ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ 20ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਵਿੱਚ 25 ਤੋਂ 27 ਨਵੰਬਰ ਤੱਕ ਚੱਲੇ ਤਾਈਕਵਾਂਡੋ, ਚੈਸ, ਟੇਬਲ ਟੈਨਿਸ, ਰੋਪ ਸਕਿਪਿੰਗ (ਰੱਸੀ ਟੱਪਣ), ਬੈਡਮਿੰਟਨ ਅਤੇ ਫੈਨਸਿੰਗ ਦੇ ਮੁਕਾਬਲਿਆਂ ਦਾ ਸਮਾਪਨ ਅਤੇ ਸਨਮਾਨ ਸਮਾਰੋਹ …
Read More »Daily Archives: November 28, 2019
ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਵਲੋਂ 100 ਫੀਸਦੀ ਰਿਜ਼ਲਟ ਸੰਬੰਧੀ ਮੀਟਿੰਗ
ਪਟਿਆਲਾ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮਾਰਚ 2020 ਵਿੱਚ ਅੱਠਵੀਂ ਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਮਾਣਯੋਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐਸ ਵਲੋਂ ਮਿਥੇ 100 ਫੀਸਦੀ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਜਿਲ੍ਹੇ ਵਿੱਚ ਯੋਜਨਾਬੰਦੀ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਪਟਿਆਲਾ ਦੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਕੁਲਭੂਸ਼ਣ ਸਿੰਘ ਬਾਜਵਾ ਵਲੋਂ ਪੜ੍ਹੋ ਪੰਜਾਬ ਦੇ …
Read More »ਸੰਦੀਪ ਕੌਰ ਸਟੂਡੈਂਟ ਆਫ ਦੀ ਈਅਰ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ/ ਖਿਲਚੀਆਂ, 28 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਬਾਲ ਦਿਵਸ ‘ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪਿੰ੍ਰੰਸੀਪਲ ਅਤੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ‘ਚ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਾ: ਮਨਜੀਤ ਸਿੰਘ ਡਿਪਟੀ …
Read More »ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦੀ ਸੀਨੀਅਰ ਵਕੀਲਾਂ ਨਾਲ ਸਿਵਲ ਟ੍ਰੇਨਿੰਗ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਬੀ. ਏ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਨੌਵਾਂ ਅਤੇ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ 5ਵੇਂ ਦੇ ਵਿਦਿਆਰਥੀਆਂ ਦੀ ਸਿਵਲ ਟ੍ਰੇਨਿੰਗ ਅੰਮਿ੍ਰਤਸਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੀਨੀਅਰ ਐਡਵੋਕੈਟਾਂ ਨਾਲ ਬੀਤੇ ਦਿਨੀਂ ਜ਼ਿਲ੍ਹਾ ਕਚਿਹਰੀਆਂ ਵਿਖੇ ਕਰਵਾਈ ਗਈ।ਐਡਵੋਕੇਟ ਵਿਪਨ ਢੰਡ ਪ੍ਰਧਾਨ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਅਤੇ ਐਡਵੋਕੇਟ …
Read More »ਖ਼ਾਲਸਾ ਕਾਲਜ ਵਿਖੇ ਫ਼ਿਊਚਰ ਜਨਰੇਲੀ ਇੰਡੀਆ ਲਾਈਫ਼ ਇਨਸ਼ੋਰੈਂਸ ਲਈ ਪਲੇਸਮੈਂਟ ਕਰਵਾਈ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਕਾਲਜ ਪਲੇਸਮੈਂਟ ਸੈਲ ਵਲੋਂ ਫਿਊਚਰ ਜਨਰੇਲੀ ਇੰਡੀਆ ਲਾਈਫ਼ ਇਨਸ਼ੋਰੈਂਸ ਲਈ ਪਲੇਸਮੈਂਟ ਕਰਵਾਈ ਗਈ।ਇਸ ਡਰਾਇਵ ਨੂੰ ਬ੍ਰਾਂਚ ਮੈਨੇਜਰ ਵਿਨੋਦ ਕੁਮਾਰ ਬਿੰਦਰਾ ਅਤੇ ਐਚ.ਆਰ ਮੈਨੇਜਰ ਮਨਦੀਪ ਕੌਰ ਨੇ ਸੰਬੋਧਨ ਕੀਤਾ।ਉਨ੍ਹਾਂ ਇਸ ਡਰਾਇਵ ਦੀ ਸ਼ੁਰੂਆਤ ਆਪਣੀ ਕੰਪਨੀ ਦੀ ਜਾਣਕਾਰੀ ਦਿੰਦਿਆਂ ਹੋਇਆ ਕੀਤੀ।ਕਾਲਜ ਦੇ …
Read More »ਅਕਾਦਮਿਕਤਾ ਨੂੰ ਸੰਵੇਦਨਸ਼ੀਲ, ਵਿਚਾਰਵਾਨ ਤੇ ਵਿਦਿਆਰਥੀਆਂ ਪ੍ਰਤੀ ਲਗਾਉ ਰੱਖਣ ਵਾਲੇ ਅਧਿਆਪਕਾਂ ਦੀ ਲੋੜ – ਪ੍ਰੋ. ਜਸਪਾਲ ਸਿੰਘ ਸੰਧੂ
ਯੂਨੀਵਰਸਿਟੀ ਵਿਖੇ ਇੰਟਰਨਸ਼ਿਪ ਪ੍ਰੋਗਰਾਮ ਵਿਸ਼ੇ ਉਪਰ ਦੋ ਹਫਤਿਆਂ ਦੀ ਵਰਕਸ਼ਾਪ ਸ਼ੁਰੂ ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਉਚੇਰੀ ਸਿਖਿਆ ਵਿਭਾਗ ਦੇ ਪੰਡਿਤ ਮਦਨ ਮੋਹਨ ਮਾਲਵੀਆ ਰਾਸ਼ਟਰੀ ਸਿਖਿਆ ਮਿਸ਼ਨ ਅਧੀਨ ਸਿਖਿਆ ਵਿਭਾਗ ਦੇ ਪ੍ਰੀਸਰਵਿਸ ਟੀਚਰ ਐਜੂਕੇਸ਼ਨ ਕੇਂਦਰ ਵੱਲੋਂ ਟੀਚਰ ਐਜੂਕੇਸ਼ਨ ਕੋਰਸਾਂ ਲਈ ਢਾਂਚਾਗਤ ਇੰਟਰਨਸ਼ਿਪ ਪ੍ਰਬੰਧ ਹਿਤ ਪ੍ਰਭਾਵਸ਼ਾਲੀ ਇੰਟਰਨਸ਼ਿਪ …
Read More »ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਜਿੱਤੀ ਅੰਤਰ-ਕਾਲਜ ਕ੍ਰਿਕਟ (ਲੜਕੇ) ਚੈਂਪੀਅਨਸ਼ਿਪ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁੱਖ ਖੇਡ ਮੈਦਾਨ ਵਿਚ ਸੰਪੰਨ ਹੋਈ ਅੰਤਰ-ਕਾਲਜ ਕ੍ਰਿਕਟ (ਲੜਕੇ) ਚੈਂਪੀਅਨਸ਼ਿਪ ਵਿਚ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਜਿੱਤ ਹਾਸਲ ਕਰਕੇ ਇਸ ਚੈਂਪੀਅਨਸ਼ਿਪ ਨੂੰ ਜਿਤ ਲਿਆ।ਵੱਖ ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕੀਤਾ। ਯੂਨੀਵਰਸਿਟੀ ਦੇ ਸਪੋਰਟਸ ਵਿਭਾਗ ਦੇ ਮੁਖੀ ਡਾ. ਸੁਖਦੇਵ ਸਿੰਘ ਨੇ …
Read More »DAV College Amritsar Inter-College Cricket (Men) Championship
Amritsar, Nov 28 (Punjab Post Bureau) – Guru Nanak Dev University Inter-College Cricket (Men) Championship was organized in University Campus. Teams from various colleges were participated in these championships. Dr. Sukhdev Singh, Director Sports said that DAV College, Amritsar won the championship while DAV College, Jalandhar was Runners-up and Hindu College, Amritsar remained Third. He congratulated the winner colleges and awarded …
Read More »Virasat-E-Khalsa Bags another Award, gets listed in ‘World Book of Records’
Visitor foot fall at the museum touches 10.7 million mark Chandigarh, Nov 28 (Punjab Post Bureau) – Virasat-e-Khalsa, the state-of-the-art museum built by the Government of Punjab at Sri Anandpur Sahib, has capped an extraordinary year by touching another milestone of getting listed in annual reference book, the ‘World Book of Records’ for the record of maximum footfall of visitors …
Read More »Union Govt issues Nocs to Six Teams, Pakistan & Canada Teams to Soon- Director Sports
Chandigarh, Nov 28 (Punjab Post Bureau) – The Government of India has accorded approval to Six Foreign teams for participating in International Kabaddi Tournament-2019 scheduled to begin from December 1 while the Pakistani and Canada Kabaddi Teams will soon get the No Objection Certificate (NOC). Disclosing this here today, the Director Sports Sanjay Popli informed that the Union Sports …
Read More »
Punjab Post Daily Online Newspaper & Print Media