ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੰਮਿ੍ਰਤਸਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ/ਨਸ਼ਟ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। …
Read More »Monthly Archives: November 2019
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕੱਪ ਕਬੱਡੀ ਮੈਚ ਅੰਮ੍ਰਿਤਸਰ ‘ਚ 3 ਦਸੰਬਰ ਨੂੰ-ਡਿਪਟੀ ਕਮਿਸ਼ਨਰ
9 ਅੰਤਰਰਾਸ਼ਟਰੀ ਟੀਮਾਂ ਲੈ ਰਹੀਆਂ ਨੇ ਟੂਰਨਾਮੈਂਟ ‘ਚ ਭਾਗ-ਰਿਆੜ ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਉਸ ਦੇ ਦੋ ਅੰਤਰਰਾਸ਼ਟਰੀ ਮੈਚ 3 ਦਸੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ …
Read More »Sarbat Sehat Bima Yojna facilitating more than 1000 patients daily – Balbir Sidhu
Ludhiana Tops in Punjab by generating highest E- Cards Chandigarh, Nov 20 (Punjab Post Bureau) – Witnessing over-whelming response to the SSBY (Sarbat Sehat Bima Yojna), now more than 1000 patients are daily getting free of cost secondary besides tertiary treatment services from the empanelled hospitals in the State. The Health Minister Mr. Balbir Singh Sidhu, who on Monday morning …
Read More »ਗੁਰੂ ਨਾਨਕ ਸਾਹਿਬ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ
ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ, ਜੁਡੀਸ਼ੀਅਲ, ਸਿਵਲ ਤੇ ਪੁਲਿਸ ਅਧਿਕਾਰੀ ਪਰਿਵਾਰਾਂ ਸਮੇਤ ਪਹੁੰਚੇ ਚੰਡੀਗੜ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਖਨਾ ਝੀਲ ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲੇ ਅਤੇ ਅਨੋਖੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ।ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫੇ ਤੋਂ ਸੰਗਤ ਨੂੰ ਜਾਣੂ …
Read More »ਸੂਬਾ ਸਰਕਾਰ ਵਲੋਂ ਡੀ.ਏ.ਵੀ ਪਬਲਿਕ ਸਕੂਲ ਦੀ ਅਧਿਆਪਕਾ ਦਾ ਸਨਮਾਨ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੇਰਾ ਬਾਬਾ ਨਾਨਕ, ਕਰਤਾਰਪੁਰ ਲਾਂਘੇ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ `ਤੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਇੱਕ ਪੇਂਟਿੰਗ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਭਾਰਤ 25 ਕਲਾਕਾਰਾਂ ਨੂੰ ਬੁਲਾਇਆ ਗਿਆ ਸੀ। ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਸਕੂਲ ਤੋਂ ਭਾਗ ਲੈਣ ਵਾਲੀ ਫਾਈਨ ਆਰਟ ਡਿਪਾਰਟਮੈਂਟ ਦੀ ਅਧਿਆਪਕਾ ਕੁਮਾਰੀ ਪ੍ਰਿਅੰਕਾ …
Read More »ਪਿੰਡ ਚੰਗਾਲੀ ‘ਚ ਮਾਰੇ ਗਏ ਦਲਿਤ ਨੌਜਵਾਨ ਦੇ ਦੋਸ਼ੀਆਂ ਖਿਲਾਫ ਮੰਗੀ ਸਖਤ ਕਾਰਵਾਈ
ਭੀਖੀ /ਮਾਨਸਾ, 20 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ‘ਚ ਜਿਲੇ ਦੀਆਂ ਵੱਖ-ਵੱਖ ਜਮਹੂਰੀ ਅਤੇ ਜਨਤਕ ਕਿਸਾਨ ਮਜਦੂਰ ਜਥੇਬੰਦੀਆਂ ਦੇ ਵਫਦ ਵਲੋਂ ਪਿੰਡ ਚੰਗਾਲੀ ਵਿੱਚ ਤਸ਼ੱਦਦ ਨਾਲ ਮਾਰੇ ਗਏ ਦਲਿਤ ਨੌਜਵਾਨ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਲਈ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ …
Read More »ਪੰਜਾਬ ਰਾਜ ਅੰਡਰ-25 ਹਾਕੀ ਦੇ ਫਾਈਨਲ ‘ਚ ਬਠਿੰਡਾ ਦੀ ਝੰਡੀ
ਸਰਕਲ ਸਟਾਇਲ ਕਬੱਡੀ ‘ਚ ਐਸ.ਬੀ.ਐਸ ਨਗਰ ਪਹਿਲੇ, ਫਾਜ਼ਿਲਕਾ ਦੂਜੇ ਅਤੇ ਮਾਨਸਾ ਤੇ ਫਰੀਦਕੋਟ ਤੀਜੇ ਸਥਾਨ `ਤੇ ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਮਹਿਲਾ ਖੇਡਾਂ ਅੰਡਰ-25 ਦੇ ਟੇਬਲ ਟੈਨਿਸ ਦੇ ਮੁਕਾਬਲਿਆਂ ਦੌਰਾਨ ਪਹਿਲੇ ਸੈਮੀਫਾਈਨਲ ‘ਚ ਪਟਿਆਲਾ ਨੇ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ 3-1 ਦੇ ਅੰਤਰ …
Read More »ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ ਦੀ ਟੀਮ ਪੰਜਵੀਂ ਵਰਲਡ ਚੈਂਪੀਅਨਸ਼ਿਪ ਮਾਸਕੋ ’ਚ ਦਿਖਾਏਗੀ ਜੌਹਰ
ਸਰਕਾਰ ਤੋਂ ਨਹੀਂ ਮਿਲੀ ਅੱਜ ਤੱਕ ਕੋਈ ਮਦਦ – ਵਿਸ਼ਾਲ ਖੰਨਾ ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਅਮਨ) – ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ (ਆਈ.ਆਰ.ਪੀ.ਐਫ) ਦੀ ਟੀਮ ਦੇ 8 ਮੈਂਬਰ ਵਰਲਡ ਰਾਅ ਪਾਵਰ ਲਿਫਟਿੰਗ ਵਲੋਂ ਕਰਵਾਈ ਜਾ ਰਹੀ ਵਰਲਡ ਚੈਂਪੀਅਨਸ਼ਿਪ ਵਿਚ ਇੰਡੀਆ ਦੀ ਅਗਵਾਈ ਕਰਨ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਮ ਦੀ ਅਗਵਾਈ ਕਰ ਰਹੇ ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ …
Read More »ਵਾਰ ਹੀਰੋਜ਼ ਸਟੇਡੀਅਮ ’ਚ ਸਿੱਖਿਆ ਮੰਤਰੀ ਸਿੰਗਲਾ ਨੇ ਕੀਤਾ ਅੰਤਰ-ਜ਼ਿਲਾ ਖੇਡਾਂ ਦਾ ਉਦਘਾਟਨ
ਸੰਗਰੂਰ/ ਲੌਂਗੋਵਾਲ, 19 ਨਵੰੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 41ਵੀਆਂ ਅੰਡਰ-11 ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਇਥੋਂ ਦੇ ਵਾਰ ਹੀਰੋਜ਼ ਸਟੇਡੀਅਮ ਵਿਚ ਸ਼ਾਨੋ-ਸ਼ੌਕਤ ਨਾਲ ਆਗਾਜ਼ ਹੋ ਗਿਆ ਹੈ। ਇਨਾਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਦਾ ਉਦਘਾਟਨ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ। ਉਨਾਂ ਆਖਿਆ ਕਿ ਸਿੱਖਿਆ …
Read More »ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮ੍ਰਿਤਕ ਜਗਮੇਲ ਸਿੰਘ ਦੇ ਪਰਿਵਾਰ ਨੂੰ ਸੌਂਪਿਆ 6 ਲੱਖ ਦਾ ਚੈਕ
ਕਿਹਾ ਪੰਜਾਬ ਸਰਕਾਰ ਵਲੋਂ ਪੀੜ੍ਹਤ ਪਰਿਵਾਰ ਨਾਲ ਕੀਤੇ ਵਾਅਦੇ ਸਮੇਂ ਸਿਰ ਪੂਰੇ ਕੀਤੇ ਜਾਣਗੇ ਲਹਿਰਾਗਾਗਾ / ਲੌਂਗੋਵਾਲ, 19 ਨਵੰੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਬੀਤੀ ਸ਼ਾਮ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ …
Read More »
Punjab Post Daily Online Newspaper & Print Media