodhi, Nov 15 (Punjab Post Bureau) – Dedicated to 550th Parkash Purab of Sri Guru Nanak Dev Ji, the spectacular grand multimedia light and sound show in the holy city drew massive crowds on Wednesday. The renowned Punjabi Singer Harbhajan Mann enthralled the people with his musical …
Read More »ਸੁਲਤਾਨਪੁਰ ਲੋਧੀ ਵਿਖੇ ਗ੍ਰੈਂਡ ਮਲਟੀ ਮੀਡੀਆ ਲਾਇਟ ਐਂਡ ਸਾਊਂਡ ਸ਼ੋਅ ਦੀ ਅਲੌਕਿਕ ਪੇਸ਼ਕਾਰੀ
ਸੂਫ਼ੀਆਨਾ ਤੇ ਰੁਹਾਨੀ ਗਾਇਕੀ ਨਾਲ ਹਰਭਜਨ ਮਾਨ ਅੱਜ ਵੀ ਬੰਨ੍ਹਿਆਂ ਸਮਾਂ ਸੁਲਤਾਨਪੁਰ ਲੋਧੀ (ਕਪੂਰਥਲਾ), 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਸਮਾਗਮਾਂ ਦੀ ਲੜੀ ਹੇਠ ਇੱਥੇ ਵਿਸ਼ੇਸ਼ ਤੌਰ `ਤੇ ਸਥਾਪਤ ਕੀਤੇ ਗਏ `ਰਬਾਬ` ਨਾ ਦੇ ਵਿਸ਼ਾਲ ਪੰਡਾਲ ਵਿੱਚ ਕਰਵਾਏ ਰੌਸ਼ਨੀ ਅਤੇ ਆਵਾਜ …
Read More »ਨਿੱਜ਼ਰਪੁਰਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ‘ਤੇ ਕੀਤੀ ਸਰਬੱਤ ਦੇ ਭਲੇ ਲਈ ਅਰਦਾਸ
ਜੰਡਿਆਲਾ ਗੁਰੂ, 15 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਜੀਤ ਵਿਲਾ ਜੀ.ਟੀ ਰੋਡ ਨਿੱਜਰਪੁਰਾ ਵਿਖੇ ਗੁ. ਬਾਬਾ ਹੁੰਦਾਲ ਜੀ ਦੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਾਨੰਦ ਜੀ ਦੀ ਰਹਿਨੁਮਾਈ ਅਤੇ ਵਿਦੇਸ਼ ਤੋਂ ਆਏ ਰਜਿੰਦਰ ਸਿੰਘ ਨਿੱਜਰ ਦੇ ਸਮੂਹ ਪਰਿਵਾਰ ਦੇ ਸਹਿਯੋਗ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ …
Read More »ਸਫਲ ਰਿਹਾ ਯੂ.ਕੇ ‘ਚ ‘ਈ ਥਰੀ ਯੂ.ਕੇ’ ਦਾ ਲਾਈਵ ਪੰਜਾਬੀ ਸ਼ੋਅ
ਗਾਇਕ ਐਮੀ ਵਿਰਕ, ਗੈਰੀ ਸੰਧੂ, ਮਨਕੀਰਤ ਔਲਖ, ਕਰਨ ਔਜਲਾ, ਜੀ ਖਾਨ ਤੇ ਗੁਪਜ਼ ਸੇਹਰਾ ਨੇ ਲਾਈਆਂ ਰੌਣਕਾਂ ਚੰਡੀਗੜ੍ਹ 15 ਨਵੰਬਰ (ਪੰਜਾਬ ਪੋਸਟ – ਜਵੰਦਾ) – ਬੀਤੇ ਦਿਨੀਂ ਈ ਥਰੀ ਯੂ.ਕੇ ਕੰਪਨੀ ਵਲੋਂ ਅਰੇਨਾ (ਬਰਮਿੰਘਮ) ਵਿਖੇ ਕਰਵਾਏ ਗਏ ਵੱਡੇ ਲਾਈਵ ਪੰਜਾਬੀ ਸ਼ੋਅ `ਚ ਪ੍ਰਸਿੱਧ ਕਲਾਕਾਰ ਐਮੀ ਵਿਰਕ, ਗੈਰੀ ਸੰਧੂ, ਮਨਕੀਰਤ ਔਲਖ, ਕਰਨ ਔਜਲਾ, ਜੀ ਖਾਨ ਅਤੇ ਗੁਪਜ਼ ਸੇਹਰਾ ਨੇ ਆਪਣੀ ਹਾਜ਼ਰੀ …
Read More »National Workshop on Scale Development, Refinement & Construction of Causal Models concluded
Amritsar, Nov 15 (Punjab Post Bureau) – A Seven Day “National Workshop on Scale Development, Refinement & Construction of Causal Models – An Application of SEM using Variance and Co-Variance Techniques” was concluded which was organized by Faculty Development Centre of the Guru Nanak Dev University. This workshop was an endeavour to enrich the researchers in various areas of social sciences …
Read More »ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜਰਵੇਟਰੀ ਦਾ ਮੈਂਬਰ – ਔਜਲਾ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਵੱਖ-ਵੱਖ ਕੰਮਾਂ ਦੀ ਸਮੀਖਿਆ ਕਰਨ ਅਤੇ ਉਨਾਂ ਵਿਚ ਸੁਧਾਰ ਲਿਆਉਣ ਦੇ ਮਨਸ਼ੇ ਨਾਲ 17ਵੀਂ ਲੋਕ ਸਭਾ ਦੀ ਜਿਲ੍ਹਾ ਵਿਕਾਸ ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਪਲੇਠੀ ਮੀਟਿੰਗ (ਦਿਸ਼ਾ) ਦੀ ਪ੍ਰਧਾਨਗੀ ਕਰਦੇ ਲੋਕ ਸਭਾ ਮੈਂਬਰ-ਕਮ-ਚੇਅਰਮੈਨ ਦਿਸ਼ਾ ਕਮੇਟੀ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਅੰਮ੍ਰਿਤਸਰ ਨੂੰ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜਰਵੇਟਰੀ ਕਮੇਟੀ ਦਾ ਮੈਂਬਰ …
Read More »
Punjab Post Daily Online Newspaper & Print Media