Tuesday, November 24, 2026

Daily Archives: November 21, 2019

ਖ਼ਾਲਸਾ ਕਾਲਜ ਪ੍ਰੋਫ਼ੈਸਰ ਦਾ ਖੋਜ਼ ਪੱਤਰ ਵਿਸ਼ਵ ਵਿਖਿਆਤ ਜਰਨਲ ’ਚ ਪ੍ਰਕਾਸ਼ਿਤ

ਡਾ. ਜਸਵਿੰਦਰ ਸਿੰਘ ਨੇ ਗੰਡੋਇਆਂ ਦੀਆਂ 15 ਪ੍ਰਜਾਤੀਆਂ ਦੀ ਕੀਤੀ ਖੋਜ਼ – ਡਾ. ਮਹਿਲ ਸਿੰਘ ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਦੇ ਸੀਨੀਅਰ ਪ੍ਰੋਫ਼ੈਸਰ ਡਾ. ਜਸਵਿੰਦਰ ਸਿੰਘ, ਜੁਆਲੋਜੀ ਦਾ ਖੋਜ ਪੱਤਰ ‘ਗਲੋਬਲ ਡਿਸਟ੍ਰੀਬਿਊਸ਼ਨ ਆਫ਼ ਅਰਥਵਾਰਮ ਡੀਵਰਸਿਟੀ’ ਅਮਰੀਕਨ ਐਸੋਸੀਏਸ਼ਨ ਫ਼ਾਰ ਐਡਵਾਂਸਮੈਂਟ ਆਫ਼ ਸਾਇੰਸ ਵਲੋਂ ‘ਵਿਸ਼ਵ ਵਿਖਿਆਤ ਜਰਨਲ ਸਾਇੰਸ’ ’ਚ ਪ੍ਰ੍ਰਕਾਸ਼ਿਤ ਹੋਇਆ ਹੈ।ਇਹ ਖੋਜ ਪੱਤਰ ਵਿਸ਼ਵ ਭਰ …

Read More »

ਖਾਲਸਾ ਕਾਲਜ ਨਰਸਿੰਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅਤੇ ਕਾਲਜ ਦੇ ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ ਗੁਰਮਤਿ ਸਮਾਗਮ ਮਨਾਉਂਦਿਆਂ ਸਹਿਜ ਪਾਠ ਦੇ ਭੋਗ ਪਾਏ ਗਏ।ਗੁਰੂ ਚਰਨਾਂ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਾਨਵਤਾ ਦੀ ਸੇਵਾ ਕਰਨ ਦੇ ਉਦੇਸ਼ ਤਹਿਤ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਅਤੇ ਖਾਲਸਾ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਰਣਜੀਤ ਐਵੀਨਿਊ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਇਹ ਕੈਂਪ ਗੁਰੂ ਨਾਨਕ ਦੇਵ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ …

Read More »

ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਦੌਰਾਨ ਸੰਗਰੂਰ ਦੇ ਖਿਡਾਰੀਆਂ ਦੀ ਰਹੀ ਚੜ੍ਹਤ

ਲੌਂਗੋਵਾਲ, 21 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆਂ ਦੀ ਨਿਗਰਾਨੀ ਹੇਠ ਮਸਤੂਆਣਾ ਸਾਹਿਬ ਵਿਖੇ ਕਰਵਾਈ ਗਈ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਸੰਗਰੂਰ ਦੇ ਖਿਡਾਰੀਆਂ ਵੱਲੋਂ 487 ਅੰਕ ਪ੍ਰਾਪਤ ਕਰਕੇ ਓਵਰਹਾਲ ਟਰਾਫੀ ‘ਤੇ ਕਬਜ਼ਾ ਕੀਤਾ।ਜਦੋਂਕਿ ਲੁਧਿਆਣਾ ਨੇ 341 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਪਟਿਆਲਾ ਦੇ ਖਿਡਾਰੀਆਂ …

Read More »

ਐਸ.ਸੀ ਕਮਿਸ਼ਨ ਨੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਸਬੰਧੀ ਬਣਾਈ ਜਾਂਚ ਕਮੇਟੀ

ਦੋਸ਼ੀ ਪਾਏ ਜਾਣ `ਤੇ ਅਧਿਕਾਰੀਆਂ ਵਿਰੁੱਧ ਵੀ ਹੋਵੇਗੀ ਕਾਰਵਾਈ – ਮੈਡਮ ਪੂਨਮ ਕਾਂਗੜਾ ਸੰਗਰੂਰ/ ਲੌਂਗੋਵਾਲ, 21 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਜਿਲ੍ਹਾ  ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿਖੇ ਅਣਮਨੁੱਖੀ ਤਸ਼ੱਦਦ ਦੌਰਾਨ  ਦਲਿਤ ਨੌਜਵਾਨ ਜਗਮੇਲ ਸਿੰਘ ਦੀ ਦਰਦਨਾਕ ਮੌਤ ਦੀ ਬਰੀਕੀ ਨਾਲ ਜਾਂਚ ਕਰਨ ਸਬੰਧੀ ਐਸ.ਸੀ ਕਮਿਸ਼ਨ ਪੰਜਾਬ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ (ਰਿਟਾਇਰਡ ਆਈ.ਏ.ਐਸ) ਵਲੋਂ ਕਮਿਸ਼ਨ ਦੇ ਦੋ …

Read More »

ਸਿਆਚਿਨ ਗਲੇਸ਼ੀਅਰ ਵਿਖੇ `ਅਪ੍ਰੇਸ਼ਨ ਮੇਘਦੂਤ` ਦੌਰਾਨ ਸ਼ਹੀਦ ਹੋਏ ਵੀਰਪਾਲ ਸਿੰਘ ਦਾ ਸਸਕਾਰ

ਸੰਗਰੂਰ/ ਲੌਂਗੋਵਾਲ, 21 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸਿਆਚਿਨ ਗਲੇਸ਼ੀਅਰ ਵਿਖੇ `ਅਪ੍ਰੇਸ਼ਨ ਮੇਘਦੂਤ` ਦੌਰਾਨ ਸ਼ਹੀਦ ਹੋਏ ਦੇਸ਼ ਦੇ ਜਾਂਬਾਜ਼ ਸਿਪਾਹੀ ਵੀਰਪਾਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਗੁਆਰਾ ਕੀਤਾ ਗਿਆ। ਭਾਰਤੀ ਫੌਜ ਦੀ 3 ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਵਾਲੇ ਸਵ. ਵੀਰਪਾਲ ਸਿੰਘ ਦੀ ਤਿਰੰਗੇ …

Read More »

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਸੰਗਰੂਰ/ ਲੌਂਗੋਵਾਲ, 21 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਸਤੂਆਣਾ ਸਾਹਿਬ ਤੋਂ ਚੰਗਾਲ ਨੂੰ ਜਾਣ ਵਾਲੀ ਸੜਕ ਦੇ ਵਿਚਕਾਰ ਲੱਕੜਾਂ ਨਾਲ ਭਰੇ ਖੜੇ ਟਰੈਕਟਰ ਟਰਾਲੀ ਦੇ ਪਿਛੇ ਮੋਟਰ ਸਾਈਕਲ ਟਕਰਾ ਜਾਣ ਕਾਰਨ ਮੋਟਰ ਸਾਈਕਲ ਸਵਾਰ ਜਗਸੀਰ ਸਿੰਘ ਚੰਗਾਲ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।ਥਾਣਾ ਬਾਲੀਆਂ ਦੇ ਏ.ਐਸ.ਆਈ ਸੁਖਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਜਗਸੀਰ ਸਿੰਘ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 50ਵੀਂ ਅੰਤਰ ਕਾਲਜ ਐਥੇਲੈਟਿਕਸ ਸੰਪੰਨ

ਐਚ.ਐਮ.ਵੀ ਕਾਲਜ ਅਤੇ ਲਾਇਲਪੁਰ ਖਾਲਸਾ ਕਾਲਜ ਨੇ ਮਾਰੀ ਬਾਜੀ ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 50ਵੀਂ ਅੰਤਰ ਕਾਲਜ ਐਥੇਲੈਟਿਕਸ ਗਹਿਗੱਚ ਮੁਕਾਬਲਿਆਂ ਦੇ ਬਾਅਦ ਲੜਕੀਆਂ ਦੇ ਵਰਗ ਵਿਚ ਐਚ.ਐਮ.ਵੀ ਕਾਲਜ ਜਲੰਧਰ ਜਦੋਂਕਿ ਲੜਕਿਆਂ ਦੇ ਵਰਗ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੀ ਝੰਡੀ ਰਹੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗਰਾਊਂਡ ਵਿਚ ਅੱਜ ਚੱਲੇ ਵੱਖ …

Read More »

GNDU signs three MoUs to strengthen trans-disciplinary Research culture

Amritsar, Nov 21 (Punjab Post Bureau) – Guru Nanak Dev University, a Category one university today made history by signing three Memorandum of Understandings (MoUs) together with Punjab Agriculture University, Ludhiana, Maharaja Ranjit Singh Punjab Technical University and Sant Longowal Institute of Engineering and Technology, in a ceremony that took place in the office of Vice Chancellor, Guru Nanak Dev …

Read More »

ਕੈਬਨਿਟ ਮੰਤਰੀ ਸੋਨੀ ਨੇ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –     ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 49 ਪੁਰਾਣੀ ਮਾਰਕੀਟ ਵਿੱਚ ਨਵੇਂ  ਟਿਊਬਵੈਲ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਬੜੇ ਚਿਰ ਤੋਂ ਮੰਗ ਸੀ ਕਿ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ।ਸੋਨੀ ਨੇ ਕਿਹਾ ਕਿ ਇਹ ਟਿਊਬਵੈਲ ਬਿਲਕੁੱਲ ਤਿਆਰ ਹੋ ਚੁੱਕਾ ਹੈ ਅਤੇ ਇਸ …

Read More »