Kapurthala, Nov 24 (Punjab Post Bureau) – A seminar on family planning measures with a special emphasis on No Scalpel vasectomy organised in civil surgeon office today. On the occasion Civil Surgeon Dr. JasmeetBawa said that NSV fortnight would be observed in two phases. The first phase will start on 21st to 27thnov (Mobilisation week). During this period field staff …
Read More »Monthly Archives: November 2019
ਵਿਧਾਇਕ ਰਾਣਾ ਗੁਰਜੀਤ ਵੱਲੋਂ ਔਜਲਾ ਫਾਟਕ ਤੋਂ ਐਸ.ਐਸ.ਕੇ ਸੜਕ ਦੇ ਕੰਮ ਦੀ ਸ਼ੁਰੂਆਤ
1.77 ਕਰੋੜ ਦੀ ਲਾਗਤ ਨਾਲ ਬਣੇਗੀ 2.30 ਕਿਲੋਮੀਟਰ ਲੰਬੀ ਸੜਕ ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਔਜਲਾ ਫਾਟਕ ਤੋਂ ਐਸ.ਐਸ.ਕੇ ਫੈਕਟਰੀ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ।ਪਿਛਲੇ ਕਾਫੀ ਸਮੇਂ ਤੋਂ ਖ਼ਰਾਬ ਕਰੀਬ 2.30 ਕਿਲੋਮੀਟਰ ਲੰਬੀ ਇਸ ਸੜਕ ਦੇ ਬਣਨ ਨਾਲ ਰਾਹਗੀਰਾਂ, ਉਦਯੋਗਪਤੀਆਂ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।ਰਾਣਾ …
Read More »ਡੀ.ਸੀ ਤੇ ਖੇਡ ਵਿਭਾਗ ਦੇ ਡਾਇਰੈਕਟਰ ਵੱਲੋਂ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਜਾਇਜ਼ਾ
1 ਦਸੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਉਦਘਾਟਨੀ ਸਮਾਰੋਹ ਤੇ ਖੇਡੇ ਜਾਣਗੇ ਚਾਰ ਮੈਚ ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਤੋਂ 10 ਦਸੰਬਰ ਤੱਕ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਵੇਗੀ।ਡਿਪਟੀ ਕਮਿਸ਼ਨਰ ਕਪੂਰਥਲਾ ਅਤੇ …
Read More »ਮੱਛੀ ਪੂੰਗ ਫਾਰਮ ਕਪੂਰਥਲਾ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ
ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਵੱਲੋ ਮੱਛੀ ਪੂੰਗ ਫਾਰਮ ਕਪੂਰਥਲਾ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ.ਇਸ ਵਿੱਚ ਮੱਛੀ ਪਾਲਕਾਂ ਨੇ ਉਚੇਚੇ ਤੌਰ ਤੇ ਹਿੱਸਾ ਲਿਆ।ਦਲਜੀਤ ਸਿੰਘ ਮੱਛੀ ਪ੍ਰਸਾਰ ਅਫਸ਼ਰ ਕਪੂਰਥਲਾ ਵੱਲੋਂ ਮੱਛੀ ਪਾਲਣ ਦੇ ਨਾਲ ਜੁੜੇ ਸਹਾਇਕ ਧੰਦੇ ਜਿਨ੍ਹਾਂ ਵਿੱਚ ਪਸੂ ਪਾਲਣ, ਬਤਖ਼ ਪਾਲਣ ਅਤੇ ਸੂਰ ਪਾਲਣ ਸਬੰਧੀ ਵਿਸਥਾਰਪੁੂਰਵਕ ਜਾਣਕਾਰੀ ਦਿੱਤੀ।ਬਿਕਰਮਪ੍ਰੀਤ ਸਿੰਘ …
Read More »ਸ੍ਰੀ ਗੁਰੂ ਹਰਿਗੋਬਿੰਦ ਸੀਨੀ. ਸੈਕੰ ਸਕੂਲ ਸੈਦੇਲੇਹਲ ਨੇ ਖੇਡਾਂ ‘ਚ ਮਾਰੀਆ ਮੱਲਾਂ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਗੁਰਮੀਤ ਸੰਧੂ) – ਜੋਨ ਪੱਧਰ ਤੇ ਜਿਲ੍ਹਾ ਪੱਧਰ ‘ਤੇ ਹੋਏ ਖੇਡ ਮਕਾਬਲਿਆਂ ਵਿੱਚ ਸੀਨੀ. ਸੈਕੰ. ਸਕੂਲ ਸੈਦੇਲੇਹਲ ਦੇ ਖਿਡਾਰੀਆਂ ਨੇ ਪਹਿਲੇ, ਦੂਜੇ ਤੇ ਤੀਜੇ ਸਥਾਨ ਦੀਆਂ ਵੱਖ-ਵੱਖ ਖੇਡਾਂ ਵਿੱਚ ਜਿੱਤ ਪ੍ਰਾਪਤ ਕੀਤੀ।ਇਹਨਾ ਖੇਡਾ ਵਿੱਚ ਖੋ-ਖੋ ਲੜਕੀਅਓ ਨੇ ਜੋਨ ਪੱਧਰ ‘ਤੇ ਅੰਡਰ-17 ਤੇ ਅੰਡਰ-19 ਵਿੱਚ ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਬੈਡਮਿੰਟਨ ਵਿੱਚ ਲੜਕੀਆਂ 14,17,19 ਵਿੱਚੋਂ ਪਹਿਲਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਜੀ.ਟੀ.ਰੋਡ ਵਿਖੇ ਐਲ.ਕੇ.ਜੀ ਜਮਾਤਾਂ ਦਾ ਸਲਾਨਾ ਸਮਾਗਮ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਪ੍ਰਮੁੱਖ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਐਲ.ਕੇ.ਜੀ ਦੇ ਬੱਚਿਆਂ ਵੱਲੋਂ ਸਲਾਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮੇਂ ਸਰਦਾਰਨੀ ਅਜੀਤ ਕੌਰ ਸੁਪਤਨੀ ਭਾਗ ਸਿੰਘ ਜੀ ਅਣਖੀ (ਚੇਅਰਮੈਨ ਸਕੂਲਜ਼ ਅਤੇ ਸਕੂਲ ਮੈਂਬਰ ਇੰਚਾਰਜ) ਅਤੇ ਸਰਦਾਰਨੀ ਸਤਵੰਤ …
Read More »ਮਿਤਸੁਬਿਸ਼ੀ ਏਸ਼ੀਅਨ ਚਿਲਡਰਨ (ਬਾਲ) ਅੇਨਕਾਕੀ ਮੇਲਾ-2019
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਯੁਨੈਸਕੋ ਦੀ ਮਿਤਸੁਬਿਸ਼ੀ ਪਬਲਿਕ ਅਫੇਅਰਸ ਕਮੇਟੀ ਏਸ਼ੀਅਨ ਪੈਸੀਫਿਕ ਫੈਡਰੇਸ਼ਨ ਅਤੇ ਕਲੱਬ ਅੇਸੋਸੀਏਸ਼ਨ ਵਲੋਂ ਸਾਲ 2019-20 ਬਾਲ ਮੇਲਾ (ਉਤਸਵ) ਕਰਵਾਇਆ ਗਿਆ।ਇਸ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਰੋਜਾਨਾ ਜੀਵਨ ਨਾਲ ਸੰਬੰਧਿਤ ਗਤੀਵਿਧੀਆਂ ਦੀ ਏਸ਼ੀਆ ਦੇ ਦੂਸਰੇ ਬੱਚਿਆਂ ਨੂੰ ਜਾਣਕਾਰੀ ਦੇਣਾ ਹੈ।24 ਵੱਖ-ਵੱਖ ਦੇਸ਼ਾਂ ਦੇ ਪ੍ਰਤੀਯੋਗੀਆਂ ਨੇ ‘ਹੇਅਰ ਇਜ਼ ਮਾਈ ਲਾਈਫ’ (ਇਹ ਹੈ ਮੇਰੀ …
Read More »ਵਿਆਹ ਦੀ 20ਵੀਂ ਵਰ੍ਹੇਗੰਢ ਮੁਬਾਰਕ – ਸਰਬਜੀਤ ਸਿੰਘ ਅਤੇ ਪਰਮਜੀਤ ਕੋਰ
ਧੂਰੀ, 24 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਬਜੀਤ ਸਿੰਘ ਅਤੇ ਪਰਮਜੀਤ ਕੋਰ ਵਾਸੀ ਧੂਰੀ ਨੇ ਆਪਣੇ ਵਿਆਹ ਦੀ 20ਵੀਂ ਵਰ੍ਹੇਗੰਢ ਮਨਾਈ।
Read More »ਵਾਰਡ ਨੰ: 61 ‘ਚ 20 ਲੱਖ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ ਨਵੀਂਆਂ ਸੜਕਾਂ – ਸੋਨੀ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 61 ਵਿੱਚ ਪੈਂਦੇ ਇਲਾਕੇ ਪਾਪੜਾਂ ਵਾਲਾ ਬਾਜ਼ਾਰ, ਮਿਸ਼ਰੀ ਵਾਲਾ ਅਤੇ ਬਾਂਸਾਂ ਵਾਲੇ ਬਾਜ਼ਾਰ ਦਾ ਦੌਰਾ ਕੀਤਾ ਗਿਆ। ਇਸੇ ਦੌਰੇ ਦੌਰਾਨ ਉਨ੍ਹਾਂ ਨੇ 20 ਲੱਖ ਦੀ ਲਾਗਤ ਨਾਲ ਇਨ੍ਹਾਂ ਬਾਜ਼ਾਰਾਂ ਵਿੱਚ ਬਣਨ ਵਾਲੀਆਂ ਨਵੀਂਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ …
Read More »ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਹੋਣਹਾਰ ਵਿਦਿਆਰਥੀ ‘ਜੈਮ ਆਫ ਸਹੋਦਿਆ ਐਵਾਰਡ’ ਨਾਲ ਸਨਮਾਨਿਤ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪਿੰ੍ਰੰਸੀਪਲ ਅਤੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਬਾਲ ਦਿਵਸ ਸਬੰਧੀ ਸਮਾਗਮ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ: ਮਨਜੀਤ ਸਿੰਘ ਡਿਪਟੀ ਡਾਇਰੈਕਟਰ ਸੀ.ਬੀ.ਐਸ.ਈ ਬਤੌਰ ਮੁੱਖ ਮਹਿਮਾਨ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ …
Read More »
Punjab Post Daily Online Newspaper & Print Media