ਗੇਟ ਦੀ ਉਸਾਰੀ ਲਈ ਦਿੱਤਾ 10 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਕਬੀਰ ਮਾਰਗ (ਢਪੱਈ ਰੋਡ) ਵਿਖੇ ਨਵ ਨਿਰਮਾਣ ਕੀਤੇ ਜਾਣ ਵਾਲੇ ਭਗਤ ਕਬੀਰ ਗੇਟ ਲਈ ਆਲ ਇੰਡੀਆ ਕਬੀਰ ਫੈਡਰੇਸ਼ਨ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕਰਦਿਆਂ ਕਿਹਾ ਕਿ ਸੰਤ ਕਬੀਰ ਜੀ ਦੇ …
Read More »Monthly Archives: November 2019
ਕਿਸਾਨ ਵਾਤਾਵਰਣ ਬਚਾਉਣ ਲਈ ਅੱਗੇ ਆਉਣ- ਮਾਤਾ ਸਤਵਿੰਦਰ ਕੌਰ
ਅੰਮ੍ਰਿਤਸਰ/ ਖਡੂਰ ਸਾਹਿਬ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਡਾ. ਦਲਬੀਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਬਾ ਬਕਾਲਾ ਦੇ ਸਹਿਯੋਗ ਨਾਲ ਸੰਸਦ ਮੈਂਬਰ ਖਡੂਰ ਸਾਹਿਬ ਜਸਬੀਰ ਸਿੰਘ ਡਿੰਪਾ ਦੇ ਖੇਤਾਂ ਵਿਚ ਉਹਨਾਂ ਦੀ ਮਾਤਾ ਸਤਵਿੰਦਰ ਕੌਰ ਵਲੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਸੁਪਰ ਸੀਡਰ ਮਸ਼ੀਨ ਨਾਲ ਕਣਕ ਦੀ ਬਿਜ਼ਾਈ ਕੀਤੀ ਗਈ।ਮਾਤਾ …
Read More »ਘੱਟਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ -ਮਸੀਹ
ਘੱਟਗਿਣਤੀਆਂ ਦੇ ਬਕਾਇਆ ਮਸਲਿਆਂ ਸਬੰਧੀ ਕੀਤੀ ਅਹਿਮ ਮੀਟਿੰਗ ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਮਨੱਵਰ ਮਸੀਹ ਵੱਲੋਂ ਘੱਟਗਿਣਤੀ ਭਾਈਚਾਰੇ ਨੂੰ ਦਰਪੇਸ਼ ਆਉਂਦੀਆਂ ਮੁਸ਼ਕਲਾਂ ਅਤੇ ਕਾਇਆ ਮਸਲਿਆਂ ਨੂੰ ਲੈ ਕੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ, ਮੈਡਮ ਅਲਕਾ …
Read More »ਫੋਜ਼ ਵਿੱਚ ਭਰਤੀ ਲਈ ਪ੍ਰੀ ਰਿਕਰੁਟਮੈਂਟ ਕੋਰਸ 2 ਦਸੰਬਰ ਤੋਂ
ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ‘ਚ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈੇੇ।ਇਹ ਕੋਰਸ ਵਿੱਚ 3 ਅਕਤੂਬਰ 2019 ਨੂੰ …
Read More »Fit India movement inaugurated at DAV Public School
Amritsar, Nov 26 (Punjab Post Bureau) – Fit India Movement week was inaugurated with the Yoga Performance of DAV Public School Lawrence Road students of junior classes. The week will be observed from November 25 to 30 in the school. During the week the students will be guided for living a healthy life and informed about the importance of physical …
Read More »ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 16 ਦਸੰਬਰ ਨੂੰ – ਵਧੀਕ ਡਿਪਟੀ ਕਮਿਸ਼ਨਰ
ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਭੀਖੀ, 26 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਅਤੇ ਯੋਗਤਾ 1 ਜਨਵਰੀ 2020 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ …
Read More »ਅਣਖ ਖਾਤਰ ਪੈਟਰੋਲ ਛਿੜਕ ਕੇ ਜ਼ਿੰਦਾ ਸਾੜਿਆ ਨੌਜਵਾਨ
ਭੀਖੀ, 26 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸ਼ਹਿਰ ਵਿੱਚ ਅਣਖ ਦੀ ਖ਼ਾਤਰ ਨੌਜਵਾਨ ਨੂੰ ਬੇਰਹਿਮੀ ਨਾਲ ਜਿੰਦਾ ਸਾੜ ਦਿੱਤੇ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ (16) ਦੇ ਵੱਡੇ ਭਰਾ ਨੇ ਆਪਣੇ ਗੁਆਂਢ `ਚ ਇੱਕ ਲੜਕੀ ਨਾਲ ਕਰੀਬ 2 ਵਰ੍ਹੇ ਪਹਿਲਾਂ ਪ੍ਰੇਮ ਵਿਆਹ ਕਰਵਾ ਲਿਆ ਸੀ।ਇਹ ਜੋੜਾ ਉਦੋਂ ਤੋਂ ਬੁਢਲਾਡਾ ਵਿਖੇ ਰਹਿਣ ਲੱਗ ਪਿਆ।ਪਿਛਲੇ …
Read More »ਥਾਣਾ ਭੀਖੀ ਵਲੋਂ 3500 ਨਸ਼ੀਲੀਆਂ ਗੋਲੀਆਂ ਸਣੇ ਦੋਸ਼ੀ ਕਾਬੂ
ਭੀਖੀ, 26 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਥਾਣਾ ਭੀਖੀ ਦੀ ਪੁਲਿਸ ਪਾਰਟੀ ਨੂੰ ਉਸ ਸਮੇ ਇਕ ਵੱਡੀ ਮਿਲੀ ਜਦ ਜਸਪਾਲ ਸਿੰਘ ਉਰਫ ਪਾਲ ਪੁੱਤਰ ਲੀਲਾ ਸਿੰਘ ਵਾਸੀ ਭੀਖੀ ਨੂੰ 3500 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਲਿਆ ਗਿਆ।ਥਾਣਾ ਭੀਖੀ ਦੇ ਏ.ਐਸ.ਆਈ ਗੰਗਾ ਰਾਮ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
Read More »BBK DAV College outshines at State Level Dera Baba Nanak Online Youth Festival
Amritsar, Nov 26 (Punjab Post Bureau) – BBK DAV College for Women participated & won the maximum no. of first positions by a single institution in the State Level Dera Baba Nanak Online Youth Festival organised by Govt. of Punjab as a part of the celebrations of the 550th Birth Anniversary of Guru Nanak Dev Ji. The festival was open …
Read More »ਸਾਹਿਤ ਸਭਾ ਚੋਗਾਵਾਂ ਵਲੋਂ ਸਾਲਾਨਾ ਸਮਾਗਮ 29 ਦਸੰਬਰ ਨੂੰ
ਅੰਮ੍ਰਿਤਸਰ/ ਚੋਗਾਵਾਂ, 26 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਲੀ ਵਿਖੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੀ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਪ੍ਰਿੰ. ਗੁਰਬਾਜ ਸਿੰਘ ਛੀਨਾ ਦੀ ਪ੍ਰਧਾਨਗੀ ਹੋਈ।ਜਿਸ ਵਿੱਚ ਸਭਾ ਦਾ ਸਾਲਾਨਾ ਸਮਾਗਮ 29 ਦਸੰਬਰ ਐਤਵਾਰ ਨੂੰ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਸ …
Read More »
Punjab Post Daily Online Newspaper & Print Media