Tuesday, November 24, 2026

Monthly Archives: November 2019

ਪਾਰਕਿੰਗ ਸਮੱਸਿਆ ਹੱਲ ਦੇ ਕੈਬਨਿਟ ਮੰਤਰੀ ਨੂੰ ਮਿਲੇ ਹਾਲ ਬਜ਼ਾਰ ਦੇ ਦੁਕਾਨਦਾਰ

ਨਹੀਂ ਕਰਨ ਦਿੱਤੀ ਜਾਵੇਗੀ ਪੀਲੀ ਲਾਈਨ ਉਲੰਘਣਾ- ਓ.ਪੀ ਸੋਨੀ ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਹਾਲ ਬਾਜ਼ਾਰ, ਕਟੜਾ ਜੈਮਲ ਸਿੰਘ ਅਤੇ ਜੋਸਨ ਮਾਰਕੀਟ ਦੀਆਂ ਦੁਕਾਨਦਾਰਾਂ ਦਾ ਇਕ ਵਫ਼ਦ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ।ਦੁਕਾਨਦਾਰਾਂ ਨੇ ਸੋਨੀ ਦੇ ਧਿਆਨ ਵਿੱਚ ਲਿਆਂਦਾ ਕਿ ਹਾਲ ਬਾਜ਼ਾਰ ਵਿਖੇ ਪਾਰਕਿੰਗ ਦੀ ਕੋਈ ਵੀ …

Read More »

ਤਰਕਸ਼ੀਲ ਸੁਸਾਇਟੀ ਵਲੋਂ ਜੋਤਿਸ਼ ਅਤੇ ਰਾਸ਼ੀਫਲ ਦੀ ਅਸਲੀਅਤ ਵਿਸ਼ੇ ‘ਤੇ ਸੈਮੀਨਾਰ 1 ਦਸੰਬਰ ਨੂੰ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰੰਮ੍ਰਿਤਸਰ ਇਕਾਈ ਵਲੋਂ ਸਮਾਜ ਵਿੱਚ ਵਿਗਿਆਨਕ ਚੇਤਨਾ ਪ੍ਰਫੁਲਿਤ ਕਰਨ ਦੀ ਕੜੀ ਵਜੋਂ ਜੋਤਿਸ਼ ਅਤੇ ਰਾਸ਼ੀਫਲ ਦੀ ਅਸਲੀਅਤ ਵਿਸ਼ੇ ਸਬੰਧੀ 1 ਦਸੰਬਰ ਐਤਵਾਰ ਨੂੰ ਸੈਮੀਨਾਰ ਕਰਾਇਆ ਜਾਵੇਗਾ, ਜਿਸ ਵਿਚ ਪ੍ਰਸਿੱਧ ਤਰਕਸ਼ੀਲ ਵਿਦਵਾਨ ਸੁਰਜੀਤ ਦੋਧਰ ਇਸ ਸਬੰਧੀ ਚਰਚਾ ਕਰਨਗੇ।ਇਹ ਸੈਮੀਨਾਰ ਪੰਜਾਬ ਨਾਟਸ਼ਾਲਾ ਵਿਖੇ ਮਿੰਨੀ ਹਾਲ ਵਿਖੇ ਸਵੇਰੇ ਸਾਢੇ ਗਿਆਰਾਂ ਵਜੇ ਹੋਵੇਗਾ। …

Read More »

ਐਥਲੈਟਿਕਸ ਖਿਡਾਰਨ ਮਨਿੰਦਰਜੀਤ ਕੌਰ ਏਸ਼ੀਅਨ ਚੈਪੀਅਨਅਿਪ ‘ਚ ਲਵੇਗੀ ਹਿੱਸਾ

ਅੰਮ੍ਰਿਤਸਰ 22 ਨਵੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਅੰਮ੍ਰਿਤਸਰ ਵੱਖ-ਵੱਖ ਪ੍ਰਕਾਰ ਦੀਆਂ ਕੌਮੀ ਤੇ ਕੌਮਾਤਰੀ ਪੱਧਰ ਦੀਆਂ ਐਥਲੈਟਿਕਸ ਖੇਡ ਪ੍ਰਤੀਯੋਗਤਾਵਾਂ ‘ਚ ਹਿੱਸਾ ਲੈ ਕੇ ਸੂਬੇ ਤੇ ਦੇਸ਼਼ ਦੇ ਨਾਲ ਨਾਲ ਬੀ.ਐਸ.ਐਫ ਦਾ ਨਾਮ ਖੇਡ ਖਾਕੇ ‘ਤੇ ਰੋਸ਼ਨ ਕਰਨ ਵਾਲੀ ਬੀ.ਐਸ.ਐਫ ਕਮਾਡੈਂਟ ਦੀ ਧਰਮ ਪਤਨੀ ਤੇ ਕੌਮਾਤਰੀ ਮਾਸਟਰਜ਼ ਐਥਲੈਟਿਕਸ ਖਿਡਾਰਨ ਮਨਿੰਦਰਜੀਤ ਕੌਰ ਹੁਣ 2 ਤੋਂ ਲੈ ਕੇ 7 ਦਸੰਬਰ ਤੱਕ …

Read More »

ਗੁਰੂ ਨਾਨਕ ਹਸਪਤਾਲ ਦੀ ਸਾਰ ਲਵੇ ਪੰਜਾਬ ਸਰਕਾਰ -ਡਾ. ਗੁਮਟਾਲਾ

ਅੰਮ੍ਰਿਤਸਰ 22 ਨਵੰਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦੀਆਂ ਘਾਟਾਂ ਨੂੰ ਫੌਰੀ ਪੂਰਾ ਕਰਨ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਅਖ਼ਬਾਰਾਂ ਵਿਚ ਨਿੱਤ ਛਪਦੀਆਂ ਖ਼ਬਰਾਂ ਵੱਲ …

Read More »

ਵਿਜੀਲੈਂਸ ਵਲੋਂ ਪੀ.ਐਸ.ਪੀ.ਸੀ.ਐਲ ਦਾ ਵਧੀਕ ਜੇ.ਈ 10000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਊਰੋ ਪੰਜਾਬ ਵਲੋਂ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਵੈਸਟ ਟੈਕਨੀਕਲ ਪੀ.ਐਸ.ਪੀ.ਸੀ.ਐਲ ਪਟਿਆਲਾ ਵਿਖੇ ਤਾਇਨਾਤ ਵਧੀਕ ਜੇ.ਈ ਅਵਤਾਰ ਸਿੰਘ ਨੂੰ 10000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।          ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਧੀਕ ਜੇ.ਈ ਨੂੰ ਜਗਦੀਪ ਸਿੰਘ ਵਾਸੀ ਰਾਮ ਨਗਰ ਪਟਿਆਲਾ ਦੀ ਸ਼ਿਕਾਇਤ ‘ਤੇ 10000 ਰੁਪਏ ਰਿਸ਼ਵਤ ਲੈਦਿਆਂ ਕਾਬੂ …

Read More »

ਸਮਾਜਿਕ ਸ਼ਾਂਤੀ ਲਈ ਸ਼ੋਸ਼ਲ ਮੀਡੀਆ ਦੀ ਵਰਤੋਂ ਸੰਜਮ ਨਾਲ ਕੀਤੀ ਜਾਵੇ – ਮਨਜੀਤ ਸਿੰਘ ਰਾਏ

ਮੈਂਬਰ ਕੌਮੀ ਕਮਿਸ਼ਨ ਘੱਟ ਗਿਣਤੀਆਂ ਨੇ ਮਾਨਸਾ ਵਿਖੇ ਕੀਤੀ ਮੀਟਿੰਗ ਭੀਖੀ /ਮਾਨਸਾ, 22 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) –  ਕੌਮੀ ਘੱਟਗਿਣਤੀਆਂ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਸਮਾਜ ਵਿਚ ਸ਼ਾਂਤੀ ਨੂੰ ਯਕੀਨੀ  ਬਣਾਉਣ ਲਈ ਸ਼ੋਸ਼ਲ ਮੀਡੀਆ ਤੇ ਫਿਰਕੂ ਵਿਚਾਰਾਂ ਦੀ ਵਰਤੋਂ ਅਤੇ ਪ੍ਰਸਾਰ ਪ੍ਰਤੀ ਸੰਜ਼ਮ ਵਰਤਣ ਦੀ ਅਪੀਲ ਕੀਤੀ।            ਡਿਪਟੀ ਕਮਿਸ਼ਨਰ ਮਾਨਸਾ …

Read More »

ਮੰਤਰੀ ਗੁਰਪ੍ਰੀਤ ਕਾਂਗੜ ਨੇ ਮਾਨਸਾ ਦੇ ਲੋਕਾਂ ਨੂੰ 33 ਏਕੜ ਸੈਂਟਰਲ ਪਾਰਕ ਕੀਤਾ ਸਮਰਪਿਤ

ਕੂੜੇ ਦੇ ਢੇਰਾਂ ਨੂੰ ਖੂਬਸੂਰਤ ਪਾਰਕ ਬਣਾਉਣ ’ਚ ਲੱਗਾ ਇਕ ਸਾਲ – ਡਿਪਟੀ ਕਮਿਸ਼ਨਰ ਭੀਖੀ /ਮਾਨਸਾ, 22 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ 33 ਏਕੜ ਦਾ ਵਿਸ਼ਾਲ ਸੈਂਟਰਲ ਪਾਰਕ ਮਾਨਸਾ ਦੇ ਲੋਕਾਂ ਨੂੰ ਸਮਰਪਿਤ ਕੀਤਾ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਅਤੇ ਉਨ੍ਹਾਂ ਦੀ ਟੀਮ ਦੀ ਸਖ਼ਤ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਮੁਲੇਪੁਰ ਦੇ ਸਰਕਾਰੀ ਸਕੂਲ ‘ਚ ਬਣਾਇਆ ਆਧੁਨਿਕ ਕਿਚਨ ਗਾਰਡਨ

ਫਤਹਿਗੜ੍ਹ ਸਾਹਿਬ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਐਗਰੀਕਲਚਰ ਵਿਭਾਗ ਵਲੋਂ ਰੋਜ਼ਾਨਾ ਨਵੀਆਂ ਲੀਹਾਂ ਪਾਈਆਂ ਜਾ ਰਹੀਆਂ ਹਨ।ਵਿਭਾਗ ਦੇ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤਪਾਲ ਸਿੰਘ, ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਦੇ ਨਿਰਦੇਸ਼ਾਂ ਤਹਿਤ ਅਤੇ ਵਿਭਾਗ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਯੋਗ ਅਗਵਾਈ …

Read More »

ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਕੀਤੀ ਗਈ ਚੈਕਿੰਗ

ਕਪੂਰਥਲਾ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰਜੋਤ ਪਾਲ ਸਿੰਘ ਸਹਾਇਕ ਕਮਿਸ਼ਨਰ ਫੂਡ ਅਤੇ ਸਤਨਾਮ ਸਿੰਘ ਫੂਡ ਸੇਫਟੀ ਅਫਸਰ ਕਪੂਰਥਲਾ ਵਲੋਂ ਖਾਣ-ਪੀਣ ਵਾਲੀਆਂ ਵਸਤੂਆਂ ਖਾਸ ਤੌਰ ਤੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ, ਟੀਮ ਵਲੋਂ ਇੱਕ ਮਹਿੰਦਰਾ ਬੋਲੈਰੋ ਪਿਕਅਪ …

Read More »

ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 3 ਲੱਖ 34 ਹਜ਼ਾਰ ਰੁਪਏ ਜੁਰਮਾਨਾ

ਕਪੂਰਥਲਾ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਕਪੂਰਥਲਾ ‘ਚ ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 3 ਲੱਖ 34 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਅੱਗ ਲਾਉਣ ਵਾਲੇ ਕਿਸਾਨਾਂ ਨੂੰ 3 ਲੱਖ 34 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਉਹਨ੍ਹਾਂ ਦੱਸਿਆ ਕਿ 132 …

Read More »