ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਇਲਾਕੇ ਢਪੱਈ ਰੋਡ ਵਿਖੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਲੱਗਣ ਵਾਲੀਆਂ ਸਟਰੀਟ ਲਾਈਟਾਂ ਦੇ ਕੰਮ ਦੀ ਸ਼ੁਰੂਆਤ ਕੀਤੀ।ਉਨ੍ਹਾਂ ਦੱਸਿਆ ਕਿ ਢੱਪਈ ਰੋਡ, ਇਸਲਾਮਾਬਾਦ, ਹਰੀਪੁਰਾ ਅਤੇ ਝਬਾਲ ਰੋਡ ਵਿਖੇ ਇਹ ਲਾਈਟਾਂ ਪਹਿਲਾਂ ਲਗਾਈਆਂ ਜਾਣਗੀਆਂ ਅਤੇ ਇਕ ਮਹੀਨੇ ਦੇ …
Read More »Monthly Archives: November 2019
ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ `ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸੁਰਿੰਦਰਪਾਲ ਸਿੰਘ ਬੱਦੋਵਾਲ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ।ਜਿੰਨਾਂ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ …
Read More »ਧਾਰਮਿਕ ਪ੍ਰੀਖਿਆ ’ਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ 14 ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ ਦਰਜਿਆਂ …
Read More »ਐਸ.ਬੀ.ਐਮ.ਡੀ ਕਲੱਬ ਵਲੋਂ ਸਵਰਗੀ ਗੁਰਪ੍ਰੀਤ ਟੋਨੀ ਦੀ ਯਾਦ ‘ਚ 6ਵੇਂ ਫੁੱਟਬਾਲ ਕੱਪ ਦਾ ਆਯੋਜਨ
ਲੌਂਗੋਵਾਲ, 25 ਨਵੰਬਰ (ਪੰਜਾਬ ਪਸੋਟ – ਜਗਸੀਰ ਲੌਂਗੋਵਾਲ) – 52 ਸ਼ਹੀਦਾਂ ਦੀ ਪਵਿੱਤਰ ਅਤੇ ਇਤਿਹਾਸਕ ਨਗਰੀ ਕਸਬਾ ਲੌਂਗੋਵਾਲ ਦੇ ਸਰਕਾਰੀ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਉਂਡ ਵਿਚ ਸਵਰਗੀ ਫੁਟਬਾਲ ਖਿਡਾਰੀ ਗੁਰਪ੍ਰੀਤ ਸਿੰਘ ਟੋਨੀ ਦੀ ਯਾਦ ਵਿੱਚ ਐਸ.ਬੀ.ਐਮ.ਡੀ ਫੁੱਟਬਾਲ ਕਲਬ ਲੌਂਗੋਵਾਲ ਦੇ ਚੇਅਰਮੈਨ ਅਤੇ ਉਘੇ ਫੁੱਟਬਾਲ ਕੋਚ ਮਾਸਟਰ ਹਰਜੀਤ ਸ਼ਰਮਾ ਦੀ ਅਗਵਾਈ ਹੇਠ 6ਵੇਂ ਫੁੱਟਬਾਲ ਕੱਪ ਦਾ ਆਯੋਜਨ …
Read More »ਅੰਤਰ ਜ਼ਿਲ੍ਹਾ ਐਥਲੈਟਿਕਸ ਚੈਂਪੀਅਨਸ਼ਿਪ ‘ਚ ਅੰਮ੍ਰਿਤਸਰ ਦੇ ਲੜਕਿਆਂ ਦਾ ਓਵਰਆਲ ਤੀਸਰਾ ਸਥਾਨ
ਕਰਾਸ ਕੰਟਰੀ ਵਿੱਚ ਅੰਮ੍ਰਿਤਸਰ ਦੀਆਂ ਲੜਕੀਆਂ ਨੇ ਜਿਤਿਆ ਸੋਨ ਤਮਗਾ ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਸੰਧੂ) – ਸਿੱਖਿਆ ਵਿਭਾਗ ਵਲੋਂ ਸੰਗਰੂਰ ਵਿਖੇ ਕਰਵਾਈ ਗਈ 65ਵੀਂ ਅੰਤਰ ਜ਼ਿਲ੍ਹਾ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜ਼ਿਲ੍ਹਾ ਸਹਾਇਕ ਸਿੱਖਿਆ ਅਫਸਰ (ਖੇਡਾਂ) ਬਲਵਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕਿਆਂ ਦੇ ਮੁਕਾਬਲਿਆਂ ਵਿੱਚ ਓਵਰਆਲ ਤੀਸਰਾ ਸਥਾਨ ਹਾਸਲ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਦਾ …
Read More »ਸੈਂਟਰਲ ਖ਼ਾਲਸਾ ਯਤੀਖਾਨਾ ਵਿਖੇ ਕੀਰਤਨ ਦਰਬਾਰ ਦਾ ਆਯੋਜਨ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਮੀਰੀ, ਪੀਰੀ, ਬੰਦੀ ਛੋੜ ਦਿਵਸ ਦੇ 400 ਸਾਲਾ ਨੂੰ ਸਮਰਪਿਤ ਕੀਰਤਨ ਦਰਬਾਰ ਸੈਂਟਰਲ ਖ਼ਾਲਸਾ ਯਤੀਮਾਖ਼ਾਨਾ ਪੁਤਲੀਘਰ (ਚੀਫ਼ ਖ਼ਾਲਸਾ ਦੀਵਾਨ) ਵਿਖੇ ਖੁੱਲ੍ਹੇ ਪੰਡਾਲ ਵਿੱਚ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪ੍ਰਸਿੱਧ ਕੀਰਤਨੀ ਜਥਿਆਂ ਨੇ ਨਾਮ-ਬਾਣੀ ਦੀ ਛਹਿਬਰ ਨਾਲ …
Read More »ਜਨਮ ਦਿਨ ਮੁਬਾਰਕ – ਜਸਪ੍ਰੀਤ ਕੌਰ
ਲੌਂਗੋਵਾਲ, 25 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਮਾ ਮੰਡੀ ਪਿੰਡ ਵਾਸੀ ਦਵਿੰਦਰ ਸਿੰਘ ਅਤੇ ਦਲਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਜਸਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸ਼ੁਭ ਅਨੰਦ ਕਾਰਜ ਮੁਬਾਰਕ – ਮਨਜੀਤ ਸਿੰਘ ਅਤੇ ਪ੍ਰਭਜੋਤ ਕੌਰ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਾਸੀ ਸ੍ਰ. ਬਲਕਾਰ ਸਿੰਘ ਦੇ ਸਪੁੱਤਰ ਮਨਜੀਤ ਸਿੰਘ ਦਾ ਅਨੰਦ ਕਾਰਜ ਪ੍ਰਭਜੋਤ ਕੌਰ ਸਪੁੱਤਰੀ ਸਵ. ਹਰਿੰਦਰ ਸਿੰਘ ਅੰਮ੍ਰਿਤਸਰ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਹੋਇਆ।ਸੁਭਾਗ ਜੋੜੀ ਨੂੰ ਅਨੰਦ ਕਾਰਜ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦਾ ਬੈਂਚ ਅੱਜ ਕਰੇਗਾ ਮਹਾਰਾਸ਼ਟਰਾ ਮਾਮਲੇ ਦੀ ਸੁਣਵਾਈ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਾਰੇ ਪੱਖਾਂ ਨੂੰ ਹਲਫੀਆ ਬਿਆਨ ਦਾਖਲ ਕਰਨ ਲਈ ਕਿਹਾ ਹੈ।ਤਿੰਨ ਜੱਜਾਂ ਐਨ.ਵੀ ਰਾਮੰਨਾ, ਅਸ਼ੋਕ ਭੂਸ਼ਨ ਅਤੇ ਸੰਜਵਿ ਖੰਨਾ ਦੇ ਬੈਂਚ ਨੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਹੈ ਕਿ 10.30 ਵਜੇ ਫੜਨਵੀਸ ਨੂੰ ਮੁੱਖ ਮੰਤਰੀ ਬਣਾਉਣ ਲਈ ਰਾਜਪਾਲ ਬੀ.ਐਸ ਕੋਸ਼ਿਆਰੀ ਵਲੋਂ 3 ਨਵੰਬਰ ਨੂੰ ਜਾਰੀ …
Read More »Two days CBSE Science Exhibition / Fair 2019-20 at SGHPS Majitha Road By Pass
Amritsar, Nov 24 (Punjab Post Bureau) – Sri Guru Harkrishan Sr. Sec. Public School Majitha Road By Pass hosted two days CBSE Science Exhibition / Fair 2019-20. The theme for this year’s Exhibition cum fair was ‘Science and Technology for Sustainable Development with a Thrust on Water Conservation’. In total 115 schools participated from the Panchkula region with 151 models …
Read More »
Punjab Post Daily Online Newspaper & Print Media