Tuesday, November 24, 2026

Monthly Archives: November 2019

ਬੈਂਕਾਂ, ਮਨੀਚੇਂਜਰਾਂ ਤੇ ਫਾਈਨੈਂਸਰਾਂ ਨੂੰ 24 ਘੰਟੇ ਗਾਰਡ ਤਾਇਨਾਤ ਕਰਨ ਦੇ ਹੁਕਮ

ਕਪੂਰਥਲਾ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ/ਏ.ਟੀ.ਐਮ, ਮਨੀਚੇਂਜਰ ਅਤੇ ਫਾਈਨੈਂਸਰ ਆਪਣੇ-ਆਪਣੇ ਅਦਾਰੇ ਵਿੱਚ 24 ਘੰਟੇ ਗਾਰਡ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ।ਇਹ ਹੁਕਮ 20 ਜਨਵਰੀ 2020 ਤੱਕ …

Read More »

ਪਿੰਡ ਮਾਣਕੀ ਵਿਖੇ ਖੂਨਦਾਨ ਕੈਂਪ 24 ਨੂੰ

ਸਤਿੰਦਰ ਖੀਰਨੀਆਂ, ਸ਼ਿਵ ਕੁਮਾਰ ਸ਼ਿਵਲੀ ਤੇ ਇੰਦਰੇਸ਼ ਜੈਦਕਾ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ ਸਮਰਾਲਾ, 21 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਮਾਣਕੀ ਵਿਖੇ  ਯੂਥ ਵੈਲਫੇਅਰ ਕਲੱਬ ਮਾਣਕੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ 24 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ।ਪਾਰਸ ਸੋਫਤ ਅਤੇ ਹਰਮਨ ਬਾਠ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸਵੇਰੇ 10 ਵਜੇ ਤੋਂ …

Read More »

Vigilance nabs ASI for taking bribe Rs. 5000/-

 Chandigarh, Nov 21 (Punjab Post Bureau) – Punjab Vigilance Bureau, today nabbed an Assistant Sub Inspector (ASI) posted in summon staff, Bathinda police red handed while accepting bribe of Rs. 5,000/-.             Disclosing this here, an official spokesperson of the Vigilance Bureau said ASI  Tejinder Kumar was nabbed red handed on the complaint of Jaswinder  Singh of Bathinda district. The …

Read More »

Arrangements for International Kabaddi Tournament starts at war footing level

Chandigarh, Nov 21(Punjab Post Bureau) – On the instructions of Sports and Youth Affairs Minister Punjab Rana Gurmeet Singh Sodhi, the authorities concerned from various departments have started working vigorously to finalize proper arrangements for the International Kabaddi Tournament 2019. They claimed that work will be done well before the tournament begins. Stating this here today, a government spokesman said …

Read More »

ਸੂਬੇ ਵਿੱਚ ਪਸ਼ੂਆਂ ਦੀ ਨਸਲ ਸੁਧਾਰ ਲਈ ਮਿਆਰੀ ਸੀਮਨ ਨਾਲ ਮਸਨੂਈ ਗਰਭਦਾਨ ਦੀ ਮੁਫ਼ਤ ਸਹੂਲਤ -ਤ੍ਰਿਪਤ ਬਾਜਵਾ

ਚੰਡੀਗੜ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਸ਼ੂਆਂ ਦੀ ਨਸਲ ਸੁਧਾਰ ਲਈ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪ੍ਰਾਜੈਕਟ ਤਹਿਤ ਸੂਬੇ ਵਿਚ 4,40,000 ਮੱਝਾਂ/ਗਾਵਾਂ ਨੂੰ ਹਰ ਪੱਖੋਂ ਮਿਆਰੀ ਸੀਮਨ ਨਾਲ ਮਸਨੂਈ ਗਰਭਧਾਰਨ ਕਰਾਉਣ ਦੀ ਸਹੂਲਤ ਮੁਫ਼ਤ ਦਿੱਤੀ ਜਾਵੇਗੀ।ਉਹਨਾਂ …

Read More »

ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ – ਆਸ਼ੂ

ਚੰਡੀਗੜ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀ ਮਿਆਦ ਵਿਚ ਤਬਦੀਲੀ ਕੀਤੀ ਗਈ ਹੈ।ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।                     ਇਸ ਸਬੰਧੀ ਵੇਰਵੇ ਦਿੰਦਿਆਂ ਮੰਤਰੀ ਨੇ ਕਿਹਾ ਕਿ ਪਹਿਲਾਂ ਸਾਉਣੀ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਝੋਨੇ ਦੀ ਖਰੀਦ ਸਮਾਂ 1 ਅਕਤੂਬਰ ਤੋਂ …

Read More »

ਪੰਜਾਬ ਰੋਡਵੇਜ਼ ਤੇ ਪਨਬਸ ‘ਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਦੀ ਤਿਆਰੀ- ਰਜ਼ੀਆ ਸੁਲਤਾਨਾ

ਕਿਹਾ ਪੀ.ਆਰ.ਟੀ.ਸੀ ਤੇ ਪ੍ਰਾਈਵੇਟ ਬੱਸਾਂ ‘ਚ ਵੀ ਲੱਗੇਗਾ ਸਿਸਟਮ ਚੰਡੀਗੜ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਨਵੀਂ ਟਰਾਂਸਪੋਰਟ ਨੀਤੀ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ਵਿਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ ਹੈ।ਟ੍ਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਰੋਡਵੇਜ ਅਤੇ ਪਨਬੱਸ ਦੇ ਬੱਸ ਟਰੈਕਿੰਗ ਸਿਸਟਮ ਦੀ ਮੋਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮ …

Read More »

ਕਲਕੱਤਾ ਦੇ ਇਕ ਗੁਰਦੁਆਰਾ ਸਾਹਿਬ ‘ਚ ਕੀਤੀ ਮਨਮਤ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਕਲਕੱਤੇ ਦੇ ਇਕ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਮਨਮਤੀ ਢੰਗ ਨਾਲ ਆਰਤੀ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਨੂੰ ਸਿੱਖ ਮਰਯਾਦਾ ਵਿਰੁੱਧ ਕਾਰਵਾਈ ਕਰਾਰ ਦਿੱਤਾ ਹੈ।ਕਮੇਟੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਜੇਲ੍ਹ ‘ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਕੇਂਦਰੀ ਜ਼ੇਲ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਚਾਰਧਾਰਾ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਸਬੰਧੀ ਸੰਗਤਾਂ …

Read More »