ਤੜਕੇ ਸਵੇਰੇ ਭਾਜਪਾ ਦੇ ਫੜਨਵੀਸ ਨੇ ਮੁੱਖ ਮੰਤਰੀ ਤੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸੀ ਸਹੁੰ ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਵਿੱਚ ਤਿੰਨ ਪਾਰਟੀਆਂ ਸ਼ਿਵ ਸੈਨਾ, ਕਾਂਗਰਸ ਅਤੇ ਐਨ.ਸੀ.ਪੀ ਨੂੰ ਚਕਮਾ ਦੇ ਕੇ ਤੜਕੇ ਸਵੇਰੇ ਐਨ.ਸੀ.ਪੀ ਆਗੂ ਅਜੀਤ ਪਵਾਰ ਦੀ ਮਦਦ ਨਾਲ ਦੂਜੀ ਵਾਰ ਮੁੱਖ ਮੰਤਰੀ ਬਣੇ ਮਹਾਰਾਸ਼ਟਰ ਦੇ ਭਾਜਪਾ ਆਗੂ ਦੇਵੇਂਦਰ ਫੜਨਵੀਸ ਦੀ …
Read More »Daily Archives: November 23, 2019
ਜਨਮ ਦਿਨ ਮੁਬਾਰਕ – ਅਨਮੋਲਪ੍ਰੀਤ ਕੌਰ
ਲੌਂਗੋਵਾਲ, 23 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੱਤੀ ਸੁਨਾਮੀ ਲੌਂਗੋਵਾਲ ਜਿਲਾ ਸੰਗਰੂਰ ਵਾਸੀ ਗੁਲਾਬ ਸਿੰਘ ਅਤੇ ਹਰਜਿੰਦਰ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਅਨਮੋਲਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕ।
Read More »ਜਨਮ ਦਿਨ ਮੁਬਾਰਕ – ਅਰਸ਼ਦੀਪ ਕੌਰ ਪਲਾਹੇ
ਧੂਰੀ, 23 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਧੂਰੀ ਵਾਸੀ ਸੁਖਵਿੰਦਰ ਪਲਾਹੇ ਅਤੇ ਪਰਮਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਅਰਸ਼ਦੀਪ ਕੌਰ ਪਲਾਹੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕ।
Read More »ਜਨਮ ਦਿਨ ਮੁਬਾਰਕ – ਨੈਤਿਕ ਸਰਪਾਲ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ – ਅਮਨ) – ਸਥਾਨਕ ਰਾਣੀ ਕਾ ਬਾਗ ਵਾਸੀ ਵਿਸ਼ਾਲ ਸਰਪਾਲ ਅਤੇ ਪਾਇਲ ਸਰਪਾਲ ਵਲੋਂ ਹੋਣਹਾਰ ਬੇਟੇ ਨੈਤਿਕ ਸਰਪਾਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕ।
Read More »ਪਿੰਡ ਮੰਡੇਰ ਖੁਰਦ ਦੇ ਨੌਜਵਾਨਾਂ ਨੂੰ ਸੌਂਪੀ ਕ੍ਰਿਕਟ ਦੀ ਕਿੱਟ
ਲੌਂਗੋਵਾਲ, 23 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਹਲਕਾ ਸੁਨਾਮ ਦੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਪਿੰਡ ਮੰਡੇਰ ਖੁਰਦ ਦੇ ਸਰਪੰਚ ਗੁਰਬਖ਼ਸੀਸ ਸਿੰਘ ਭੋਲ਼ਾ ਪ੍ਰਧਾਨ ਵਲੋਂ ਪਿੰਡ ਮੰਡੇਰ ਖੁਰਦ ਦੇ ਨੌਜਵਾਨਾਂ ਨੂੰ ਕ੍ਰਿਕਟ ਦੀ ਕਿੱਟ ਸੌਂਪੀ ਗਈ।ਭੋਲ਼ਾ ਸਿੰਘ ਸਰਪੰਚ ਨੇ ਕਿਹਾ ਕਿ ਪਿੰਡ ਮੰਡੇਰ ਖੁਰਦ ਦੇ ਸਮੁਚੇ ਨੌਜਵਾਨ ਖਿਡਾਰੀ ਨਸ਼ੇ ਤੋਂ ਦੂਰ ਹਨ ਅਤੇ ਉਹ ਹਮੇਸ਼ਾ ਖੇਡਾਂ ਨੂੰ ਪਹਿਲ …
Read More »ਡੀ.ਟੀ.ਐਫ ਵਲੋਂ ਐਸ.ਡੀ.ਐਮ ਸਮਰਾਲਾ ਨੂੰ ਸੌਂਪਿਆ ਗਿਆ ਮੰਗ ਪੱਤਰ
1 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਜਾਵੇਗਾ ਰੋਸ ਮਾਰਚ ਸਮਰਾਲਾ, 22 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਪੰਜਾਬ ਵਲੋਂ ਸੂਬਾ ਚੋਣ ਇਜਲਾਸ ਦੇ ਫੈਸਲੇ ਤਹਿਤ ਤਹਿਸੀਲ ਪੱਧਰ ‘ਤੇ ਸਿੱਖਿਆ, ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਬੰਧਿਤ ਮੰਗ ਪੱਤਰ ਸਿੱਖਿਆ ਮੰਤਰੀ ਦੇ ਨਾਂ ਐਸ.ਡੀ.ਐਮ ਸਮਰਾਲਾ ਨੂੰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ …
Read More »ਸਰਕਾਰੀ ਕੰਨਿਆ ਸਕੂਲ ਗੋਸਲਾਂ ਵਿਖੇ ਕਰਵਾਇਆ ਬਾਬਾ ਪਹਾੜ ਚੰਦ ਯਾਦਗਾਰੀ ਵਜ਼ੀਫਾ ਸਮਾਰੋਹ
ਸਮਰਾਲਾ, 22 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਖੇ ਬਾਬਾ ਪਹਾੜ ਚੰਦ ਮੈਮੋਰੀਅਲ ਸਕਾਲਰਸ਼ਿਪ ਸਮਾਰੋਹ ਐਸ.ਡੀ.ਐਮ ਸਮਰਾਲਾ ਮਿਸ ਗੀਤਿਕਾ ਸਿੰਘ (ਪੀ.ਸੀ.ਐਸ) ਦੀ ਰਹਿਨੁਮਾਈ ਹੇਠ ਸਫਲਤਾ ਪੂਰਵਕ ਕਰਵਾਇਆ ਗਿਆ।ਇਹ ਸਮਾਰੋਹ ਬਾਰੇ ਸਮਾਧ ਬਾਬਾ ਪਹਾੜ ਚੰਦ ਲੋਹ ਲੰਗਰ ਟਰੱਸਟ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਸੋਢੀ, ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਸੱਦੀ ਅਤੇ ਸਰਪੰਚ ਮੇਜਰ ਸਿੰਘ …
Read More »ਸ਼੍ਰੋਮਣੀ ਕਮੇਟੀ ਮਨਦੀਪ ਸਿੰਘ ਮੰਨਾ ਵਿਰੁੱਧ ਕਰੇਗੀ ਮਾਨਹਾਨੀ ਦਾ ਮੁਕੱਦਮਾ- ਲੌਂਗੋਵਾਲ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਮਨਦੀਪ ਸਿੰਘ ਮੰਨਾ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਲਗਾਏ ਗਏ ਪੰਡਾਲ ਸਬੰਧੀ ਤੱਥਾਂ ਤੋਂ ਰਹਿਤ ਕੀਤੀ ਗਈ ਬਿਆਨਬਾਜ਼ੀ ਵਿਰੁੱਧ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ।ਉਨ੍ਹਾਂ ਕਿਹਾ ਕਿ ਮੰਨਾ ਖਿਲਾਫ਼ ਮਾਨਹਾਨੀ ਦਾ ਮੁਕੱਦਮਾ ਦਰਜ਼ ਕੀਤਾ ਜਾਵੇਗਾ।
Read More »550ਵੇਂ ਪ੍ਰਕਾਸ਼ ਪੁਰਬ ਮੌਕੇ ਨਿਯਮਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਦਿੱਤਾ ਗਿਆ ਟੈਂਡਰ – ਪ੍ਰਧਾਨ ਲੌਂਗੋਵਾਲ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਲਗਾਏ ਗਏ ਪੰਡਾਲ ਦੇ ਮਾਮਲੇ ਨੂੰ ਕੁੱਝ ਲੋਕਾਂ ਵੱਲੋਂ ਜਾਣਬੁਝ ਕੇ ਤੂਲ ਦਿੱਤੀ ਜਾ ਰਹੀ ਹੈ, ਜਦਕਿ ਇਹ ਪੰਡਾਲ ਸ਼੍ਰੋਮਣੀ ਕਮੇਟੀ ਵੱਲੋਂ ਨਿਯਮਾਂ …
Read More »ਗੁਰੂ ਰਾਮਦਾਸ ਜੀ ਨਿਵਾਸ ਵਿਖੇ ਕਾਈਰੋਪ੍ਰੈਕਟਿਕ ਇਲਾਜ਼ ਪ੍ਰਣਾਲੀ ਦੇ ਕੈਂਪ ‘ਚ ਪੁੱਜੇ ਡਾਕਟਰਾਂ ਦਾ ਸਨਮਾਨ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਡੀਅਨ ਐਸੋਸੀਏਸ਼ਨ ਕਾਈਰੋਪ੍ਰੈਕਟਿਕ ਡਾਕਟਰਜ਼ (ਆਈ.ਏ.ਸੀ.ਡੀ) ਵੱਲੋਂ ਸ੍ਰੀ ਦਰਬਾਰ ਸਾਹਿਬ ਸਥਿਤ ਗੁਰੂ ਰਾਮਦਾਸ ਜੀ ਨਿਵਾਸ ਵਿਖੇ ਕਾਈਰੋਪ੍ਰੈਕਟਿਕ ਇਲਾਜ਼ ਪ੍ਰਣਾਲੀ ਦੇ ਕੈਂਪ ‘ਚ ਪੁੱਜੇ ਡਾਕਟਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਮੁੱਖ ਸਕੱਤਰ ਡਾ. ਰੂਪ ਸਿੰਘ ।
Read More »
Punjab Post Daily Online Newspaper & Print Media