Tuesday, November 24, 2026

Daily Archives: November 19, 2019

ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਮੰਨ ਕੇ ਵਾਅਦੇ ਪੂਰੇ ਕਰੇ ਸਰਕਾਰ – ਗਰਗ

 ਧੂਰੀ, 19 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਦੀ ਮੀਟਿੰਗ ਗੁਰਦੇਵ ਸਿੰਘ ਔਲ਼ਖ਼ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕਾਰਜਕਾਰਨੀ ਦੇ ਸਾਰੇ ਮੈਂਬਰ ਹਾਜਰ ਹੋਏ।ਐਸੋਸੀਏਸ਼ਨ ਪ੍ਰੈਸ ਸਕੱਤਰ ਕ੍ਰਿਸ਼ਨ ਚੰਦ ਗਰਗ ਨੇ ਦੱਸਿਆ ਹੈ ਕਿ ਮੀਟਿੰਗ ਵਿੱਚ ਮੈਂਬਰਾਂ ਨੇ 17 ਦਸੰਬਰ ਦਾ ਪੈਨਸ਼ਨਰ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਅਹਿਦ ਲਿਆ ਗਿਆ।ਮੈਂਬਰਾਂ ਨੇ ਪੰਜਾਬ ਸਰਕਾਰ ਪ੍ਰਤੀ ਬਹੁਤ …

Read More »

ਭਾਰਤੀ ਸਾਹਿਤ ਅਕੈਡਮੀ ਚੈਨਈ ਵੱਲੋਂ ਪਵਨ ਹਰਚੰਦਪੁਰੀ ਦਾ ਸਨਮਾਨ

ਧੂਰੀ, 19 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਸਾਹਿਤ ਅਕੈਡਮੀ ਵੱਲੋਂ ਪੰਜਾਬੀ ਭਾਸ਼ਾ ਲਈ “ਬਾਲ ਸਾਹਿਤ ਪੁਰਸਕਾਰ” ਵਾਸਤੇ ਪਵਨ ਹਰਚੰਦਪੁਰੀ ਨੂੰ ਉਹਨਾਂ ਦੇ ਬਾਲ ਨਾਵਲ “ਏਲੀਅਨਜ਼ ਦੀ ਧਰਤੀ ‘ਤੇ” ਸਾਲ 2019 ਦੇ ਬਾਲ ਸਾਹਿਤ ਪੁਰਸਕਾਰ ਲਈ ਚੁਣਿਆ ਗਿਆ।ਜਿਸ ਦੀ ਸਮੁੱਚੇ ਸਾਹਿਤਕ ਹਲਕਿਆਂ ਵੱਲੋਂ ਸਰਾਹਨਾ ਕੀਤੀ ਗਈ।ਭਾਰਤੀ ਸਾਹਿਤ ਅਕੈਡਮੀ ਵੱਲੋਂ ਹਰ ਸਾਲ ਭਾਰਤ ਦੀਆਂ ਤੇਈ ਮਾਨਤਾ ਪ੍ਰਾਪਤ ਰਾਸ਼ਟਰੀ ਭਾਸ਼ਾਵਾਂ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਕੌਮੀ ਪੱਧਰ `ਤੇ ਜਿੱਤਿਆ ਕਾਂਸੇ ਦਾ ਤਮਗਾ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਹਾਲ ਹੀ ਵਿੱਚ ਆਰ.ਆਰ ਪਬਲਿਕ ਸਕੂਲ ਬਿਜਨੌਰ ਯੂ.ਪੀ ਵਿਖੇ ਸੀ.ਬੀ.ਐਸ.ਈ ਕੌਮੀ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਰਕਸ਼ਿਤ ਮੋਹਲਾ ਜਮਾਤ ਗਿਆਰ੍ਹਵੀਂ (ਨਾਨ ਮੈਡੀਕਲ) ਨੇ ਅੰਡਰ-19 ਵਿਅਕਤੀਗਤ ਵਰਗ ਵਿੱਚ ਕਾਂਸੇ ਦਾ ਤਮਗਾ ਜਿੱਤਿਆ ।       ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ …

Read More »

ਕਲਾਕਾਰ ਨਰਿੰਦਰ ਜੱਟੂ ਸਮੇਤ ਵਿੱਛੜੀਆਂ ਰੂਹਾਂ ਨਮਿਤ ਲੇਖਕਾਂ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ)  -ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਉਘੇ ਗਜ਼ਲਗੋ, ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਮੌਜੂਦਾ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਪ੍ਰੋ. ਸੁਰਜੀਤ ਜੱਜ ਦੇ ਮਾਤਾ ਮਹਿੰਦਰ ਕੌਰ, ਉਘੇ ਕਲਾਕਾਰ ਨਰਿੰਦਰ ਜੱਟੂ, ਨਾਮਵਰ ਸ਼ਾਇਰ ਡਾ. ਰਵਿੰਦਰ ਦੇ ਮਾਤਾ ਅਜੀਤ ਕੌਰ, ਲੇਖਕਾ ਕਰਮਜੀਤ ਕੌਰ ਜੱਸਲ ਦੀ ਸੱਸ ਮਾਂ ਮਹਿੰਦਰ ਕੌਰ …

Read More »