Tuesday, November 24, 2026

Daily Archives: November 29, 2019

ਵਿਦਿਆਰਥੀਆਂ ਨੂੰ ਮੁਫਤ ਦਿੱਤੀ ਜਾ ਰਹੀ ਹੈ 4 ਮਹੀਨੇ ਦੀ ਸਕਿਲ ਟ੍ਰੇਨਿੰਗ – ਬਲਾਕ ਮਿਸ਼ਨ ਮੈਨੇਜਰ

ਪਠਾਨਕੋਟ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਪੰਜਾਬ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 4 ਮਹੀਨੇ ਦੀ ਮੁਫਤ ਸਕਿਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਇਆ ਜਾ ਸਕੇ।ਪ੍ਰਦੀਪ ਬੈਂਸ ਬਲਾਕ ਮਿਸ਼ਨ ਮੈਨੇਜਰ ਪੰਜਾਬ ਸਕਿੱਲ ਡਿਵੈਲਪਮੈਂਟ ਪੋ੍ਰਗਰਾਮ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਦਿਆਰਥੀ ਜਿਹੜਾ ਕਿਸੇ ਵੀ ਕਾਰਨ ਆਪਣੀ …

Read More »

79th birth anniversary of Sijo Bruce Lee celebrated with Cheetah Yajnesh Shetty

Mumbai, Nov 29 (Punjab Post Bureau) –  A grand program was organised at The Celebration Club, Andheri (West), Mumbai by famous martial arts expert of bollywood and chairman of the Chitah Jeet Kune Do Global Sports Federation (CJKD) Cheetah Yajnesh Shetty on the occasion of 79th birth anniversary of Bruce Lee, a Hong Kong-American actor, director, martial artist and martial arts …

Read More »

ਡਾ. ਵਿਨੋਦ ਸਰੀਨ ਸਿਵਲ ਸਰਜਨ ਨੇ ਸਿਵਲ ਹਸਪਤਾਲ ਵਿਖੇ ਅਹੁੱਦੇ ਦਾ ਚਾਰਜ਼ ਸੰਭਾਲਿਆ

ਪਠਾਨਕੋਟ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾ. ਵਿਨੋਦ ਸਰੀਨ ਸਿਵਲ ਸਰਜਨ ਨੇ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਪਣੇ ਅਹੁੱਦੇ ਦਾ ਚਾਰਜ਼ ਸੰਭਾਲ ਲਿਆ।ਚਾਰਜ ਸੰਭਾਲਣ ਤੋਂ ਪਹਿਲਾਂ ਸਹਾਇਕ ਸਿਵਲ ਸਰਜਨ ਡਾ. ਅਦਿਤੀ ਸਲਾਰੀਆ ਜ਼ਿਲਾ ਪ੍ਰੋਗਰਾਮ ਅਫਸਰ, ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ, ਮੈਡੀਕਲ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਡਾ. ਵਿਨੋਦ ਸਰੀਨ ਨੂੰ ਬੁੱਕੇ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ …

Read More »

ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਨਾ ਲਗਾਉਣ ’ਤੇ ਹੋਵੇਗੀ ਕਾਰਵਾਈ – ਐਸ.ਡੀ.ਐਮ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਭਰ ਵਿਚ ਸਾਰੇ ਵਾਹਨ ਚਾਲਕਾਂ ਨੂੰ ਆਪਣੇ ਨਵੇਂ ਅਤੇ ਪੁਰਾਣੇ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਸਟੇਟ ਟਰਾਂਸਪੋਰਟ ਅਥਾਰਟੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਲਗਾਉਣੀਆਂ ਲਾਜ਼ਮੀ ਕਰ ਦਿੱਤੀਆਂ ਗਈਆਂ ਹਨ।ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਐਮ.ਵੀ.ਆਰ ਰੂਲਜ਼ 1989 ਦੇ ਰੂਲ 50 ਅਨੁਸਾਰ ਸਾਰੇ ਵਾਹਨਾਂ ਨੂੰ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ ਲਾਉਣੀ …

Read More »

ਲੋਕਾਂ ਦੀ ਸਹੂਲਤ ਲਈ ਖੋਲਿਆ ਵਿਲੇਜ ਲੀਗਲ ਕੇਅਰ ਐਂਡ ਸਪੋਰਟ ਸੈਂਟਰ

ਕਪੂਰਥਲਾ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਗਰੀਬ ਅਤੇ ਲੋੜਵੰਦ ਜਨਤਾ ਨੂੰ ਉਨ੍ਹਾਂ ਦੇ ਘਰ ਵਿੱਚ ਇਨਸਾਫ ਦਿਵਾਉਣ ਦੇ ਮਕਸਦ ਨਾਲ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮਾਨਯੋਗ ਕਿਸ਼ੋਰ ਕੁਮਾਰ ਜਿ਼ਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਖੀਰਾਂਵਾਲੀ, ਤਹਿ. ਜਿਲ੍ਹਾ ਕਪੂਰਥਲਾ ਵਿਖੇ ਵਿਲੇਜ ਲੀਗਲ ਕੇਅਰ ਐਂਡ ਸਪੋਰਟ ਸੈਂਟਰ ਦਾ ਉਦਘਾਟਨ ਅਜੀਤਪਾਲ ਸਿੰਘ ਚੀਫ ਜੂਡੀੀਅਲ …

Read More »

ਜਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਵਿਖੇ ਵਿਸ਼ੇਸ਼ ਡਿਜੀਟਲ ਸਕਰੀਨ ਲੋਕਾਂ ਨੂੰ ਕਰੇਗੀ ਜਾਗਰੂਕ

ਜ਼ਿਲ੍ਹਾ ਤੇ ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਕਪੂਰਥਲਾ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਵਾਸੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਈ ਗਈ ਵਿਸ਼ੇਸ਼ ਡਿਜੀਟਲ ਸਕਰੀਨ ਦਾ ਉਦਘਾਟਨ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ …

Read More »

ਫ਼ਰੀਦਕੋਟ ਨੇ ਪਟਿਆਲਾ, ਮੋਗਾ ਨੇ ਫਤਹਿਗੜ੍ਹ ਸਾਹਿਬ ਅਤੇ ਬਠਿੰਡਾ ਨੇ ਮੁਹਾਲੀ ਨੂੰ ਹਰਾਇਆ

ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਖੇਡ ਮੈਦਾਨ ਵਿਖੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਭਾਸ਼ ਚੰਦਰ ਦੀ ਅਗਵਾਈ ਅਤੇ ਸੁਰਿੰਦਰ ਸਿੰਘ ਭਰੂਰ ਸਟੇਟ ਐਵਾਰਡੀ ਅਤੇ ਸਹਾਇਕ ਜਿਲ੍ਹਾ ਸਿੱਖਿਆ ਅਫ਼ਸਰ ਖੇਡਾਂ ਸ਼ਿਵਰਾਜ ਸਿੰਘ ਦੀ ਨਿਗਰਾਨੀ ਹੇਠ 65ਵੀਆਂ ਪੰਜਾਬ ਸਕੂਲ ਹੈਂਡਬਾਲ ਖੇਡਾਂ ਅੰਡਰ 17 ਸਾਲ ਲੜਕੀਆਂ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈਆਂ।ਇਨ੍ਹਾਂ ਖੇਡਾਂ …

Read More »

ਕਸਬਾ ਲੌਂਗੋਵਾਲ ਵਿਖੇ ਕਿਸਾਨ ਤੋਂ ਦਿਨ-ਦਿਹਾੜੇ ਲੁੱਟੇ 2 ਲੱਖ

ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਵਿੱਚਲੀ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਵਿਚੋ ਪੈਸੇ ਕਢਵਾ ਕੇ ਵਾਪਸ ਘਰ ਪਰਤ ਰਹੇ ਇੱਕ ਕਿਸਾਨ ਪਾਸੋ ਦੋ ਵਿਅਕਤੀ ਕਰੀਬ ਦੋ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ, ਜਦੋ ਕਿ ਸਥਾਨਕ ਪੁਲਿਸ ਅਧਿਕਾਰੀ ਮਾਮਲੇ ਨੂੰ ਸ਼ੱਕ ਦੇ ਨਜਰੀਏ ਨਾਲ ਵੇਖ ਰਹੇ ਹਨ।            ਕੀ ਹੈ …

Read More »

ਸੰਵਿਧਾਨ ਦਿਵਸ ਸੰਬੰਧੀ ਪਰਖ, ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਦੇ ਮੁਕਾਬਲੇ ਕਰਵਾਏ

ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਭਾਰਤੀ ਸੰਵਿਧਾਨ ਦਾ 70ਵਾਂ ਦਿਵਸ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਅਗਵਾਈ ਅਤੇ ਕਨਵੀਨਰ ਪ੍ਰੋ. ਜਸਵਿੰਦਰ ਸਿੰਘ ਦੀ ਨਿਗਰਾਨੀ ਹੇਠ ਐਨ.ਐਸ.ਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ਼ ਉਤਸ਼ਾਹ ਪੂਰਵਕ ਮਨਾਇਆ ਗਿਆ।             ਸਮਾਗਮ ਦੌਰਾਨ ਸੰਵਿਧਾਨ ਦੇ ਵਿਸ਼ੇ ਨਾਲ਼ ਸੰਬੰਧਿਤ …

Read More »

ਪੂਰੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਮਨਪ੍ਰੀਤ ਸਿੰਘ ਦਾ ਅੰਤਿਮ ਸਸਕਾਰ

ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ 18 ਸਿੱਖ ਰੈਜੀਮੈਂਟ ਦੇ ਸਿਪਾਹੀ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਿੰਡ ਲੌਂਗੋਵਾਲ ਵਿਖੇ ਪੂਰੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ।ਭਾਰਤੀ ਫੌਜ ਦੀ 18 ਸਿੱਖ ਰੈਜੀਮੈਂਟ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਜਿਵੇਂ ਹੀ ਸ਼ਹੀਦ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟ ਕੇ ਪਿੰਡ …

Read More »