Tuesday, November 24, 2026

Daily Archives: November 26, 2019

ਸੁਖਵਿੰਦਰ ਸ਼ਰਮਾ ਭਾਜਪਾ ਮੰਡਲ ਚੀਮਾ ਦੇ ਪ੍ਰਧਾਨ ਚੁਣੇ ਗਏ

ਚੀਮਾਂ ਮੰਡੀ/ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਵਲੋਂ ਮਿਸ਼ਨ 2022 ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ।ਇਸੇ ਲੜੀ ਦੇ ਤਹਿਤ ਭਾਜਪਾ ਮੰਡਲ ਚੀਮਾ ਦੇ ਪ੍ਰਧਾਨ ਦੀ ਚੋਣ ਸੂਬਾ ਕਮੇਟੀ ਮੈਂਬਰ ਜੀਵਨ ਬਾਂਸਲ, ਪਰਮਜੀਤ ਕੁਮਾਰ ਮੱਟੂ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਸੁਖਵਿੰਦਰ ਸਰਮਾ ਨੂੰ ਮੰਡਲ ਪ੍ਰਧਾਨ ਨਿਯੁੱਕਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੂਥ ਪੱਧਰ ‘ਤੇ ਆਪਣੀ …

Read More »

ਕਾਂਗਰਸੀਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਕੀਤਾ ਜੋਰਦਾਰ ਪ੍ਰਦਰਸ਼ਨ

ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਵਿੱਚ  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ‘ਤੇ ਕਾਂਗਰਸੀ ਵਰਕਰਾਂ ਵਲੋਂ ਜਿਲਾ ਕਾਂਗਰਸ ਕਮੇਟੀ ਲੋਕਲ ਬਾਡੀ ਸੈਲ ਸੰਗਰੂਰ ਦੇ ਜਿਲਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਰੋਹ ਵਿੱਚ ਆਏ ਕਾਂਗਰਸੀਆਂ ਨੇ ਮੋਦੀ …

Read More »

ਪੈਰਾਮਾਊਂਟ ਪਬਲਿਕ ਸਕੂਲ ਦੇ ਬੱਚਿਆਂ ਨੂੰ ਲਵਾਇਆ ਜੈਪੁਰ ਦਾ ਤਿੰਨ ਰੋਜ਼ਾ ਟੂਰ

ਚੀਮਾਂ ਮੰਡੀ / ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਦੇ ਬੱੱਚਿਆਂ ਨੇ ਰਾਜਸਥਾਨ ਦੇ ਪਿੰਕ ਸਿਟੀ (ਜੈਪੁਰ) ਦਾ ਤਿੰਨ ਰੋਜ਼ਾ ਟੂਰ ਲਾਇਆ।ਬੱਚਿਆਂ ਨੇ ਸਭ ਤੋਂ ਪਹਿਲਾਂ ਅਰਾਵਲੀ ਪਹਾੜੀ ਤੇ ਸਥਿਤ ਮੁਗਲ ਅਤੇ ਹਿੰਦੁ ਵਸਤੂ ਸ਼ੈਲੀ ਦੇ ਨਾਇਬ ਅਮੇਰ ਦਾ ਕਿਲ੍ਹਾ ਦੇਖਿਆ ਤੇ ਕਿਲ੍ਹੇ ਦੇ ਅੰਦਰ ਪ੍ਰਾਚੀਨ ਵਸਤੂ-ਸ਼ੈਲੀ ਅਤੇ ਇਤਿਹਾਸ ਦੇ ਪ੍ਰਸਿੱਧ ਸਾਹਸੀ ਰਾਜਪੂਤ ਸ਼ਾਸਕਾਂ …

Read More »

ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਸੁਨਾਮ/ ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਆਈ.ਟੀ.ਆਈ ਚੌਂਕ ਵਿਖੇ ਕਾਂਗਰਸ ਪਾਰਟੀ ਬੁਲਾਰੇ ਅਤੇ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਯੂਥ ਕਾਂਗਰਸ ਉਪ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਬਲਾਕ ਕਾਂਗਰਸ ਕਮੇਟੀ ਨੇ ਕੇਂਦਰ ਸਰਕਾਰ ਦੀਆਂ ਗੈਰ ਰਵਾਇਤੀ ਚਾਲਾਂ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।ਦਮਨ ਥਿੰਦ ਬਾਜਵਾ ਅਤੇ ਸਕੱਤਰ ਪੰਜਾਬ ਕਾਂਗਰਸ …

Read More »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ 15 ਦਸੰਬਰ ਦੇ ਇਜਲਾਸ ਸਬੰਧੀ ਤਿਆਰੀ ਮੀਟਿੰਗ

ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ 15 ਦਸੰਬਰ ਨੂੰ ਕੀਤੇ ਜਾ ਰਹੇ ਜਿਲ੍ਹਾ ਪੱਧਰੀ ਇਜਲਾਸ ਦੀ ਤਿਆਰੀ ਮੁਹਿੰਮ ਸਬੰਧੀ ਅਤੇ ਬੀ.ਐਡ ਅਤੇ ਈ.ਟੀ.ਟੀ ਪਾਸ ਅਧਿਆਪਕ ਯੂਨੀਅਨ ਤੇ ਮੰਗਾਂ ਦੀ ਪ੍ਰਾਪਤੀ ਲਈ ਸੰਗਰੂਰ ਵਿਖੇ ਹੋਏ ਲਾਠੀਚਾਰਜ ਖਿਲਾਫ ਪਿੰਡ ਝਾੜੋਂ ਵਿਖੇ ਰੈਲੀ ਕੀਤੀ।               ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, …

Read More »

ਸੜਕਾਂ ਕਿਨਾਰੇ ਵੱਡੀ ਗਿਣਤੀ ਵਿਚ ਪਸ਼ੂ ਚਰਾਉਣ ’ਤੇ ਰੋਕ

ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡੀ.ਪੀ ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਚਰਵਾਹੇ/ਵਿਅਕਤੀ ਵੱਲੋਂ ਭਾਰੀ ਮਾਤਰਾ ਵਿਚ ਗਾਵਾਂ/ਮੱਝਾਂ ਨੂੰ ਜ਼ਿਲ੍ਹਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 24 ਜਨਵਰੀ 2020 …

Read More »

ਮੁਫ਼ਤ ਨਕਲੀ ਅੰਗ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ 3 ਤੋਂ 9 ਦਸੰਬਰ ਤੱਕ – ਡੀ.ਸੀ

ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੀ ‘ਆਰ.ਵੀ.ਵਾਈ’ ਅਤੇ ‘ਏ.ਡੀ.ਆਈ.ਪੀ’ ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ 3 ਤੋਂ 9 ਦਸੰਬਰ 2019 ਤੱਕ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ …

Read More »

ਡੀ.ਸੀ ਤੇ ਵਿਧਾਇਕ ਚੀਮਾ ਵੱਲੋਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ

ਉਦਘਾਟਨੀ ਸਮਾਰੋਹ ਦੀ ਸਫਲਤਾ ਲਈ ਨਾਮਵਰ ਕਬੱਡੀ ਸ਼ਖਸੀਅਤਾਂ ਅੱਗੇ ਆਈਆਂ ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਤੋਂ 10 ਦਸੰਬਰ ਤੱਕ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਣ ਜਾ ਰਹੀ ਹੈ।ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ …

Read More »

Food Business Operators directed to obtain Food License

Kapurthala, Nov 26 (Punjab Post Bureau) – Under Mission Tandrust Punjab as per the directions of Eng. D.P.S Kharbanda, Deputy Commissioner Kapurthala & Dr. (Mrs.) Jasmeet Kaur Bawa Civil Surgeon Kapurthala today checking done by Harjot Pal Singh Assistant Commissioner Food & Satnam Singh Food Safety Officer Kapurthalato check food items especially Milk & Milk Products (MMP).                 The Wing …

Read More »

ਵਿਦਿਆਰਥੀਆਂ ਨੂੰ ਕਾਨੂੰਨੀ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਰਨਧੀਰ ਸਕੂਲ) ਕਪੂਰਥਲਾ ਵਿਖੇ ਚੱਲ ਰਹੇ ਲੀਗਲ ਲਿਟਰੇਸੀ ਕਲੱਬ ਦੇ 32 ਮੈਂਬਰਾਨ ਵਿਦਿਆਰਥੀਆਂ ਵਲੋਂ ਏ.ਡੀ.ਆਰ ਸੈਂਟਰ ਨਿਊ ਜੂਡੀਸ਼ੀਅਲ ਕੋਰਟ ਕੰਪਲੈਕਸ ਕਪੂਰਥਲਾ ਦਾ ਦੋਰਾ ਕੀਤਾ ਗਿਆ।ਏ.ਡੀ.ਆਰ ਸੈਂਟਰ ਦੇ ਟਰੇਨਿੰਗ ਹਾਲ ਵਿੱਚ ਇੱਕਠੇ ਹੋਏ ਵਿਦਿਆਰਥੀਆਂ ਨੂੰ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ …

Read More »