Tuesday, November 24, 2026

Monthly Archives: November 2019

ਦੰਦਾਂ ਦੀਆਂ ਸਮੱਸਿਆਵਾਂ ਲਈ ਗੰਭੀਰ ਹੋਣਾ ਜਰੂਰੀ – ਡਾ. ਜਸਮੀਤ ਬਾਵਾ

25 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਦੰਦਾਂ ਦਾ ਪੰਦਰਵਾੜਾ – ਡਾ. ਸੁਰਿੰਦਰ ਮੱਲ ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਮੂੰਹ ਅਤੇ ਦੰਦਾਂ ਦੀ ਸਿਹਤ ਸੰਭਾਲ ਬਹੁਤ ਜਰੂਰੀ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ 25 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਦੰਦਾ ਦੇ ਪੰਦਰਵਾੜੇ ਦੇ ਸੰਬੰਧ ਵਿੱਚ ਕਹੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੰਦਾਂ ਅਤੇ ਮੂੰਹ ਨਾਲ …

Read More »

ਸੁਲਤਾਨਪੁਰ ਲੋਧੀ ਤੋਂ ਪਹਿਲੀ ਦਸੰਬਰ ਨੂੰ ਹੋਵੇਗੀ ਵਿਸ਼ਵ ਕੱਪ ਕਬੱਡੀ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਪੂਰਥਲਾ. 19 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਵੇਗੀ।ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਜ਼ਿਲ੍ਹਾ …

Read More »

ਸੀ.ਜੇ.ਐਮ ਅਜੀਤ ਪਾਲ ਸਿੰਘ ਨੇ ਜ਼ੇਲ੍ਹ ‘ਚ ਕੈਂਪ ਕੋਰਟ ਦੌਰਾਨ ਜਾਰੀ ਕੀਤੇ ਰਿਹਾਈ ਦੇ ਹੁਕਮ

ਕਪੂਰਥਲਾ. 19 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਣਯੋਗ ਸ੍ਰੀ ਕਿਸ਼ੋਰ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਕੇਂਦਰੀ ਜੇਲ੍ਹ, ਕਪੂਰਥਲਾ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ।ਕੈਂਪ ਕੋਰਟ ਦੌਰਾਨ ਜਿਲ੍ਹਾ ਕਪੂਰਥਲਾ ਦੀਆਂ ਵੱਖ-ਵੱਖ ਕੋਰਟਾਂ ਵਿੱਚੋਂ ਭੇਜੇ ਗਏ ਅਤੇ ਕੇਸਾਂ ਨੂੰ ਡੀਲ …

Read More »

21 ਪੰਜਾਬ ਬਟਾਲੀਅਨ ਵਲੋਂ ਆਲ ਇੰਡੀਆ ਥਲ ਸੈਨਿਕ ਕੈਂਪ ਨਵੀਂ ਦਿੱਲੀ ਵਿਖੇ ਕੈਡਿਟਾਂ ਦਾ ਸਨਮਾਨ

ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – 21 ਪੰਜਾਬ ਬਟਾਲੀਅਨ ਐਨ. ਸੀ. ਸੀ ਕਪੂਰਥਲਾ ਵੱਲੋਂ ਜਲੰਧਰ ਗਰੁੱਪ ਦੀ ਨਿਗਰਾਨੀ ਹੇਠ ਆਲ ਇੰਡੀਆ ਥਲ ਸੈਨਿਕ ਕੈਂਪ ਨਵੀਂ ਦਿੱਲੀ ਵਿਖੇ ਹਿੱਸਾ ਲੈਣ ਵਾਲੇ ਐਨ.ਸੀ.ਸੀ ਕੈਡਿਟਾਂ ਨੂੰ ਸਨਮਾਨਿਤ ਕੀਤਾ ਗਿਆ।21 ਪੰਜਾਬ ਬਟਾਲੀਅਨ ਐਨ.ਸੀ.ਸੀ ਕਪੂਰਥਲਾ ਦੇ ਕਮਾਂਡਿੰਗ ਅਫ਼ਸਰ ਕਰਨਲ ਹਿਤੇਸ਼ ਦੁੱਗਲ (ਸੈਨਾ ਮੈਡਲ) ਅਤੇ ਕਰਨਲ ਜੀ.ਐਸ ਭੁੱਲਰ ਦੀ ਅਗਵਾਈ ਹੇਠ ਬਟਾਲੀਅਨ ਦਫ਼ਤਰ ਕਪੂਰਥਲਾ ਵਿਖੇ …

Read More »

ਸਾਇੰਸ ਸਿਟੀ ਦੇ ਸੰਸਥਾਪਕ ਡਾਇਰੈਕਟਰ ਜਨਰਲ ਡਾ. ਖੰਡਪੁਰ ਨਹੀਂ ਰਹੇ

ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਇੰਸ ਸਿਟੀ  ਦੇ ਸੰਸਥਾਪਕ ਡਾਇਰੈਕਟਰ ਜਨਰਲ ਡਾ. ਰਘਬੀਰ ਸਿੰਘ ਖੰਡਪੁਰ ਦਾ ਅੱਜ ਨਵੀ ਦਿੱਲੀ ਵਿਖੇ ਦਿਹਾਂਤ ਹੋ ਗਿਆ।ਅੱਜ ਸਵੇਰੇ ਹੀ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿਖੇ ਉਨ੍ਹਾਂ ਦਾ ਦਿਹਾਂਤ ਹੋ ਗਿਆ।ਉਚੀ ਸੋਚ ਦੇ ਮਾਲਕ, ਵਿਗਿਆਨੀ, ਇੰਜੀਨੀਅਰ ਅਤੇ  ਆਰਕੀਟੈਕਟ ਡਾ. ਰਘਬੀਰ ਸਿੰਘ ਖੰਡਪੁਰ ਲਈ ਵਿਸ਼ਾ ਚਾਹੇ ਕੋਈ ਵੀ ਹੋਵੇ ਉਨ੍ਹਾਂ ਦਾ ਗਿਆਨ ਅਤੇ ਮੁਹਾਰਤ …

Read More »

ਬਲਾਕ ਤੇ ਜ਼ਿਲ੍ਹਾ ਪੱਧਰੀ ਡਾ. ਏ.ਪੀ.ਜੇ ਅਬਦੁਲ ਕਲਾਮ ਆਨਲਾਈਨ ਆਈ.ਟੀ ਕੁਇਜ਼ ‘ਚ ਮਾਲ ਰੋਡ ਸਕੂਲ ਅੱਵਲ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਦੀਆਂ ਹਦਾਇਤਾਂ ਤਹਿਤ ਸਰਕਾਰੀ ਸਕੂਲਾਂ ਵਿਚ ਨੌਵੀਂ ਅਤੇ ਦਸਵੀਂ ਜਮਾਤ ਵਿਚ ਪੜਦੇ ਵਿਦਿਆਰਥੀਆਂ ਦਾ ਆਈ.ਸੀ.ਟੀ ਅਧੀਨ ਡਾ. ਏ.ਪੀ.ਜੇ ਅਬਦੁਲ ਕਲਾਮ ਆਨਲਾਈਨ ਆਈ.ਟੀ ਕੁਇਜ਼ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ ਸਿੱਖਿਆ) ਸਲਵਿੰਦਰ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਰਵਾਏ ਗਏ।              ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ‘ਚ …

Read More »

ਸੂਬਾ ਪੱਧਰੀ ਖੇਡਾਂ ‘ਚ ਅੰਮ੍ਰਿਤਸਰ ਦੇ ਖਿਡਾਰੀ ਅੱਵਲ – ਲੜਕੀਆਂ ਦੀ ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ

ਅੰਮ੍ਰਿਤਸਰ ਦੇ ਖਿਡਾਰੀਆਂ ਨੇ 15 ਗੋਲਡ ਮੈਡਲ ਲੈ ਕੇ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੱਚਿਆਂ ਨੂੰ ਮੁਢਲੇ ਪੱਧਰ ਤੋਂ ਖੇਡ ਮੈਦਾਨਾਂ ਨਾਲ ਜੋੜਨ ਦੇ ਮਕਸਦ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਕਰਵਾਈਆ ਗਈਆਂ 41ਵੀਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ 2019 ਵਿੱਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ …

Read More »

ਲੋਕ ਕਵੀ ਗੁਰਦਿਆਲ ਸਿੰਘ ‘ਹਰੀ’ ਯਾਦਗਾਰੀ ਸਮਾਗਮ ਦੌਰਾਨ ‘ਸਹਿਮੀ ਬੁਲਬੁਲ ਦਾ ਗੀਤ’ ਕਿਤਾਬ ਲੋਕ ਅਰਪਣ

ਪੰਜਾਬ ਭਵਨ ਸਰੀ ਕੈਨੇਡਾ ਦੇ ਬਾਨੀ ਸੁੱਖੀ ਬਾਠ, ਇਟਲੀ ਤੋ ਦਲਜਿੰਦਰ ਰਹਿਲ ਅਤੇ ਜਰਮਨੀ ਤੋਂ ਅੰਜੂਜੀਤ ਸ਼ਰਮਾ ਪੁੱਜੇ ਸਮਰਾਲਾ, 19 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਲੋਕ ਕਵੀ ਗੁਰਦਿਆਲ ਸਿੰਘ ‘ਹਰੀ’ ਦੀ ਯਾਦ ਵਿੱਚ ਇੱਕ ਵਿਸ਼ਾਲ ਕਹਾਣੀ ਦਰਬਾਰ ਅਤੇ ਸੁਰਿੰਦਰ ਰਾਮਪੁਰੀ ਦੀ ਕਹਾਣੀਆਂ ਦੀ ਕਿਤਾਬ ‘ਸਹਿਮੀ ਬੁਲਬੁਲ’ ਦਾ ਗੀਤ ਲੋਕ ਅਰਪਣ ਸਮਾਰੋਹ ਕਰਵਾਇਆ ਗਿਆ, …

Read More »

ਭਾਰਤ-ਪਾਕਿਸਤਾਨ ਦਰਮਿਆਨ ਬੰਦ ਪਿਆ ਵਪਾਰ ਜਲਦ ਸ਼ੁਰੂ ਹੋਵੇ – ਔਜਲਾ

ਕਿਹਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੌਵੇਂ ਸਰਕਾਰਾਂ – ਔਜਲਾ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਦ ਰੁੱਤ ਦੇ ਸ਼ੁਰੂ ਹੋਏ ਪਾਰਲੀਮੈਂਟ ਸ਼ੈਸ਼ਨ ਵਿੱਚ ਆਪਣੇ ਪਲੇਠੇ ਭਾਸ਼ਣ ਵਿੱਚ ਸੰਸਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੀ …

Read More »