Tuesday, November 24, 2026

Daily Archives: November 26, 2019

ਅਣਖ ਖਾਤਰ ਪੈਟਰੋਲ ਛਿੜਕ ਕੇ ਜ਼ਿੰਦਾ ਸਾੜਿਆ ਨੌਜਵਾਨ

ਭੀਖੀ, 26 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸ਼ਹਿਰ ਵਿੱਚ ਅਣਖ ਦੀ ਖ਼ਾਤਰ ਨੌਜਵਾਨ ਨੂੰ ਬੇਰਹਿਮੀ ਨਾਲ ਜਿੰਦਾ ਸਾੜ ਦਿੱਤੇ ਜਾਣ ਦੀ ਖ਼ਬਰ ਹੈ।     ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ (16) ਦੇ ਵੱਡੇ ਭਰਾ ਨੇ ਆਪਣੇ ਗੁਆਂਢ `ਚ ਇੱਕ ਲੜਕੀ ਨਾਲ ਕਰੀਬ 2 ਵਰ੍ਹੇ ਪਹਿਲਾਂ ਪ੍ਰੇਮ ਵਿਆਹ ਕਰਵਾ ਲਿਆ ਸੀ।ਇਹ ਜੋੜਾ ਉਦੋਂ ਤੋਂ ਬੁਢਲਾਡਾ ਵਿਖੇ ਰਹਿਣ ਲੱਗ ਪਿਆ।ਪਿਛਲੇ …

Read More »

ਥਾਣਾ ਭੀਖੀ ਵਲੋਂ 3500 ਨਸ਼ੀਲੀਆਂ ਗੋਲੀਆਂ ਸਣੇ ਦੋਸ਼ੀ ਕਾਬੂ

ਭੀਖੀ, 26 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਥਾਣਾ ਭੀਖੀ ਦੀ ਪੁਲਿਸ ਪਾਰਟੀ ਨੂੰ ਉਸ ਸਮੇ ਇਕ ਵੱਡੀ ਮਿਲੀ ਜਦ ਜਸਪਾਲ ਸਿੰਘ ਉਰਫ ਪਾਲ ਪੁੱਤਰ ਲੀਲਾ ਸਿੰਘ ਵਾਸੀ ਭੀਖੀ ਨੂੰ 3500 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਲਿਆ ਗਿਆ।ਥਾਣਾ ਭੀਖੀ ਦੇ ਏ.ਐਸ.ਆਈ ਗੰਗਾ ਰਾਮ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

Read More »

ਸਾਹਿਤ ਸਭਾ ਚੋਗਾਵਾਂ ਵਲੋਂ ਸਾਲਾਨਾ ਸਮਾਗਮ 29 ਦਸੰਬਰ ਨੂੰ

 ਅੰਮ੍ਰਿਤਸਰ/ ਚੋਗਾਵਾਂ, 26 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਲੀ ਵਿਖੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੀ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਪ੍ਰਿੰ. ਗੁਰਬਾਜ ਸਿੰਘ ਛੀਨਾ ਦੀ ਪ੍ਰਧਾਨਗੀ ਹੋਈ।ਜਿਸ ਵਿੱਚ ਸਭਾ ਦਾ ਸਾਲਾਨਾ ਸਮਾਗਮ 29 ਦਸੰਬਰ ਐਤਵਾਰ ਨੂੰ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ।                ਇਸ …

Read More »