ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਬਾਲ-ਦਿਵਸ ਮੌਕੇ ਇੰਟਰ ਹਾਊਸ ਐਥਲੈਟਿਕ-ਮੀਟ ਬਹੁਤ ਸ਼ਾਨਦਾਰ ਤਰੀਕੇ ਨਾਲ ਕਰਵਾਈ ਗਈ।ਅੰਤਰਰਾਸ਼ਟਰੀ ਖਿਡਾਰੀ ਹਰਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਵਿੱਚ ਬੱਚਿਆਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਗਤਿਵਿਧੀਆਂ ਜਿਵੇਂ ਰੈਪਲਿੰਗ, ਬਰਮਾ-ਬ੍ਰਿਜ਼, ਲੈਡਰ-ਕਲਾਈਬਿੰਗ, ਮੰਕੀ-ਜੰਪਿਗ, ਕਮਾਂਡੋ-ਕਰਾਸਿੰਗ ਆਦਿ ਦਾ ਆਯੋਜਨ ਕੀਤਾ ਗਿਆ।ਵੱਡੇ ਬੱਚਿਆਂ ਨੇ ਮਨਪਸੰਦ ਖੇਡਾਂ ਖੇਡ 100,200,400 ਮੀਟਰ ਰੇਸ, …
Read More »Daily Archives: November 16, 2019
ਅਕੇਡੀਆ ਵਰਲਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ
ਸੁਨਾਮ/ ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾਵਾਂ, ਸਾਖੀਆਂ ਅਤੇ ਕੋਰੀਓਗ੍ਰਾਫੀ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਵੱਖ-ਵੱਖ ਘਟਨਾਵਾਂ ਨੂੰ ਪੇਸ਼ ਕੀਤਾ।ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ …
Read More »ਵਿਧਾਇਕ ਅਮਨ ਅਰੋੜਾ ਨੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਵੰਡੇ 550 ਸਕੂਲੀ ਬੈਗ
ਸੁਨਾਮ, 16 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – 500ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਸਿਆਸਤ ਤੋਂ ਉਪਰ ਉਠ ਕੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਫਲਸਫੇ ਅਗੇ ਨਤਮਸਤਕ ਹੁੰਦੇ ਹੋਏ ਗੁਰੂ ਨਾਨਕ ਦੇਵ ਡੈਂਟਲ ਕਾਲਜ ਅਤੇ ਰਿਸਰਚ ਇੰਸਟੀਚਿਊਟ ਅਤੇ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਹਸਪਤਾਲ ਦੇ ਡਾਇਰੈਕਟਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਕਈ ਮਨੁੱਖੀ ਸੇਵਾ ਦੇ ਕਾਰਜ ਕਰਦੇ …
Read More »ਪੈਦਲ ਤੁਰਨ ਵਾਲਿਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ – ਵਾਈਸ ਚਾਂਸਲਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ੁਰੂ ਹੋਇਆ ਦੋ ਰੋਜ਼ਾ ਸੈਮੀਨਾਰ-ਕਮ-ਵਰਕਸ਼ਾਪ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸੜਕ ਸੁਰੱਖਿਆ ਅਤੇ ਤੁਰਨ ਦਾ ਅਧਿਕਾਰ` ਵਿਸ਼ੇ `ਤੇ ਦੋ ਰੋਜ਼ਾ ਸੈਮੀਨਾਰ-ਕਮ-ਵਰਕਸ਼ਾਪ ਦਾ ਉਦਘਾਟਨ ਅੱਜ ਇਥੇ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਸ ਸੈਮੀਨਾਰ-ਕਮ-ਵਰਕਸ਼ਾਪ ਦਾ ਆਯੋਜਨ …
Read More »Two day national seminar cum workshop on ‘Road Safety and Right to Walk’ inaugurated
Amritsar, 16 November (Punjab Post Bureau) – A two day national seminar cum workshop on ‘Road Safety and Right to Walk’ was inaugurated at Guru Nanak Dev University under Mission Tandrust Punjab. This workshop is being organized by the Guru Ramdas School of Planning of the Guru Nanak Dev University in collaboration with Punjab Police Commissonerate, WRI India, CSE, New …
Read More »Gaiety Marks Children’s Day Celebration
Amritsar, Nov 16 (Punjab Post Bureau) – Gaiety marked the celebration of Children’s Day, the birth anniversary of the beloved Chacha of Children Pt. Jawahar Lal Nehru the first Prime Minister of free India at DAV Public School Lawrence Road. To make the day special for the students, the morning assembly was conducted by the teachers. The teachers sang inspiring …
Read More »
Punjab Post Daily Online Newspaper & Print Media