ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਮੈਮੋਰੀਅਲ ਕਾਲਜ ਫ਼ਾਰ ਵੂਮੈਨ, ਰਈਆ ਵਿਖੇ ਆਯੋਜਿਤ 4 ਰੋਜ਼ਾ ਜ਼ੋਨਲ ਯੁਵਕ ਮੇਲੇ ਮੌਕੇ ਆਪਣੀ ਕਲਾ ਦੇ ਜੌਹਰ ਵਿਖਾਉਂਦੇ ਹੋਏ 15 ’ਚੋਂ 11 ਆਈਟਮਾਂ ’ਚ ਪੁਜ਼ੀਸ਼ਨ ਹਾਸਲ ਕੀਤੀ। ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣਾਂ …
Read More »Daily Archives: November 26, 2019
‘ਅਕਾਸ਼ ਗੰਗਾ’ ਪੁਸਤਕ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਨੁੱਖ ਦੇ ਜੀਵਨ ਨਾਲ ਸਬੰਧਿਤ ਕਾਇਨਾਤ ’ਚ ਮੌਜ਼ੂਦ ਹਰੇਕ ਪਹਿਲੂ ਨੂੰ ਦਰਸਾਉਂਦੀ ਅਤੇ ਉਸ ਨੂੰ ਮਹਿਸੂਸ ਕਰਨ ਦੀ ਸ਼ਕਤੀ ਨੂੰ ਉਜਾਗਰ ਕਰਦੀ ਕਵਿਤਾਵਾਂ ਵਾਲੀ ਪੁਸਤਕ ‘ਅਕਾਸ਼ ਗੰਗਾ (ਹਰਫ਼ ਕਾਇਨਾਤ ਦੇ)’ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਲੋਕ ਅਰਪਿਤ ਕੀਤਾ।ਉਨ੍ਹਾਂ ਨਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …
Read More »ਵੈਬਸਾਈਟ ‘ਤੇ ਪਾਈਆਂ ਮੁਲਤਵੀ ਹੋਈਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਿਤੀ 22 ਨਵੰਬਰ,2019 ਨੂੰ ਮੁਲੱਤਵੀ ਪ੍ਰੀਖਿਆਵਾਂ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਨੇ ਦੱਸਿਆ ਕਿ ਇਨ੍ਹਾਂ ਤਰੀਕਾਂ ਸਬੰਧੀ ਡੇਟਸ਼ੀਟ ਯੂਨੀਵਰਸਿਟੀ ਵੈਬਸਾਈਟ ਉਪਰ ਪਾ ਦਿੱਤੀ ਗਈ ਹੈ। ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।
Read More »ਮੰਤਰੀ ਸੋਨੀ ਨੇ ਵੈਲੀ ਪਬਲਿਕ ਸਕੂਲ ਦੇ 9ਵੇਂ ਸਲਾਨਾ ਥੀਏਟਰ ਸਮਾਗਮ ‘ਚ ਕੀਤੀ ਸ਼ਿਰਕਤ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਡਜ ਵੈਲੀ ਪਬਲਿਕ ਸਕੂਲ ਵੱਲੋਂ ਗੁਰੂ ਨਾਨਕ ਆਡੀਟੋਰੀਅਮ ਵਿਖੇ ਕਰਵਾਏ ਗਏ 9ਵੇਂ ਸਲਾਨਾ ਥੀਏਟਰ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੋਨੀ ਨੇ ਬੋਲਦਿਆਂ ਕਿਹਾ ਕਿ ਬੱਚਿਆਂ ਨੂੰ ਸਿਖਿਆ ਦੇ ਨਾਲ ਨਾਲ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਵੱਧ ਚੜ ਕੇ ਭਾਗ …
Read More »ਢਪੱਈ ਰੋਡ ਵਿਖੇ ਬਣਾਇਆ ਜਾਵੇਗਾ ਭਗਤ ਕਬੀਰ ਗੇਟ – ਸੋਨੀ
ਗੇਟ ਦੀ ਉਸਾਰੀ ਲਈ ਦਿੱਤਾ 10 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਕਬੀਰ ਮਾਰਗ (ਢਪੱਈ ਰੋਡ) ਵਿਖੇ ਨਵ ਨਿਰਮਾਣ ਕੀਤੇ ਜਾਣ ਵਾਲੇ ਭਗਤ ਕਬੀਰ ਗੇਟ ਲਈ ਆਲ ਇੰਡੀਆ ਕਬੀਰ ਫੈਡਰੇਸ਼ਨ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕਰਦਿਆਂ ਕਿਹਾ ਕਿ ਸੰਤ ਕਬੀਰ ਜੀ ਦੇ …
Read More »ਕਿਸਾਨ ਵਾਤਾਵਰਣ ਬਚਾਉਣ ਲਈ ਅੱਗੇ ਆਉਣ- ਮਾਤਾ ਸਤਵਿੰਦਰ ਕੌਰ
ਅੰਮ੍ਰਿਤਸਰ/ ਖਡੂਰ ਸਾਹਿਬ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਡਾ. ਦਲਬੀਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਬਾ ਬਕਾਲਾ ਦੇ ਸਹਿਯੋਗ ਨਾਲ ਸੰਸਦ ਮੈਂਬਰ ਖਡੂਰ ਸਾਹਿਬ ਜਸਬੀਰ ਸਿੰਘ ਡਿੰਪਾ ਦੇ ਖੇਤਾਂ ਵਿਚ ਉਹਨਾਂ ਦੀ ਮਾਤਾ ਸਤਵਿੰਦਰ ਕੌਰ ਵਲੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਸੁਪਰ ਸੀਡਰ ਮਸ਼ੀਨ ਨਾਲ ਕਣਕ ਦੀ ਬਿਜ਼ਾਈ ਕੀਤੀ ਗਈ।ਮਾਤਾ …
Read More »ਘੱਟਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ -ਮਸੀਹ
ਘੱਟਗਿਣਤੀਆਂ ਦੇ ਬਕਾਇਆ ਮਸਲਿਆਂ ਸਬੰਧੀ ਕੀਤੀ ਅਹਿਮ ਮੀਟਿੰਗ ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਮਨੱਵਰ ਮਸੀਹ ਵੱਲੋਂ ਘੱਟਗਿਣਤੀ ਭਾਈਚਾਰੇ ਨੂੰ ਦਰਪੇਸ਼ ਆਉਂਦੀਆਂ ਮੁਸ਼ਕਲਾਂ ਅਤੇ ਕਾਇਆ ਮਸਲਿਆਂ ਨੂੰ ਲੈ ਕੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ, ਮੈਡਮ ਅਲਕਾ …
Read More »ਫੋਜ਼ ਵਿੱਚ ਭਰਤੀ ਲਈ ਪ੍ਰੀ ਰਿਕਰੁਟਮੈਂਟ ਕੋਰਸ 2 ਦਸੰਬਰ ਤੋਂ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ‘ਚ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈੇੇ।ਇਹ ਕੋਰਸ ਵਿੱਚ 3 ਅਕਤੂਬਰ 2019 ਨੂੰ …
Read More »Fit India movement inaugurated at DAV Public School
Amritsar, Nov 26 (Punjab Post Bureau) – Fit India Movement week was inaugurated with the Yoga Performance of DAV Public School Lawrence Road students of junior classes. The week will be observed from November 25 to 30 in the school. During the week the students will be guided for living a healthy life and informed about the importance of physical …
Read More »ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 16 ਦਸੰਬਰ ਨੂੰ – ਵਧੀਕ ਡਿਪਟੀ ਕਮਿਸ਼ਨਰ
ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਭੀਖੀ, 26 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਅਤੇ ਯੋਗਤਾ 1 ਜਨਵਰੀ 2020 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ …
Read More »
Punjab Post Daily Online Newspaper & Print Media