ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ 15 ਦਸੰਬਰ ਨੂੰ ਕੀਤੇ ਜਾ ਰਹੇ ਜਿਲ੍ਹਾ ਪੱਧਰੀ ਇਜਲਾਸ ਦੀ ਤਿਆਰੀ ਮੁਹਿੰਮ ਸਬੰਧੀ ਅਤੇ ਬੀ.ਐਡ ਅਤੇ ਈ.ਟੀ.ਟੀ ਪਾਸ ਅਧਿਆਪਕ ਯੂਨੀਅਨ ਤੇ ਮੰਗਾਂ ਦੀ ਪ੍ਰਾਪਤੀ ਲਈ ਸੰਗਰੂਰ ਵਿਖੇ ਹੋਏ ਲਾਠੀਚਾਰਜ ਖਿਲਾਫ ਪਿੰਡ ਝਾੜੋਂ ਵਿਖੇ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, …
Read More »Monthly Archives: November 2019
ਸੜਕਾਂ ਕਿਨਾਰੇ ਵੱਡੀ ਗਿਣਤੀ ਵਿਚ ਪਸ਼ੂ ਚਰਾਉਣ ’ਤੇ ਰੋਕ
ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡੀ.ਪੀ ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਚਰਵਾਹੇ/ਵਿਅਕਤੀ ਵੱਲੋਂ ਭਾਰੀ ਮਾਤਰਾ ਵਿਚ ਗਾਵਾਂ/ਮੱਝਾਂ ਨੂੰ ਜ਼ਿਲ੍ਹਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 24 ਜਨਵਰੀ 2020 …
Read More »ਮੁਫ਼ਤ ਨਕਲੀ ਅੰਗ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ 3 ਤੋਂ 9 ਦਸੰਬਰ ਤੱਕ – ਡੀ.ਸੀ
ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੀ ‘ਆਰ.ਵੀ.ਵਾਈ’ ਅਤੇ ‘ਏ.ਡੀ.ਆਈ.ਪੀ’ ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ 3 ਤੋਂ 9 ਦਸੰਬਰ 2019 ਤੱਕ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ …
Read More »ਡੀ.ਸੀ ਤੇ ਵਿਧਾਇਕ ਚੀਮਾ ਵੱਲੋਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ
ਉਦਘਾਟਨੀ ਸਮਾਰੋਹ ਦੀ ਸਫਲਤਾ ਲਈ ਨਾਮਵਰ ਕਬੱਡੀ ਸ਼ਖਸੀਅਤਾਂ ਅੱਗੇ ਆਈਆਂ ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਤੋਂ 10 ਦਸੰਬਰ ਤੱਕ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਣ ਜਾ ਰਹੀ ਹੈ।ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ …
Read More »Food Business Operators directed to obtain Food License
Kapurthala, Nov 26 (Punjab Post Bureau) – Under Mission Tandrust Punjab as per the directions of Eng. D.P.S Kharbanda, Deputy Commissioner Kapurthala & Dr. (Mrs.) Jasmeet Kaur Bawa Civil Surgeon Kapurthala today checking done by Harjot Pal Singh Assistant Commissioner Food & Satnam Singh Food Safety Officer Kapurthalato check food items especially Milk & Milk Products (MMP). The Wing …
Read More »ਵਿਦਿਆਰਥੀਆਂ ਨੂੰ ਕਾਨੂੰਨੀ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਰਨਧੀਰ ਸਕੂਲ) ਕਪੂਰਥਲਾ ਵਿਖੇ ਚੱਲ ਰਹੇ ਲੀਗਲ ਲਿਟਰੇਸੀ ਕਲੱਬ ਦੇ 32 ਮੈਂਬਰਾਨ ਵਿਦਿਆਰਥੀਆਂ ਵਲੋਂ ਏ.ਡੀ.ਆਰ ਸੈਂਟਰ ਨਿਊ ਜੂਡੀਸ਼ੀਅਲ ਕੋਰਟ ਕੰਪਲੈਕਸ ਕਪੂਰਥਲਾ ਦਾ ਦੋਰਾ ਕੀਤਾ ਗਿਆ।ਏ.ਡੀ.ਆਰ ਸੈਂਟਰ ਦੇ ਟਰੇਨਿੰਗ ਹਾਲ ਵਿੱਚ ਇੱਕਠੇ ਹੋਏ ਵਿਦਿਆਰਥੀਆਂ ਨੂੰ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ …
Read More »ਸ.ਕੰ.ਸ.ਸ ਸਕੂਲ ਮੰਡੀ ਹਰਜੀ ਰਾਮ ਵਿਖੇ ਗਿਆਨ ਉਤਸਵ ਦੌਰਾਨ ਅਧਿਆਪਕਾਂ ਦਾ ਸਨਮਾਨ
ਮਲੋਟ, 26 ਨਵੰਬਰ (ਪੰਜਾਬ ਪੋਸਟ – ਗਰਗ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਗਿਆਨ ਉਤਸਵ ਪ੍ਰੋਗਰਾਮ ਤਹਿਤ ਇੱਕ ਨਿਵੇਕਲੀ ਪਹਿਲ ਕਰਦਿਆਂ ਸਾਰੇ ਅਧਿਆਪਕਾ ਦਾ ਕੰਪਰੀਹੈਨਸਿਵ ਅਚੀਵਮੈਟ ਟੈਸਟ ਲਿਆ ਗਿਆ॥ਜਿਸ ਵਿੱਚ ਸਕੂਲ ਦੇ 50 ਅਧਿਆਪਕਾ ਨੇ ਭਾਗ ਲਿਆ।ਸਕੂਲ ਦੇ ਸੁਰੇਸ਼ ਕੁਮਾਰ ਸ.ਸ ਅਧਿਆਪਕ, ਸੰਦੀਪ ਮੱਕੜ …
Read More »ਮੁਫਤ ਬਨਾਵਟੀ ਅੰਗ ਦਿੱਤੇ ਜਾਣ ਸਬੰਧੀ ਲਗਾਏ ਜਾਣਗੇ ਵਿਸ਼ੇਸ ਕੈਂਪ – ਡਿਪਟੀ ਕਮਿਸ਼ਨਰ
ਪਠਾਨਕੋਟ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅਲਿਮਕੋ ਕੰਪਨੀ ਵੱਲੋਂ ਦਿਵਿਆਂਗ ਲੋਕਾਂ ਨੂੰ ਬਨਾਵਟੀ ਅੰਗ ਮੁੱਫਤ ‘ਚ ਲਗਾਉਣ ਸਬੰਧੀ ਜਿਲ੍ਹਾ ਪਠਾਨਕੋਟ ਦੇ ਹਰੇਕ ਬਲਾਕ ਵਿੱਚ ਵਿਸ਼ੇਸ ਕੈਂਪ ਲਗਾਇਆ ਜਾਵੇਗਾ। ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਵਲੋਂ ਕੈਂਪਾਂ ਦੋਰਾਨ ਲੋੜੀਂਦੇ ਕਾਰਜਾਂ ਲਈ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਜਿਲ੍ਹਾ ਸਮਾਜਿੱਕ ਤੇ ਸੁਰੱਖਿਆ ਅਫਸਰ ਆਸੀਸ ਇੰਦਰ ਸਿੰਘ ਨੇ …
Read More »ਮਾਣਕੀ ਵਿਖੇ ਖੂਨਦਾਨ ਕੈਂਪ ਦੌਰਾਨ ਇਕੱਠਾ ਕੀਤਾ 57 ਯੂਨਿਟ ਖੂਨ
ਹਨੀ ਹੰਸ, ਹਰਮਨਜੋਤ ਬਾਠ, ਸਤਿੰਦਰ ਖੀਰਨੀਆਂ, ਸ਼ਿਵਲੀ ਤੇ ਜੈਦਕਾ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 26 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਮਾਣਕੀ ਵਿਖੇ ਯੂਥ ਵੈਲਫੇਅਰ ਕਲੱਬ ਮਾਣਕੀ, ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਪ੍ਰਵਾਸੀ ਭਾਰਤੀ ਅਮਨਦੀਪ ਸਿੰਘ ਬਾਠ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਦਾ ਉਦਘਾਟਨ ਸਰਪੰਚ ਬਹਾਦਰ ਸਿੰਘ ਅਤੇ ਪੰਚ …
Read More »ਸਮਰਾਲਾ ਵਿਖੇ 71ਵਾਂ ਐਨ.ਸੀ.ਸੀ ਦਿਵਸ ਮਨਾਇਆ ਗਿਆ
ਸਮਰਾਲਾ, 26 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਕਮਾਂਡਿੰਗ ਅਫ਼ਸਰ ਕਰਨਲ ਵਿਜੈਦੀਪ ਸਿੰਘ, ਪ੍ਰਬੰਧ ਅਫ਼ਸਰ ਕਰਨਲ ਮਨਜੀਤ ਸਿੰਘ ਅਤੇ ਸੂਬੇਦਾਰ ਮੇਜਰ ਰਣਜੀਤ ਸਿੰਘ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਅਤੇ ਆਈ.ਟੀ.ਆਈ. ਸਮਰਾਲਾ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਸਾਂਝੇ ਤੌਰ ‘ਤੇ 71ਵਾਂ ਐਨ.ਸੀ.ਸੀ ਦਿਵਸ 2019 ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਤੇ ਆਈ.ਟੀ.ਆਈ ਦੇ ਪ੍ਰਿੰਸੀਪਲ …
Read More »
Punjab Post Daily Online Newspaper & Print Media