Tuesday, November 24, 2026

Monthly Archives: November 2019

ਉੜੀਸਾ ਸਰਕਾਰ ਸਿੱਖ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸੰਜ਼ੀਦਾ ਹੋਵੇ- ਲੌਂਗੋਵਾਲ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਜੀ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸਜ਼ੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਕਾਸ ਦੇ ਨਾਮ ’ਤੇ ਕਿਸੇ ਵੀ ਇਤਿਹਾਸਕ ਯਾਦਗਾਰ ਨੂੰ ਨੁਕਸਾਨ ਨਾ ਪਹੁੰਚੇ।ਪੁਰੀ ਸਥਿਤ ਮੰਗੂ ਮੱਠ ਅਤੇ ਪੰਜਾਬੀ ਮੱਠ ਨੂੰ ਢਾਹੁਣ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

ਮਾਮਲਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੁਨਹਿਰੀ ਪੱਤਰੇ ਚੜ੍ਹਾਉਣ ਦਾ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬਾਬਾ ਸੁਖਦੇਵ ਸਿੰਘ ਭੁੱਚੋ ਮੰਡੀ ਵਾਲਿਆਂ ਵੱਲੋਂ ਚੜ੍ਹਾਏ ਗਏ ਸੁਨਹਿਰੀ ਪੱਤਰੇ ਸਬੰਧੀ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ’ਤੇ ਜਾਣਬੁੱਝ ਕੇ ਪੈਦਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ)  – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਅੰਮ੍ਰਿਤਸਰ ਜੋਨ ਵੱਲੋਂ ਕਰਵਾਇਆ ਗਿਆ।ਇਸ ਸੈਮੀਨਾਰ …

Read More »

ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਪ੍ਰੋ. ਸੁਰਜੀਤ ਜੱਜ ਦੇ ਮਾਤਾ ਸ੍ਰੀਮਤੀ ਮਹਿੰਦਰ ਕੌਰ ਦੇ ਦਿਹਾਂਤ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਾਹਿਤ ਜਗਤ ਲਈ ਇਹ ਬਹੁਤ ਦੁਖਦਾਇਕ ਖ਼ਬਰ ਹੈ ਕਿ ਪ੍ਰੋ. ਸੁਰਜੀਤ ਜੱਜ (ਜਨਰਲ ਸਕੱਤਰ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ) ਦੇ ਮਾਤਾ ਜੀ ਅਤੇ ਪ੍ਰੋ. ਭੁਪਿੰਦਰ ਕੌਰ ਜੱਜ ਦੀ ਸੱਸ ਸ੍ਰੀਮਤੀ ਮਹਿੰਦਰ ਕੌਰ ਦਾ 16 ਨਵੰਬਰ 2019 ਸ਼ਾਮ ਨੂੰ ਦਿਹਾਂਤ ਹੋ ਗਿਆ ਸੀ।ਉਨ੍ਹਾਂ ਦੀ ਅੰਤਿਮ ਅਰਦਾਸ 24 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ …

Read More »

ਯਾਦਗਾਰੀ ਰਿਹਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਛੇਵਾਂ ਸਾਲਾਨਾ ਸਮਾਗਮ

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਂਬਰਿਜ ਇੰਟਰਨੈਸ਼ਨਲ ਸਕੂਲ ਕਪੂਰਥਲਾ ਦਾ ਛੇਵਾਂ ਸਾਲਾਨਾ ਸਮਾਗਮ ‘ਉਡਾਨ-ਐਨ ਇਨਡੈਲੀਬਲ ਫਲਾਈਟ’ ਯਾਦਗਾਰੀ ਹੋ ਨਿੱਬੜਿਆ, ਜਿਸ ਦੌਰਾਨ ਸਕੂਲ ਦੀ ਪੰਜ ਸਾਲਾਂ ਦੀ ਯਾਤਰਾ ਨੂੰ ਬਹੁਤ ਵਧੀਆ ਢੰਗ ਨਾਲ ਪ੍ਰਦਰਸ਼ਿਤ ਕੀਤਾ ਗਿਆ।ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਸਿਹਤ ਸਹੂਲਤਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਕੀਤੀ ਜਾਏ – ਸਿਵਲ ਸਰਜਨ ਡਾ. ਬਾਵਾ

ਕੌਮੀ ਨਵਜਾਤ ਸ਼ਿਸ਼ੂ ਹਫਤਾ ਅਤੇ ਨਸਬੰਦੀ ਪੰਦਰਵਾੜਾ ਦੇ ਸੰਬੰਧ ‘ਚ ਮੀਟਿੰਗ ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) -ਮਨੁੱਖੀ ਜਾਨ ਬਹੁਤ ਕੀਮਤੀ ਹੈ ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕੌਮੀ ਨਵਜਾਤ ਸ਼ਿਸ਼ੂ ਹਫਤਾ ਅਤੇ ਨਸਬੰਦੀ ਪੰਦਰਵਾੜਾ ਦੇ ਸੰਬੰਧ ਵਿੱਚ ਬੀ.ਈ.ਈ. ਐਲ.ਐਚ.ਵੀ, ਸੀ.ਐਚ.ਓਜ ਅਤੇ ਆਸ਼ਾ ਫੈਸੀਲੀਟੇਟਰਜ ਦੀ ਕਰਵਾਈ ਗਈ ਇੱਕ ਮੀਟਿੰਗ ਦੌਰਾਨ ਪ੍ਰਗਟ ਕੀਤੇ।ਉਨ੍ਹਾਂ ਕਿਹਾ ਕਿ ਜੱਚਾ ਅਤੇ ਬੱਚਾ …

Read More »

ਜਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਵਲੋਂ ਸੁਖਜੀਤ ਆਸ਼ਰਮ ਹੋਮ ਫਾਰ ਮੈਂਟਲੀ ਰਿਟਾਰਡਡ ਚਿਲਡਰਨ ਦਾ ਅਚਨਚੇਤ ਦੌਰਾ

ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਸ਼੍ਰੀ ਕਿਸ਼ੋਰ ਕੁਮਾਰ ਸਮੇਤ ਸ਼੍ਰੀ ਰਾਮ ਕੁਮਾਰ ਸਿੰਗਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਅਤੇ ਅਜੀਤ ਪਾਲ ਸਿੰਘ ਚੀਫ ਜੂਡੀਛੀਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਸਥਾਨਕ ਸੁਖਜੀਤ ਆਸ਼ਰਮ ਹੋਮ ਫਾਰ ਮੈਂਟਲੀ ਰਿਟਾਰਡਡ ਚਿਲਡਰਨ ਦਾ ਅਚਨਚੇਤ ਦੌਰਾ ਕੀਤਾ ਗਿਆ।              ਮਾਨਯੋਗ ਸੈਸ਼ਨ ਜੱਜ ਵਲੋਂ ਕੀਤੇ ਗਏ ਦੌਰੇ …

Read More »

ਜੋਗਿੰਦਰ ਸਿੰਘ ਟੈਕਨੀਕਲ ਸਰਿਵਸ ਯੂਨੀਅਨ ਉਭਾਵਾਲ ਦੇ ਪ੍ਰਧਾਨ ਬਣੇ

ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਪੀ.ਐਸ.ਪੀ.ਸੀ.ਐਲ ਸ/ਡ ਉਭਾਵਾਲ ਟੈਕਨੀਕਲ ਸਰਿਵਸ ਯੂਨੀਅਨ ਦੀ ਚੋਣ ਮੰਡਲ ਪ੍ਰਧਾਨ ਅਜੇ ਕੁਮਾਰ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਪ੍ਰਧਾਨ ਜੋਗਿੰਦਰ ਸਿੰਘ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਨਿਰਮਲ ਸਿੰਘ, ਸਹਾਾੲਕ ਸਕੱਤਰ ਸੁਰਿੰਦਰ ਸਿੰਘ ਖਜਾਨਚੀ ਸੁਮਿਤ ਕੁਮਾਰ ਨੂੰ ਚੁਣਿਆ ਗਿਆ।ਸਰਕਲ ਪ੍ਰਧਾਨ ਬਲਵਿੰਦਰ ਸਿੰਘ ਢਿੱਲੋਂ ਨੇ ਕਾਰਪੋਰੇਸ਼ਨ ਮੈਨੇਜਮੈਂਟ ਦੀਆਂ ਮਾੜੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ।ਸਰਕਲ ਸਕੱਤਰ …

Read More »

ਤਰਕਸ਼ੀਲਾਂ ਨੇ ਚੇਤਨਾ ਪਰਖ਼ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸੰਗਰੂਰ/ ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਜਲਿਆਂਵਾਲੇ  ਬਾਗ ਦੀ ਸ਼ਹਾਦਤ  ਸ਼ਤਾਬਦੀ ਨੂੰ ਸਮਰਪਿਤ 10 ਅਗਸਤ ਨੂੰ ਕਰਵਾਈ ਚੇਤਨਾ ਪਰਖ਼ ਪ੍ਰੀਖਿਆ ਦੇ ਮਿਡਲ ਤੇ ਸੈਕੰਡਰੀ ਵਰਗ ਦੇ ਵਿਦਿਆਰਥੀਆਂ ਨੂੰ ਵਧੀਆ ਪੁਸਤਕਾਂ, ਬਰੋਸ਼ਰ, ਸਰਟੀਫਿਕੇਟ ਤੇ ਹੋਰ ਪੜ੍ਹਨ ਸਮੱਗਰੀ ਨਾਲ ਸਥਾਨਕ ਪੈਲਸ ਵਿੱਚ ਸਨਮਾਨਿਤ ਕੀਤਾ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਜਿਲਾ ਸਿੱਖਿਆ ਅਫਸਰ …

Read More »

ਰਾਜ ਪੱਧਰੀ ਖੇਡਾਂ ‘ਚ ਪ੍ਰਦਰਸ਼ਨ ਕਰਨ ‘ਤੇ ਸਤਵੀਰ ਨੂੰ ਕੀਤਾ ਸਨਮਾਨਿਤ

ਸੁਨਾਮ/ ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 65ਵੀਆਂ ਰਾਜ ਪੱਧਰੀ ਸਕੂਲ ਖੇਡਾਂ ਦੇ ਬਾਸਕਟਬਾਲ ਅੰਡਰ 14 ਮੁਕਾਬਲੇ ਵਿੱਚ ਸੁਨਾਮ ਦੇ ਸਤਵੀਰ ਸਿੰਘ ਨੇ ਅਕੇਡੀਆ ਵਰਲਡ ਸਕੂਲ ਦੀ ਤਰਫੋਂ ਜਿਲ੍ਹਾ ਪੱਧਰੀ ਟੀਮ ਵਿੱਚ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ,ਮਾਤਾ ਪਿਤਾ ਤੇ ਸੁਨਾਮ ਸਹਿਰ ਦਾ ਨਾਂ ਚਮਕਾਇਆ ਹੈ ।              ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ ਵਲੋਂ ਸਤਵੀਰ ਸਿੰਘ …

Read More »