Tuesday, November 24, 2026

Daily Archives: November 24, 2019

ਯੋਗ ਲਾਇਸੰਸ ਤੋਂ ਵਾਂਝੇ ਟਰੈਵਲ ਏਜੰਟਾਂ ਦੇ ਵਪਾਰਕ ਅਦਾਰੇ ਹੋਣਗੇ ਸੀਲ – ਘਨਸ਼ਿਆਮ ਥਰੀ

ਸੰਗਰੂਰ/ ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਟਰੈਵਲ ਏਜੰਟਾਂ, ਟਿਕਟਿੰਗ ਏਜੰਟਾਂ, ਆਈਲੈਟਸ ਅਤੇ ਇਮੀਗ੍ਰੇਸ਼ਨ ਕੰਸਲਟੈਂਸੀ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਖਰੀ ਮੌਕਾ ਦਿੰਦਿਆਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਅੱਖੋਂ ਪਰੋਖੇ ਕਰਦਿਆਂ ਹਾਲੇ ਤੱਕ ਜਿੰਨਾਂ ਨੇ ਆਪਣੇ ਬਿਨੈ ਪੱਤਰਾਂ ਨਾਲ ਲੋੜੀਂਦੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਹਨ, ਉਹ ਆਪਣੇ ਕਾਗਗ਼ਾਤ ਜਲਦ …

Read More »

ਪਿੰਡ ਜੌਂਸ ਮੁਹਾਰ ਵਿਖੇ ਕਰਵਾਇਆ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ /ਅਜਨਾਲਾ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੌਂਸ ਮੁਹਾਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਵੇਰੇ ਤੋਂ ਸਮਾਗਮ ਦੀ ਅਰੰਭਤਾ ਕੀਤੀ ਗਈ।ਇਸ ਸਮੇਂ ਪੁੱਜੀਆਂ ਸੰਗਤਾਂ ਨੂੰ ਰਾਗੀ ਸਿੰਘਾਂ, ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਕਥਾਵਾਚਕਾਂ ਨੇ ਵਹਿਮਾਂ ਭਰਮਾਂ ਦਾ ਤਿਆਗ ਕਰਕੇ ਸੰਗਤਾਂ …

Read More »

ਵਿਧਾਇਕ ਰਾਣਾ ਗੁਰਜੀਤ ਵੱਲੋਂ ਔਜਲਾ ਫਾਟਕ ਤੋਂ ਐਸ.ਐਸ.ਕੇ ਸੜਕ ਦੇ ਕੰਮ ਦੀ ਸ਼ੁਰੂਆਤ

1.77 ਕਰੋੜ ਦੀ ਲਾਗਤ ਨਾਲ ਬਣੇਗੀ 2.30 ਕਿਲੋਮੀਟਰ ਲੰਬੀ ਸੜਕ ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਔਜਲਾ ਫਾਟਕ ਤੋਂ ਐਸ.ਐਸ.ਕੇ ਫੈਕਟਰੀ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ।ਪਿਛਲੇ ਕਾਫੀ ਸਮੇਂ ਤੋਂ ਖ਼ਰਾਬ ਕਰੀਬ 2.30 ਕਿਲੋਮੀਟਰ ਲੰਬੀ ਇਸ ਸੜਕ ਦੇ ਬਣਨ ਨਾਲ ਰਾਹਗੀਰਾਂ, ਉਦਯੋਗਪਤੀਆਂ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।ਰਾਣਾ …

Read More »

ਡੀ.ਸੀ ਤੇ ਖੇਡ ਵਿਭਾਗ ਦੇ ਡਾਇਰੈਕਟਰ ਵੱਲੋਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਜਾਇਜ਼ਾ

1 ਦਸੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਉਦਘਾਟਨੀ ਸਮਾਰੋਹ ਤੇ ਖੇਡੇ ਜਾਣਗੇ ਚਾਰ ਮੈਚ ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਤੋਂ 10 ਦਸੰਬਰ ਤੱਕ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਵੇਗੀ।ਡਿਪਟੀ ਕਮਿਸ਼ਨਰ ਕਪੂਰਥਲਾ ਅਤੇ …

Read More »

ਮੱਛੀ ਪੂੰਗ ਫਾਰਮ ਕਪੂਰਥਲਾ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ

ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਵੱਲੋ ਮੱਛੀ ਪੂੰਗ ਫਾਰਮ ਕਪੂਰਥਲਾ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ.ਇਸ ਵਿੱਚ ਮੱਛੀ ਪਾਲਕਾਂ ਨੇ ਉਚੇਚੇ ਤੌਰ ਤੇ ਹਿੱਸਾ ਲਿਆ।ਦਲਜੀਤ ਸਿੰਘ ਮੱਛੀ ਪ੍ਰਸਾਰ ਅਫਸ਼ਰ ਕਪੂਰਥਲਾ ਵੱਲੋਂ ਮੱਛੀ ਪਾਲਣ ਦੇ ਨਾਲ ਜੁੜੇ ਸਹਾਇਕ ਧੰਦੇ ਜਿਨ੍ਹਾਂ ਵਿੱਚ ਪਸੂ ਪਾਲਣ, ਬਤਖ਼ ਪਾਲਣ ਅਤੇ ਸੂਰ ਪਾਲਣ ਸਬੰਧੀ ਵਿਸਥਾਰਪੁੂਰਵਕ ਜਾਣਕਾਰੀ ਦਿੱਤੀ।ਬਿਕਰਮਪ੍ਰੀਤ ਸਿੰਘ …

Read More »

ਸ੍ਰੀ ਗੁਰੂ ਹਰਿਗੋਬਿੰਦ ਸੀਨੀ. ਸੈਕੰ ਸਕੂਲ ਸੈਦੇਲੇਹਲ ਨੇ ਖੇਡਾਂ ‘ਚ ਮਾਰੀਆ ਮੱਲਾਂ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਗੁਰਮੀਤ ਸੰਧੂ) – ਜੋਨ ਪੱਧਰ ਤੇ ਜਿਲ੍ਹਾ ਪੱਧਰ ‘ਤੇ ਹੋਏ ਖੇਡ ਮਕਾਬਲਿਆਂ ਵਿੱਚ ਸੀਨੀ. ਸੈਕੰ. ਸਕੂਲ ਸੈਦੇਲੇਹਲ ਦੇ ਖਿਡਾਰੀਆਂ ਨੇ ਪਹਿਲੇ, ਦੂਜੇ ਤੇ ਤੀਜੇ ਸਥਾਨ ਦੀਆਂ ਵੱਖ-ਵੱਖ ਖੇਡਾਂ ਵਿੱਚ ਜਿੱਤ ਪ੍ਰਾਪਤ ਕੀਤੀ।ਇਹਨਾ ਖੇਡਾ ਵਿੱਚ ਖੋ-ਖੋ ਲੜਕੀਅਓ ਨੇ ਜੋਨ ਪੱਧਰ ‘ਤੇ ਅੰਡਰ-17 ਤੇ ਅੰਡਰ-19 ਵਿੱਚ ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਬੈਡਮਿੰਟਨ ਵਿੱਚ ਲੜਕੀਆਂ 14,17,19 ਵਿੱਚੋਂ ਪਹਿਲਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਜੀ.ਟੀ.ਰੋਡ ਵਿਖੇ ਐਲ.ਕੇ.ਜੀ ਜਮਾਤਾਂ ਦਾ ਸਲਾਨਾ ਸਮਾਗਮ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਪ੍ਰਮੁੱਖ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਐਲ.ਕੇ.ਜੀ ਦੇ ਬੱਚਿਆਂ ਵੱਲੋਂ ਸਲਾਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮੇਂ  ਸਰਦਾਰਨੀ ਅਜੀਤ ਕੌਰ ਸੁਪਤਨੀ ਭਾਗ ਸਿੰਘ ਜੀ ਅਣਖੀ (ਚੇਅਰਮੈਨ ਸਕੂਲਜ਼ ਅਤੇ ਸਕੂਲ ਮੈਂਬਰ ਇੰਚਾਰਜ) ਅਤੇ ਸਰਦਾਰਨੀ ਸਤਵੰਤ …

Read More »

ਮਿਤਸੁਬਿਸ਼ੀ ਏਸ਼ੀਅਨ ਚਿਲਡਰਨ (ਬਾਲ) ਅੇਨਕਾਕੀ ਮੇਲਾ-2019

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਯੁਨੈਸਕੋ ਦੀ ਮਿਤਸੁਬਿਸ਼ੀ ਪਬਲਿਕ ਅਫੇਅਰਸ ਕਮੇਟੀ ਏਸ਼ੀਅਨ ਪੈਸੀਫਿਕ ਫੈਡਰੇਸ਼ਨ ਅਤੇ ਕਲੱਬ ਅੇਸੋਸੀਏਸ਼ਨ ਵਲੋਂ ਸਾਲ 2019-20 ਬਾਲ ਮੇਲਾ (ਉਤਸਵ) ਕਰਵਾਇਆ ਗਿਆ।ਇਸ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਰੋਜਾਨਾ ਜੀਵਨ ਨਾਲ ਸੰਬੰਧਿਤ ਗਤੀਵਿਧੀਆਂ ਦੀ ਏਸ਼ੀਆ ਦੇ ਦੂਸਰੇ ਬੱਚਿਆਂ ਨੂੰ ਜਾਣਕਾਰੀ ਦੇਣਾ ਹੈ।24 ਵੱਖ-ਵੱਖ ਦੇਸ਼ਾਂ ਦੇ ਪ੍ਰਤੀਯੋਗੀਆਂ ਨੇ ‘ਹੇਅਰ ਇਜ਼ ਮਾਈ ਲਾਈਫ’ (ਇਹ ਹੈ ਮੇਰੀ …

Read More »