Amritsar, Nov 30 ( Punjab Post Bureau) – Eminent scientist, Prof. (Dr.) Swapandeep Singh Chimni from the Department of Chemistry of the Guru Nanak Dev University has recently authorized research book entitled ‘Asymmetric Synthesis of 3, 3-Disubstituted Oxindoles’ in collaboration with Dr. Renato Dalpozzo from University of Calabria in Italy, Dr. Ramon Rios Torres from University in Southampton, UK, Prof. Héléne Pellissier …
Read More »Daily Archives: November 30, 2019
ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੰਡੀਕੇਟ ਦੀ ਇਕੱਤਰਤਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਗੂੰਜਣਗੇ ਸਾਰੇ ਧਰਮਾਂ ਦੇ ਰਵਾਇਤੀ ਸੰਗੀਤ ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਚ ਸਾਰੇ ਧਰਮਾਂ ਦਾ ਰਿਵਾਇਤੀ ਸੰਗੀਤ ਗੂੰਜਿਆ ਕਰੇਗਾ।ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਲਦੀ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣਗੀਆਂ।ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਵਿਚ ਸਥਾਪਿਤ …
Read More »ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਧੂਰੀ, 30 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਟ੍ਰੈਫਿਕ ਪੁਲਿਸ ਇੰਚਾਰਜ ਸਤਨਾਮ ਸਿੰਘ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਅਧੂਰੇ ਦਸਤਾਵੇਜ ਵਾਲਿਆਂ ਦੇ ਚਲਾਨ ਕੱਟਦੇ ਹੋਏ ਉਨਾਂ ਦੱਸਿਆ ਕਿ ਅੱਜ ਕਰੀਬ 16 ਚਲਾਨ ਕੱਟੇ ਗਏ।ਇਸ ਮੌਕੇ ਹੈਡ ਕਾਂਸਟੇਬਲ ਮਿੱਠੂ ਸਿੰਘ ਅਤੇ ਜਗਦੇਵ ਸਿੰਘ ਵੀ ਹਾਜ਼ਰ ਸਨ।
Read More »ਕੈਂਸਰ ਦੇ ਮਰੀਜ਼ਾਂ ਨੂੰ ਸਬਸਿਡੀ ਵਾਲੇ ਇਲਾਜ਼ ਲਈ ਹੁਣ ਬੀਕਾਨੇਰ ਜਾਣ ਦੀ ਲੋੜ ਨਹੀਂ
ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਤੋਂ ਮਰੀਜ਼ਾਂ ਨੂੰ ਮਿਲੀ ਵੱਡੀ ਰਾਹਤ-ਸਿਵਲ ਸਰਜਨ ਭੀਖੀ/ਮਾਨਸਾ, 30 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਪੰਜਾਬ ਸਰਕਾਰ ਅਤੇ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੇ ਸਹਿਯੋਗ ਨਾਲ ਕੈਂਸਰ ਪ੍ਰਭਾਵਿਤ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ।ਜਿੰਨ੍ਹਾਂ ਨੂੰ ਹੁਣ ਸਬਸਿਡੀ ਵਾਲੇ ਕੈਂਸਰ ਦੇ ਇਲਾਜ ਲਈ ਬੀਕਾਨੇਰ ਜਾਣ ਦੀ ਜ਼ਰੂਰਤ ਨਹੀਂ ਹੈ।ਸਬਸਿਡੀ ਵਾਲੇ ਰੇਟਾਂ …
Read More »ਪਾਕਿ ‘ਚ ਬਣਨ ਵਾਲੇ ਸਰਵ ਧਰਮ ਮਿਊਜ਼ੀਅਮ ‘ਚ ਸਿੱਖ ਧਰਮ ਵਾਲੇ ਹਿੱਸੇ ਦਾ ਖਰਚ ਚੁੱਕੇਗਾ ਟਰੱਸਟ – ਡਾ.ਓਬਰਾਏ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਓਬਰਾਏ ਨੇ ਦੱਸਿਆ ਕਿ ਪਾਕਿਸਤਾਨ ਵਿਖੇ ਉਥੋਂ ਦੀ ਪੰਜਾਬ ਸਰਕਾਰ ਵਲੋਂ ਪ੍ਰਮੁੱਖ 8 ਧਰਮਾਂ ਦੇ ਸਥਾਪਤ ਕੀਤੇ ਜਾ ਰਹੇ ਮਿਊਜ਼ੀਅਮ (ਅਜਾਇਬ ਘਰ) ਵਿੱਚ ਬਣਨ ਵਾਲੀਆਂ ਗੈਲਰੀਆਂ ‘ਚ ਜੋ ਸਿੱਖ ਧਰਮ ਦੀ ਗੈਲਰੀ ਬਣੇਗੀ, ਉਸ ਵਿੱਚ ਰੱਖੇ ਜਾਣ ਵਾਲੇ ਹਰੇਕ ਤਰ੍ਹਾਂ ਦੇ ਸਾਜ਼ੋ ਸਮਾਨ …
Read More »ਡਾ. ਓਬਰਾਏ ਵਲੋਂ ਕਰਤਾਰਪੁਰ ਸਾਹਿਬ ਵਿਖੇ ਲੰਗਰ ਲਈ ਦੁਬਈ ਤੋਂ ਭੇਜੀਆਂ ਜਾਣਗੀਆਂ ਅਤਿ ਆਧੁਨਿਕ ਮਸ਼ੀਨਾਂ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਾਕਿਸਤਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਡਾ.ਐਸ.ਪੀ.ਸਿੰਘ ਓਬਰਾਏ ਨੇ ਦੱਸਿਆ ਹੈ ਕਿ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਬਹੁਤ ਜਲਦ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਲੰਗਰ ਦੀ ਸਹੂਲਤ ਲਈ ਆਟਾ ਗੁੰਨਣ, ਪੇੜੇ ਕਰਨ ਤੇ ਪ੍ਰਸ਼ਾਦੇ ਪਕਾਉਣ ਵਾਲੀ ਦੁਬਈ ‘ਚ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਸ਼ੀਨ ਤੋਂ ਇਲਾਵਾ ਬਰਤਨ ਸਾਫ਼ …
Read More »ਸਰਬਤ ਦਾ ਭਲਾ ਟਰੱਸਟ ਵਲੋਂ ਪੰਜਾਬ ਯੂਨੀਵਰਸਿਟੀ ਲਹੌਰ ‘ਚ ਸਥਾਪਤ ਹੋਵੇਗੀ ‘ਗੁਰੂ ਨਾਨਕ’ ਚੇਅਰ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿੱਖ ਧਰਮ ਦੇ ਮੋਢੀ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੀ-ਸੁੱਚੀ ਕਿਰਤ ਕਰਨ ਤੇ ਵੰਡ ਛਕਣ ਦੇ ਸਿਧਾਂਤ ‘ਤੇ ਪਹਿਰਾ ਦੇਣ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਸਮਾਜ ਸੇਵਕ, ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਨੇ ਗੁਰੂ ਸਾਹਿਬ ਦੇ 550 ਸਾਲਾ …
Read More »
Punjab Post Daily Online Newspaper & Print Media