Tuesday, November 24, 2026

Daily Archives: November 28, 2019

ਚੁਣੇ ਗਏ ਅਹੁਦੇਦਾਰਾਂ ਨੂੰ ਸਿੰਘ ਸਾਹਿਬਾਨ ਨੇ ਦਿੱਤੀ ਵਧਾਈ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਮੁੱੜ ਚੁਣੇ ਗਏ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਤੇ ਹੋਰ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।         …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਲੌਂਗੋਵਾਲ ਨੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੜ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਨੇ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ …

Read More »

ਜਾਹੋ-ਜਲਾਲ ਮਨਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਸ਼ਤਾਬਦੀ ਦਿਵਸ – ਲੌਂਗੋਵਾਲ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਗਲੇ ਸਾਲ ਆ ਰਿਹਾ 100 ਸਾਲਾ ਸਥਾਪਨਾ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਜੋ ਸ਼ਤਾਬਦੀ ਦਿਹਾੜਾ ਉਨ੍ਹਾਂ ਦੇ ਕਾਰਜਕਾਲ ਵਿਚ ਆ ਰਿਹਾ ਹੈ।ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਇਤਿਹਾਸ ਅਤੇ …

Read More »

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ – ਲੌਂਗੋਵਾਲ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ …

Read More »

ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਚਣੇ ਗਏ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਰੋਮਣੀ ਕਮੇਟੀ ਦੀ ਹਾਊਸ ਮੀਟਿੰਗ ਦੌਰਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ।ਉਨ੍ਹਾਂ ਦਾ ਨਾਮ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਅਤੇ ਮਜੀਦ ਗੁਰਪ੍ਰੀਤ ਸਿੰਘ ਝੱਬਰ ਨੇ ਕੀਤੀ।ਜੂਨੀਅਰ ਮੀਤ ਪ੍ਰਧਾਨ ਲਈ ਗੁਰਬਖ਼ਸ਼ ਸਿੰਘ ਨਵਾਂ ਸ਼ਹਿਰ ਚੁਣੇ ਗਏ ਹਨ।ਉਨ੍ਹਾਂ ਦਾ ਨਾਮ ਬਾਬਾ …

Read More »

ਤੀਜੀ ਵਾਰ ਲਗਾਤਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਗੋਬਿੰਦ ਸਿੰਘ ਲੌਂਗੋਵਾਲ

ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ ਹੋਈ।ਲੌਂਗੋਵਾਲ ਦੀ ਚੋਣ ਨੂੰ ਸਮੁੱਚੇ ਹਾਊਸ …

Read More »