Tuesday, November 24, 2026

Daily Archives: November 24, 2019

ਖ਼ਾਲਸਾ ਕਾਲਜ ਵਿਖੇ ਕੰਧ-ਮੈਗਜ਼ੀਨ ਦਾ ਉਦਘਾਟਨ

ਵਿਦਿਆਰਥੀ ਜੀਵਨ ਦੀਆਂ ਰਚਨਾਵਾਂ ਹੀ ਪ੍ਰੋੜ ਰਚਨਾਵਾਂ ਦਾ ਆਧਾਰ ਬਣਦੀਆਂ ਹਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਅੰਦਰਲੇ ਕਲਾਕਾਰ ਨੂੰ ਜਗਾਉਣ ਦੇ ਇਕ ਯਤਨ ਵਜੋਂ ‘ਕੰਧ-ਮੈਗਜ਼ੀਨ’ (ਕਰੂੰਬਲਾ) ਦਾ ਉਦਘਾਟਨ ਪਿੰ੍ਰਸੀਪਲ ਡਾ. ਮਹਿਲ ਸਿੰਘ ਵਲੋਂ ਕੀਤਾ ਗਿਆ।     ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਵਿਭਾਗ ਦੇ ਮੁਖੀ …

Read More »

ਚੇਅਰਮੈਨ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਉਚ ਪੱਧਰੀ ਵਫ਼ਦ ਵਲੋਂ ਚੰਗਾਲੀਵਾਲਾ ਦਾ ਦੌਰਾ

ਮ੍ਰਿਤਕ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲੋਂ ਲਿਆ ਵੇਰਵਾ ਲਹਿਰਾਗਾਗਾ/ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ, ਭਾਰਤ ਸਰਕਾਰ ਦੇ ਚੇਅਰਮੈਨ ਪ੍ਰੋ. ਰਾਮ ਸ਼ੰੰਕਰ ਕਥੇਰੀਆ ਦੀ ਅਗਵਾਈ ਹੇਠ ਉਪ ਚੇਅਰਮੈਨ ਡਾ. ਐਲ.ਮੁਰੂਗਨ, ਮੈਂਬਰ ਡਾ. ਯੋਗੇਂਦਰ ਪਾਸਵਾਨ `ਤੇ ਆਧਾਰਿਤ ਇੱਕ ਉਚ ਪੱਧਰੀ ਵਫ਼ਦ ਵੱਲੋਂ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦਾ ਦੌਰਾ ਕਰਕੇ …

Read More »

ਵਰਿੰਦਰ ਸਿੰਘ ਮਲਹੋਤਰਾ ਨੂੰ ਝੱਟਕਾ ਪਿਤਾ ਦਾ ਹੋਇਆ ਦੇਹਾਂਤ

ਜੰਡਿਆਲਾ ਗੁਰੂ, 24 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) :-ਅੱਜ ਪੰਜਾਬੀ ਅਖ਼ਬਾਰ ਪਹਿਰੇਦਾਰ ਅੰਮ੍ਰਿਤਸਰ ਦਿਹਾਤੀ ਇੰਚਾਰਜ ਵਰਿੰਦਰ ਸਿੰਘ ਮਲਹੋਤਰਾ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ  ਅਜੀਤ ਸਿੰਘ ਮਲਹੋਤਰਾ ਸਾਬਕਾ ਨਗਰ ਕੌਂਸਲ ਪ੍ਰਧਾਨ  ਪਰਮਾਤਮਾ ਨੂੰ ਪਿਆਰੇ ਹੋ ਗਏ। ਜਿਹਨਾਂ ਦਾ ਅੰਤਿਮ ਸੰਸਕਾਰ ਭਦਰਕਲੀ ਮੰਦਿਰ ਦੇ ਨੇੜੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ।ਇਹ ਖ਼ਬਰ ਸੁਣ ਕੇ ਜੰਡਿਆਲਾ ਗੁਰੂ ਵਿਚ …

Read More »

ਸਰਸਵਤੀ ਸਕੂਲ ਦੀਆਂ ਵਿਦਿਆਰਥਣਾਂ ਦਮਨਪ੍ਰੀਤ ਤੇ ਰਾਜਵੀਰ ਨੇ ਜਿੱਤਿਆ ਗੋਲਡ ਮੈਡਲ

ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸੰਗਰੂਰ ਜਿਲੇ ਦੇ ਸਟੇਡੀਅਮ ਵਿਖੇ ਹੋਈਆਂ 41ਵੀਆਂ ਸਟੇਟ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਗੋਲਡ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ।ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ 41ਵੀਆਂ ਸਟੇਟ ਪੱਧਰੀ ਅੰਡਰ 11 ਪ੍ਰਾਇਮਰੀ ਖੇਡਾਂ ਜੋ ਕਿ ਸੰਗਰੂਰ ਜਿਲੇ ਵਿਖੇ ਹੋਈਆਂ।ਜਿਨਾਂ ਵਿੱਚ 22 ਜਿਲ੍ਹਿਆਂ ਨੇ ਭਾਗ …

Read More »

ਪਿੰਡ ਉਭਾਵਾਲ ਦੀ ਧੀ ਨਿਸ਼ਾ ਅੱਜ ਕਰੇਗੀ ਫਾਈਨਲ ਮੁਕਬਲੇ ਵਿੱਚ ਭਾਗੀਦਾਰੀ

ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੈਸ਼ਨਲ ਯੂੂਥ ਵੈਲਫੇਅਰ ਕਲੱਬ ਫਰੀਦਕੋਟ ਵਲੋਂ  ਕਰਵਾਏ ਜਾ ਰਹੇ 19ਵੇਂ `ਧੀ ਪੰਜਾਬ ਦੀ` ਮੁਕਾਬਲੇ ਦੇ ਫਾਈਨਲ `ਚ ਆਪਣੀ  ਜਗ੍ਹਾ ਪੱਕੀ ਕੀਤੀ ਹੈ। ਨਿਸ਼ਾ ਰਾਣੀ ਨੇ ਇਸ ਮੁਕਾਬਲੇ ਦੇ ਫਾਈਨਲ `ਚ ਜਗ੍ਹਾ ਬਣਾ ਕੇ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ ਨਾਮ ਸੁਨਹਿਰੀ ਅੱਖਰਾਂ ‘ਚ ਦਰਜ਼ ਕਰਵਾਇਆ ਹੈ।ਨਿਸ਼ਾ ਰਾਣੀ ਪੁੱਤਰੀ ਜਗਨ ਨਾਥ ਜ਼ਿਲ੍ਹਾ ਸੰਗਰੂਰ …

Read More »

ਕੇਂਦਰੀ ਟੀਮ ਵੀ ਕਰੇ ਜਗਮੇਲ ਜੱਗਾ ਦੇ ਪਰਿਵਾਰ ਨੂੰ 50 ਲੱਖ ਦੇਣ ਦਾ ਐਲਾਨ – ਦਰਸ਼ਨ ਕਾਂਗੜਾ

 ਟੀਮ ਸਿਰਫ ਖਾਨਾਪੂਰਤੀ ਪਿੰਡ ਚੰਗਾਲੀਵਾਲਾ ਦਾ ਦੌਰਾ ਕਰਨ ਤੱਕ ਨਾ ਰਹੇ ਸੀਮਤ ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਨੇੜਲੇ ਪਿੰਡ ਚੰਗਾਲੀਵਾਲਾ ਵਿਖੇ ਇੱਕ ਦਲਿਤ ਨੌਜਵਾਨ ਜਗਮੇਲ ਸਿੰਘ ਜੱਗਾ ਦੇ ਨਾਲ ਪਿੰਡ ਦੇ ਆਪਣੇ ਚੌਧਰੀਆਂ ਵਲੋਂ ਕੀਤੇ ਅਣਮਨੁੱਖੀ ਜ਼ੁਲਮ ਕਾਰਨ ਭਾਰਤ ਸਰਕਾਰ ਦੀ ਕੇਂਦਰੀ ਟੀਮ ਵਲੋਂ ਪਿੰਡ ਚੰਗਾਲੀਵਾਲਾ ਦੇ ਦੌਰੇ `ਤੇ ਟਿੱਪਣੀ ਕਰਦਿਆਂ ਦਲਿਤ ਵੈਲਫੇਅਰ ਸੰਗਠਨ …

Read More »

ਮੈਰੀ ਗੋਲਡ ਮਾਡਲ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

  ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਮੈਰੀ ਗੋਲਡ ਮਾਡਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਫੈਂਸੀ ਡਰੈੱਸ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਸਮਾਰੋਹ ਵਿੱਚ ਬੱਚਿਆਂ ਨੇ ਅਲੱਗ ਅਲੱਗ ਪ੍ਰਕਾਰ ਦੀਆਂ ਗਤੀਵਿਧੀਆਂ ਗਿੱਧਾ, ਕੋਰੀਓਗ੍ਰਾਫੀ ਆਦਿ ਰਾਹੀਂ ਰੰਗ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।ਸਮਾਗਮ ਦੇ ਅੰਤ ਵਿੱਚ ਫੈਂਸੀ ਡਰੈਸ ਪ੍ਰਤੀਯੋਗਤਾ ਵੀ ਕਰਵਾਈ ਗਈ।ਅਕੈਡਮਿਕ ਐਵਾਰਡ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਕੱਪ 3 ਦਸੰਬਰ ਨੂੰ

ਅੰਤਰਰਾਸ਼ਟਰੀ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਉਸ ਦੇ ਤਿੰਨ ਅੰਤਰਰਾਸ਼ਟਰੀ ਮੈਚ 3 ਦਸੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ …

Read More »

ਡੀ.ਏ.ਵੀ. ਪਬਲਿਕ ਸਕੂਲ ਨੇ ਵੇਦ ਪ੍ਰਚਾਰ ਹਫ਼ਤਾ ਮਨਾਇਆ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਦਮ ਸ਼੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਨਿਗਰਾਨੀ ਅਤੇ ਨਿਰਦੇਸ਼ਨ, ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ ਤੇ ਪ੍ਰਧਾਨ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੇ ਯੋਗ ਨਿਰੀਖਣ, ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ੀ ਅਤੇ ਸਕੱਤਰ ਆਰਿਆ ਪ੍ਰਤੀਨਿਧੀ ਉਪਸਭਾ ਦੇਖ-ਰੇਖ ਤੇੇ ਸਹਿਯੋਗ ਨਾਲ …

Read More »