Tuesday, November 24, 2026

Daily Archives: November 29, 2019

ਲੌਂਗੋਵਾਲ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਜਾਣ ‘ਤੇ ਵੰਡੇ ਲੱਡੂ

ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਖੁਸ਼ੀ ਦਾ ਮਾਹੌਲ ਹੈ ਅਤੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਅਤੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਜਾ ਰਹੀ ਹੈ ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ …

Read More »

ਜਗਮੇਲ ਸਿੰਘ ਦੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਦਿੱਤੀ 21.25 ਲੱਖ ਦੀ ਮੁਆਵਜ਼ਾ ਰਾਸ਼ੀ

ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੌਂਪੇ 15.25 ਲੱਖ ਦੇ ਚੈਕ ਚੰਗਾਲੀਵਾਲਾ/ਸੰਗਰੂਰ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਨੌਜਵਾਨ ਸ਼੍ਰੀ ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਤਹਿਤ ਬਕਾਇਆ 14 …

Read More »

ਅੰਮ੍ਰਿਤਸਰ ਦੇ ਮੈਰੀਟੋਰੀਅਸ ਸਕੂਲ ‘ਚ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋ ਪ੍ਰੋਗਰਾਮ

ਸਵੱਛ ਭਾਰਤ ਤੇ ਜਲ ਸ਼ਕਤੀ ਥੀਮ ‘ਤੇ ਕਵਿਜ਼, ਚਿੱਤਰ ਤੇ ਲੇਖ ਮੁਕਾਬਲੇ ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਦੀ ਅੰਮ੍ਰਿਤਸਰ ਇਕਾਈ ਵਲੋਂ ਅੰਮਿ੍ਤਸਰ ਦੇ ਮੈਰੀਟੋਰੀਅਸ ਸਕੂਲ ਵਿੱਚ ਸਵੱਛ ਭਾਰਤ ਅਤੇ ਜਲ ਸ਼ਕਤੀ ਅਭਿਆਨ ਦਾ ਸੁਨੇਹਾ ਦਿੰਦਾ ਇਕ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ।ਸੰਵਿਧਾਨ ਵਿੱਚ ਦੱਸੇ ਗਏ ਨਾਗਰਿਕਾਂ ਦੇ …

Read More »

ਪੰਘੂੜੇ ਵਿੱਚ ਆਇਆ ਇਕ ਹੋਰ ਆਇਆ ਨੰਨ੍ਹਾ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – 20 ਨਵੰਬਰ ਨੂੰ ਕਰੀਬ ਰਾਤ 11:30 ਵਜੇ ਇਕ ਅਨਜਾਣ ਵਿਅਕਤੀ ਨਵੇਂ ਜਨਮੇ ਲੜਕੇ ਨੂੰ ਪੰਘੂੜੇ ਵਿੱਚ ਛੱਡ ਗਿਆ।ਇਨ੍ਹਾਂ ਬੱਚਿਆਂ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਇਹ ਬੱਚਾ ਬਿਲਕੁੱਲ ਤੰਦਰੁਸਤ ਹੈ।           ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਇਸ ਬੱਚੇ ਨੂੰ …

Read More »

ਲੋਕ ਸਭਾ ਮੈਂਬਰ ਗੁਰਜੀਤ ਔਜਲਾ ਦੀਆਂ ਕੋਸਿਸ਼ਾਂ ਸਦਕਾ ਦੁਬਾਰਾ ਪਰਿਵਾਰ ਨੂੰ ਮਿਲਿਆ -ਗੁਲਾਮ ਫਰੀਦ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀਆਂ ਕੋਸਿਸ਼ਾਂ ਸਦਕਾ 17 ਸਾਲ ਪਾਕਿਸਤਾਨ ਦੀ ਕੋਟ ਲਖਪਤ ਜੇਲ ਵਿੱਚ ਗੁਜਾਰਣ ਵਾਲੇ ਮਲੇਰਕੋਟਲਾ ਵਾਸੀ ਗੁਲਾਮ ਫਰੀਦ ਅੱਜ ਆਪਣੀ ਮਾਂ ਨੂੰ ਮਿਲਿਆ।          ਮਿਲੀ ਜਾਣਕਾਰੀ ਅਨੁਸਾਰ ਮਲੇਰਕੋਟਲਾ ਵਾਸੀ ਗੁਲਾਮ ਫਰੀਦ 2002 ਵਿੱਚ ਗਲਤੀ ਨਾਲ ਭਾਰਤ-ਪਾਕਿਸਤਾਨ ਦੀ ਸਰਹੱਦ ਨੂੰ …

Read More »