Chandigarh, Nov 18 (Punjab Post Bureau) – The Venue Committees at District level have been constituted in order to make the World Kabaddi Cup tournament a memorable event. It is worth noting that the Sports Minister rana Gurmit Singh Sodhi had recently announced that World Kabaddi Cup would be organized which would be dedicated to the 550th Prakash Purb of Sahib …
Read More »Daily Archives: November 18, 2019
ਸਰਕਾਰ ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰ ਨੂੰ ਦੇਵੇਗੀ 20 ਲੱਖ, ਪਤਨੀ ਨੂੰ ਨੌਕਰੀ ਸਮੇਤ ਕਈ ਹੋਰ ਸਹੂਲਤਾਂ
ਐਸ.ਸੀ ਕਮਿਸ਼ਨ ਦੇ ਦਖਲ ਸਦਕਾ ਹੋਇਆ ਸਮਝੌਤਾ ਸੰਗਰੂਰ/ ਲੌਂਗੋਵਾਲ, 18 ਅਕਤੂਬਰ (ਪੰਜੳਬ ਪੋਸਟ – ਜਗਸੀਰ ਲੌਂਗੋਵਾਲ ) – ਬੀਤੇ ਦਿਨੀ ਪਿੰਡ ਲਹਿਰਾਗਾਗਾ ਦੇ ਨੇੜਲੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਤਸ਼ਦਦ ਤੋਂ ਬਾਅਦ ਹੋਈ ਮੌਤ ਮਾਮਲਾ ਆਖਿਰਕਾਰ ਪੰਜਾਬ ਦੇ ਨੁਮਾਇਦਿਆਂ ਵਲੋਂ ਪਰਿਵਾਰ ਨੂੰ ਭਰੋਸਾ `ਚ ਲੈ ਕੇ ਸੁਲਝਾ ਲਿਆ ਗਿਆ।ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ …
Read More »ਕੈਨੇਡਾ ਤੋਂ ਬੱਸ ਰਾਹੀਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਯਾਤਰੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ
550ਵੇਂ ਪ੍ਰਕਾਸ਼ ਪੁਰਬ ਸਬੰਧੀ ਟੌਰਾਂਟੋ ਤੋਂ ਸ਼ੁਰੂ ਕੀਤੀ ਸੀ ਯਾਤਰਾ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਨੇਡਾ ਤੋਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਸ਼ਰਧਾਲੂਆਂ ਦਾ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਕੈਨੇਡਾ ਦੇ ਟੌਰਾਂਟੋ ਤੋਂ ਕਰੀਬ ਦੋ ਮਹੀਨੇ ਪਹਿਲਾਂ ਸ਼ੁਰੂ ਹੋਈ ਇਹ ਯਾਤਰਾ ਵੱਖ-ਵੱਖ ਦੇਸ਼ਾਂ …
Read More »ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਲੌਂਗੋਵਾਲ ਨੇ ਕੀਤਾ ਸਵਾਗਤ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ।ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ …
Read More »40ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਮਾਦਪੁਰ ਨੇ ਜਿੱਤੇ ਕਾਂਸੀ ਦੇ ਤਿੰਨ ਤਗਮੇ
ਸਮਰਾਲਾ, 18 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – 40ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2019 ਜੋ ਬੀਤੇ ਦਿਨੀਂ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ ਹਰਭਜਨ ਸਿੰਘ (70) ਨੇ ਭਾਗ ਲਿਆ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ। ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਪਿਛਲੇ 10 ਸਾਲਾਂ ਤੋਂ ਲਗਾਤਾਰ ਇਨ੍ਹਾਂ ਖੇਡਾਂ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਨੇ ਤਹਿਸੀਲ ਪੱਧਰੀ ਵਿਗਿਆਨ ਮੇਲੇ ਵਿੱਚ ਜਿੱਤੇ 10 ਇਨਾਮ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਐਸ.ਸੀ.ਈ.ਆਰ.ਟੀ ਪੰਜਾਬ ਦੀਆਂ ਹਦਾਇਤਾਂ ਤਹਿਤ ਤਹਿਸੀਲ ਪੱਧਰੀ ਦੋ ਰੋਜ਼ਾ ਵਿਗਿਆਨ ਮੇਲੇ ਦੌਰਾਨ ਅੰਮ੍ਰਿਤਸਰ-2 ਤਹਿਸੀਲ ਵਿਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਵਲੋਂ ਕੁੱਲ 10 ਇਨਾਮ ਜਿੱਤ ਕੇ ਉਚ ਪੱਧਰੀ ਕਾਰਗੁਜਾਰੀ ਦਾ ਨਮੂਨਾ ਪੇਸ਼ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸਲਵਿੰਦਰ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ …
Read More »ਨਹੀਂ ਰਹੇ ਮਾਸਟਰ ਮੁਖਤਾਰ ਸਿੰਘ (ਭਾਊ ਜੀ)
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਾਸਟਰ ਮੁਖਤਾਰ ਸਿੰਘ (ਭਾਊ ਜੀ) ਦਾ ਬੀਤੇ 17 ਨਵੰਬਰ ਨੂੰ ਦਿਹਾਂਤ ਹੋ ਗਿਆ।ਉਹ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਤੋਂ 28 ਸਾਲ ਦੇ ਕਰੀਬ ਬਤੌਰ ਖੇਤੀਬਾੜੀ ਮਾਸਟਰ ਆਪਣੀਆਂ ਸੇਵਾਵਾਂ ਨਿਭਾਉਣ ਉਪਰੰਤ 2000 ਵਿੱਚ ਸੇਵਾਮੁਕਤ ਹੋਏ ਸਨ।ਉਨ੍ਹਾਂ ਦਾ ਸਸਕਾਰ ਪਿੰਡ ਘਨੂੰਪੁਰ ਕਾਲੇ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ …
Read More »ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਜਿੱਤੇ ਸੋਨੇ ਦੇ 2 ਤਗਮੇ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਮੁਕਾਬਲੇ ’ਚ 2 ਸੋਨੇ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਹਰਲੀਨ ਕੌਰ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ …
Read More »32 ਲੱਖ ਦੀ ਗਰਾਂਟ ਨਾਲ ਗੰਦੇ ਪਾਣੀ ਦੇ ਨਿਕਾਸ ਲਈ ਬਣੇਗਾ ਵੱਡਾ ਨਾਲਾ – ਹਰਮਨਦੇਵ ਬਾਜਵਾ
ਸੁਨਾਮ/ਲੌਂਗੋਵਾਲ, 18 ਨਵੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸੁਨਾਮ ਦੀ ਪੱਤੀ ਦੁਲਟ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ 32 ਲੱਖ ਦੀ ਮਨਜ਼ੂਰ ਕਰਵਾ ਦਿੱਤੀ ਗਈ ਹੈ ਅਤੇ ਬਹੁਤ ਜਲਦ ਗੰਦੇ ਨਾਲੇ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ।ਜੋ ਕਿ ਪੱਤੀ ਦੁੱਲਟ ਤੋਂ ਲੈ ਕੇ ਮੰਡੇਰ ਕਲਾਂ ਬੱਸ ਸਟੈਂਡ ਤੱਕ ਬਣਾਇਆ ਜਾਵੇਗਾ।ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ …
Read More »ਪਹਿਲਾਂ ਅਕਾਲੀਆਂ ਤੇ ਹੁਣ ਕਾਂਗਰਸੀਆਂ ਦੀ ਗੁੰਡਾਗਰਦੀ ਦਾ ਸ਼ਿਕਾਰ ਹੋ ਰਹੇ ਹਨ ਲੋਕ – ਅਮਨ ਅਰੋੜਾ
ਕਿਹਾ ਚੰਗਾਲੀਵਾਲਾ ਕਾਂਡ ਵਿਚ 6 ਦਿਨ ਬਾਅਦ ਦਰਜ ਹੋਈ ਐਫ.ਆਈ.ਆਰ ਸੁਨਾਮ/ਲੌਂਗੋਵਾਲ, 18 ਨਵੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸਾਫ਼ ਸੁਥਰਾ ਮਾਹੌਲ ਦੇਣ ਦੇ ਦਾਅਵੇ ਕਰ ਰਹੀ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਘਿਨਾਉਣੇ ਚਿਹਰੇ ਨੂੰ ਚੰਗਾਲੀਵਾਲਾ ਕਾਂਡ ਨੇ ਬੇਨਕਾਬ ਕਰ ਦਿੱਤਾ ਹੈ।ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸੁਨਾਮ-ਲਹਿਰਾ ਰੋਡ ‘ਤੇ ਦਿੱਤੇ ਗਏ ਧਰਨੇ ਵਿਚ …
Read More »
Punjab Post Daily Online Newspaper & Print Media