Tuesday, November 24, 2026

Daily Archives: November 26, 2019

ਸ.ਕੰ.ਸ.ਸ ਸਕੂਲ ਮੰਡੀ ਹਰਜੀ ਰਾਮ ਵਿਖੇ ਗਿਆਨ ਉਤਸਵ ਦੌਰਾਨ ਅਧਿਆਪਕਾਂ ਦਾ ਸਨਮਾਨ

ਮਲੋਟ, 26 ਨਵੰਬਰ (ਪੰਜਾਬ ਪੋਸਟ – ਗਰਗ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਗਿਆਨ ਉਤਸਵ ਪ੍ਰੋਗਰਾਮ ਤਹਿਤ ਇੱਕ ਨਿਵੇਕਲੀ ਪਹਿਲ ਕਰਦਿਆਂ ਸਾਰੇ ਅਧਿਆਪਕਾ ਦਾ ਕੰਪਰੀਹੈਨਸਿਵ ਅਚੀਵਮੈਟ ਟੈਸਟ ਲਿਆ ਗਿਆ॥ਜਿਸ ਵਿੱਚ ਸਕੂਲ ਦੇ 50 ਅਧਿਆਪਕਾ ਨੇ ਭਾਗ ਲਿਆ।ਸਕੂਲ ਦੇ ਸੁਰੇਸ਼ ਕੁਮਾਰ ਸ.ਸ ਅਧਿਆਪਕ, ਸੰਦੀਪ ਮੱਕੜ …

Read More »

ਮੁਫਤ ਬਨਾਵਟੀ ਅੰਗ ਦਿੱਤੇ ਜਾਣ ਸਬੰਧੀ ਲਗਾਏ ਜਾਣਗੇ ਵਿਸ਼ੇਸ ਕੈਂਪ – ਡਿਪਟੀ ਕਮਿਸ਼ਨਰ

ਪਠਾਨਕੋਟ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅਲਿਮਕੋ ਕੰਪਨੀ ਵੱਲੋਂ ਦਿਵਿਆਂਗ ਲੋਕਾਂ ਨੂੰ ਬਨਾਵਟੀ ਅੰਗ ਮੁੱਫਤ ‘ਚ ਲਗਾਉਣ ਸਬੰਧੀ ਜਿਲ੍ਹਾ ਪਠਾਨਕੋਟ ਦੇ ਹਰੇਕ ਬਲਾਕ ਵਿੱਚ ਵਿਸ਼ੇਸ ਕੈਂਪ ਲਗਾਇਆ ਜਾਵੇਗਾ। ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਵਲੋਂ ਕੈਂਪਾਂ ਦੋਰਾਨ ਲੋੜੀਂਦੇ ਕਾਰਜਾਂ ਲਈ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।             ਜਿਲ੍ਹਾ ਸਮਾਜਿੱਕ ਤੇ ਸੁਰੱਖਿਆ ਅਫਸਰ ਆਸੀਸ ਇੰਦਰ ਸਿੰਘ ਨੇ …

Read More »

ਮਾਣਕੀ ਵਿਖੇ ਖੂਨਦਾਨ ਕੈਂਪ ਦੌਰਾਨ ਇਕੱਠਾ ਕੀਤਾ 57 ਯੂਨਿਟ ਖੂਨ

ਹਨੀ ਹੰਸ, ਹਰਮਨਜੋਤ ਬਾਠ, ਸਤਿੰਦਰ ਖੀਰਨੀਆਂ, ਸ਼ਿਵਲੀ ਤੇ ਜੈਦਕਾ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 26 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਮਾਣਕੀ ਵਿਖੇ ਯੂਥ ਵੈਲਫੇਅਰ ਕਲੱਬ ਮਾਣਕੀ, ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਪ੍ਰਵਾਸੀ ਭਾਰਤੀ ਅਮਨਦੀਪ ਸਿੰਘ ਬਾਠ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਦਾ ਉਦਘਾਟਨ ਸਰਪੰਚ ਬਹਾਦਰ ਸਿੰਘ ਅਤੇ ਪੰਚ …

Read More »

ਸਮਰਾਲਾ ਵਿਖੇ 71ਵਾਂ ਐਨ.ਸੀ.ਸੀ ਦਿਵਸ ਮਨਾਇਆ ਗਿਆ

ਸਮਰਾਲਾ, 26 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਕਮਾਂਡਿੰਗ ਅਫ਼ਸਰ ਕਰਨਲ ਵਿਜੈਦੀਪ ਸਿੰਘ, ਪ੍ਰਬੰਧ ਅਫ਼ਸਰ ਕਰਨਲ ਮਨਜੀਤ ਸਿੰਘ ਅਤੇ ਸੂਬੇਦਾਰ ਮੇਜਰ ਰਣਜੀਤ ਸਿੰਘ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਅਤੇ ਆਈ.ਟੀ.ਆਈ. ਸਮਰਾਲਾ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਸਾਂਝੇ ਤੌਰ ‘ਤੇ 71ਵਾਂ ਐਨ.ਸੀ.ਸੀ ਦਿਵਸ 2019 ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਤੇ ਆਈ.ਟੀ.ਆਈ ਦੇ ਪ੍ਰਿੰਸੀਪਲ …

Read More »

20ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਦਾ ਸ਼ਾਨਦਾਰ ਆਰੰਭ

ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲਾਂ ਦੀਆਂ 20ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਤਾਈਕਵਾਂਡੋ, ਚੈਸ, ਟੇਬਲ ਟੈਨਿਸ, ਰੋਪ ਸਕਿਪਿੰਗ (ਰੱਸੀ ਟੱਪਣ), ਬੈਡਮਿੰਟਨ ਅਤੇ ਫੈਨਸਿੰਗ ਦਾ ਉਦਘਾਟਨ ਸਮਾਰੋਹ ਜੀ.ਟੀ ਰੋਡ ਸਕੂਲ ਵਿਖੇ ਹੋਇਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ …

Read More »

ਸੀ.ਬੀ.ਐਸ.ਈ ਸਕੂਲਾਂ ਦੇ 120 ਹੋਣਹਾਰ ਬੱਚੇ ‘ਜੈਮ ਆਫ ਸਹੋਦਿਆ ਐਵਾਰਡ’ ਨਾਲ ਸਨਮਾਨਿਤ

ਡਿਪਟੀ ਡਾਇਰੈਕਟਰ ਸੀ.ਬੀ.ਐਸ.ਈ ਡਾ: ਮਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਬਾਲ ਦਿਵਸ ਸਬੰਧੀ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਪਿੰ੍ਰੰਸੀਪਲ ਅਤੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਇਕ ਸਮਾਗਮ …

Read More »

27 ਨਵੰਬਰ ਨੂੰ ਇਜਲਾਸ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਹੋਵੇਗੀ ਚੋਣ

ਜਨਰਲ ਇਜਲਾਸ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਦੀਆਂ ਤਿਆਰੀਆਂ ਜਾਰੀ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਹਦਾਇਤਾਂ ਦਿੱਤੀਆਂ।ਉਨ੍ਹਾਂ …

Read More »

ਸ਼੍ਰੋਮਣੀ ਕਮੇਟੀ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਬੰਧਾਂ ਲਈ ਜਾਰੀ ਕੀਤੇ ਟੈਂਡਰ ਦੇ ਵੇਰਵੇ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਲਗਾਏ ਗਏ ਪੰਡਾਲ, ਲਾਈਟ ਐਂਡ ਸਾਊਂਡ, ਡਰੋਨ, ਦੀਪਮਾਲਾ ਤੇ ਹੋਰ ਵੱਖ-ਵੱਖ ਸੇਵਾਵਾਂ ਲਈ ਕੀਤੇ ਗਏ ਖਰਚਿਆਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਹ ਵੇਰਵੇ ਜਾਰੀ ਕੀਤੇ ਹਨ।ਉਨ੍ਹਾਂ ਦੱਸਿਆ …

Read More »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਦੋ ਵਿਦਿਆਰਥੀ ਯੂਨੀਵਰਸਿਟੀ ਮੈਰਿਟ ਲਿਸਟ ‘ਚ

ਤਲਵੰਡੀ ਸਾਬੋ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਮੈਰਿਟ ਲਿਸਟ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਚੱਲ ਰਹੇ ਐਮ.ਏ ਪੁਲੀਟੀਕਲ ਸਾਇੰਸ ਦੇ ਕੋਰਸ ਵਿੱਚ ਐਮ.ਏ ਭਾਗ ਪਹਿਲਾ ਸਮੈਸਟਰ ਦੂਜਾ ਮਈ 2018 ਦੇ ਨਤੀਜੇ ਵਿੱਚ ਦੋ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਪੁਜ਼ੀਸ਼ਨ ਹਾਸਲ ਕੀਤੀ ਹੈ।ਵਿਭਾਗ ਮੁਖੀ ਡਾ. ਕੁਲਦੀਪ ਕੌਰ ਨੇ ਦੱਸਿਆ …

Read More »

SBP group expands projects in Northern region

Chandigarh, Nov 26 (Punjab Post Bureau) – A leading real estate developer SBP Group in Punjab has delivered more than 5000 units in a span of 11 years. The group has delivered a total of 12 residential projects across Tricity and its periphery with condominium of varied sizes ranging from 1 BHK to 3BHK. With 8 ongoing projects and many …

Read More »