Tuesday, November 24, 2026

Monthly Archives: November 2019

ਸ੍ਰੀ ਗੁਰੂ ਰਾਮਦਾਸ ਲੰਗਰ ਲਈ ਘਿਓ ਦੇ ਟੈਂਡਰ ਸਬੰਧੀ ਦੋਸ਼ ਬੇਬੁਨਿਆਦ -ਮਿੱਠੂ ਸਿੰਘ ਕਾਹਨੇਕੇ

ਲੰਗਰ ਲਈ ਘਿਓ ਵਜ਼ਨ ਅਨੁਸਾਰ ਹੀ ਸਟੋਰ ’ਚ ਕੀਤਾ ਜਾਂਦਾ ਹੈ ਦਰਜ਼ -ਦੀਨਪੁਰ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਲਈ ਵਰਤੇ ਜਾਂਦੇ ਦੇਸੀ ਘਿਓ ਦੇ ਟੈਂਡਰ ਸਬੰਧੀ ਮਨਦੀਪ ਸਿੰਘ ਮੰਨਾ ਦੇ ਦੋਸ਼ਾਂ ਨੂੰ ਨਕਾਰਦਿਆਂ ਸ਼੍ਰੋਮਣੀ ਕਮੇਟੀ ਅਤੇ ਖਰੀਦ ਸਬ-ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ …

Read More »

ਲੰਗਰ ਗੁਰੂ ਰਾਮਦਾਸ ਜੀ ਦੀ ਇਮਾਰਤ ਦੇ ਵਿਸਥਾਰ ਦਾ ਕੰਮ ਬਿਲਕੁੱਲ ਪਾਰਦਰਸ਼ੀ -ਇੰਜ: ਸੁਖਮਿੰਦਰ ਸਿੰਘ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੇ ਵਿਸਥਾਰ ਸਬੰਧੀ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਨਕਾਰਦਿਆਂ ਇਮਾਰਤ ਦੇ ਕੰਮ ਦੀ ਅਲਾਟਮੈਂਟ ਅਤੇ ਹੋਏ ਖ਼ਰਚਿਆਂ ਦੀ ਜਾਣਕਾਰੀ ਨਸ਼ਰ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਸਪੱਸ਼ਟ …

Read More »

ਸਰੂਪ ਰਾਣੀ ਸਰਕਾਰੀ ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਸੁਰ-ਸਾਜ਼ ਮੁਕਾਬਲੇ ‘ਚ ਅੱਵਲ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ ਜ਼ੋਨਲ ਯੂਥ ਫੈਸਟੀਵਲ `ਚ ਸੁਰ-ਸਾਜ਼ ਦੇ ਮੁਕਾਬਲੇ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਦੀ ਵਿਦਿਆਰਥਣ ਭਾਵਨਾਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਾਲਜ ਪ੍ਰਿੰਸੀਪਲ ਡਾਕਟਰ ਸਵਿਤਾ ਸਚਦੇਵਾ।ਇਸ ਮੌਕੇ ਸੰਗੀਤ ਸਾਜ਼ ਦੇ ਮੁੱਖੀ ਪ੍ਰੋ. ਦਲਬੀਰ ਸਿੰਘ ਸੋਹਲ, ਪ੍ਰੋ. ਸ਼ਮਿੰਦਰ ਕੌਰ, …

Read More »

ਅਧਿਆਪਕ ਦਲ ਆਗੂ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ

ਸਮਰਾਲਾ, 24 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਅਧਿਆਪਕ ਦਲ ਪੰਜਾਬ ਦੇ ਸਕੱਤਰ ਜਨਰਲ ਆਗੂ ਅਮਰਜੀਤ ਸਿੰਘ ਘੁਡਾਣੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨਾਂ ਦੇ ਮਾਤਾ ਸ੍ਰੀਮਤੀ ਗੁਰਦਿਆਲ ਕੌਰ ਸਦੀਵੀ ਵਿਛੋੜਾ ਦੇ ਗਏ।ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਖੇ ਸ਼ੋਕ ਮੀਟਿੰਗ ਦੌਰਾਨ ਸਮੁੱਚੀ ਜ਼ਿਲ੍ਹਾ ਇਕਾਈ ਵੱਲੋਂ ਜਥੇਬੰਦੀ ਦੇ …

Read More »

ਗੁਰਜੀਤ ਔਜਲਾ ਨੇ ਕੀਤਾ ਪਿੰਗਲਵਾੜਾ ਸਕੂਲਾਂ ਦੀਆਂ 10ਵੀਂ ਯੂਨੀਫਾਈਡ ਖੇਡਾਂ ਦਾ ਉਦਘਾਟਨ

 ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਿੰਗਲਵਾੜਾ ਸਕੂਲਾਂ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ ਡੈਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਮਾਨਾਂਵਾਲਾ ਦੀਆਂ 10ਵੀਂ ਯੂਨੀਫਾਈਡ ਖੇਡਾਂ ਦਾ ਉਦਘਾਟਨ ਅੱਜ ਪਿੰਗਲਵਾੜਾ ਮਾਨਾਂਵਾਲਾ ਕੰਪਲੈਕਸ ਵਿਖੇ ਹੋਇਆ।10ਵੀਆਂ ਯੂਨੀਫਾਈਡ ਖੇਡਾਂ ਪ੍ਰਵਾਸੀ ਭਾਰਤੀ ਦੁਬਈ ਨਿਵਾਸੀ ਚੰਦਰ ਸ਼ੇਖਰ ਕੋਹਲੀ, ਉਨ੍ਹਾਂ ਦੀ ਧਰਮ ਪਤਨੀ ਮਿਸਜ਼ ਨਰਿੰਦਰ ਕੌਰ ਕੋਹਲੀ ਅਤੇ …

Read More »

ਮੇਅਰ ਪੁਰਾਣੀ ਸਬਜ਼ੀ ਮੰਡੀ ਵਿਖੇ ਖੋਖਿਆਂ ਨੂੰ ਲੱਗੀ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਾਲ ਗੇਟ ਦੇ ਬਾਹਰਵਾਰ ਪੁਰਾਣੀ ਸਬਜ਼ੀ ਮੰਡੀ ਵਿਖੇ ਬੀਤੇ ਦਿਨੀ ਖੋਖਿਆਂ ਨੂੰ ਲੱਗੀ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਅੱਗ ਤੋਂ ਪਭਾਵਿਤ ਦੁਕਾਨਦਾਰਾਂ ਦੇ ਨਾਲ ਹਮਦਰਦੀ ਜਤਾਈ। ਪ੍ਰੈਸ ਵਿਚ ਛਪੀਆਂ ਫਾਇਰ ਬ੍ਰਿਗੇਡ ਵਿਭਾਗ ਨਾਲ ਸਬੰਧਤ ਖਬਰਾਂ ਦਾ ਨੋਟਿਸ …

Read More »

ਤੀਜੇ ਦਿਨ ਵੀ ਜਾਰੀ ਰਿਹਾ ਪਾਵਰਕਾਮ ਸੀ ਐਚ.ਬੀ ਠੇਕਾ ਕਾਮਿਆਂ ਦਾ ਪੱਕਾ ਮੋਰਚਾ

ਮੌੜ ਮੰਡੀ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪਾਵਰਕਾਮ ਟ੍ਰਸਾਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਵਲੋਂ ਦਿਨ-ਰਾਤ ਦਾ ਪੱਕਾ ਮੋਰਚਾ ਵਰਦੀ ਠੰਡ ਵਿੱਚ ਵੀ ਤੀਸਰੇ ਦਿਨ ਜਾਰੀ ਰਿਹਾ।ਮੋਰਚੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਮੀਤ ਪ੍ਰਧਾਨ ਰਾਜੇਸ਼  ਕੁਮਾਰ, ਸਰਕਲ ਪ੍ਰਧਾਨ ਚਮਕੌਰ ਸਿੰਘ, ਚਰਨਜੀਤ ਸਿੰਘ ਖਿਆਲੀ, ਰਜਤ ਕੁਮਾਰ, ਰਾਜਵੀਰ ਸਿੰਘ, ਕਰਨੈਲ ਸਿੰਘ ਸਰਕਲ ਕਮੇਟੀ ਨੇ ਭਰਾਤਰੀ ਜਥੇਬੰਦੀ ਨਾਲ ਕੀਤੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ

ਮਲੋਟ, 24 ਨਵੰਬਰ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਕਲੱਸਟਰ ਪੱਧਰ ‘ਤੇ ਕੰਪਰੀਹੈਨਸਿਵ ਅਚੀਵਮੈਟ ਟੈਸਟ ਅਧੀਨ ਗਿਆਨ ਉਤਸਵ ਪ੍ਰੋਗਰਾਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਇਹ ਸਮਾਗਮ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਨਾਲ ਕਰਵਾਇਆ ਗਿਆ।ਸਮਾਗਮ ਵਿੱਚ ਸਤਿਗੁਰ ਦੇਵ ਰਾਜ …

Read More »

ਖ਼ਾਲਸਾ ਕਾਲਜ ਵਿਖੇ ਕੰਧ-ਮੈਗਜ਼ੀਨ ਦਾ ਉਦਘਾਟਨ

ਵਿਦਿਆਰਥੀ ਜੀਵਨ ਦੀਆਂ ਰਚਨਾਵਾਂ ਹੀ ਪ੍ਰੋੜ ਰਚਨਾਵਾਂ ਦਾ ਆਧਾਰ ਬਣਦੀਆਂ ਹਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਅੰਦਰਲੇ ਕਲਾਕਾਰ ਨੂੰ ਜਗਾਉਣ ਦੇ ਇਕ ਯਤਨ ਵਜੋਂ ‘ਕੰਧ-ਮੈਗਜ਼ੀਨ’ (ਕਰੂੰਬਲਾ) ਦਾ ਉਦਘਾਟਨ ਪਿੰ੍ਰਸੀਪਲ ਡਾ. ਮਹਿਲ ਸਿੰਘ ਵਲੋਂ ਕੀਤਾ ਗਿਆ।     ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਵਿਭਾਗ ਦੇ ਮੁਖੀ …

Read More »

ਚੇਅਰਮੈਨ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਉਚ ਪੱਧਰੀ ਵਫ਼ਦ ਵਲੋਂ ਚੰਗਾਲੀਵਾਲਾ ਦਾ ਦੌਰਾ

ਮ੍ਰਿਤਕ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲੋਂ ਲਿਆ ਵੇਰਵਾ ਲਹਿਰਾਗਾਗਾ/ਲੌਂਗੋਵਾਲ, 24 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ, ਭਾਰਤ ਸਰਕਾਰ ਦੇ ਚੇਅਰਮੈਨ ਪ੍ਰੋ. ਰਾਮ ਸ਼ੰੰਕਰ ਕਥੇਰੀਆ ਦੀ ਅਗਵਾਈ ਹੇਠ ਉਪ ਚੇਅਰਮੈਨ ਡਾ. ਐਲ.ਮੁਰੂਗਨ, ਮੈਂਬਰ ਡਾ. ਯੋਗੇਂਦਰ ਪਾਸਵਾਨ `ਤੇ ਆਧਾਰਿਤ ਇੱਕ ਉਚ ਪੱਧਰੀ ਵਫ਼ਦ ਵੱਲੋਂ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦਾ ਦੌਰਾ ਕਰਕੇ …

Read More »