ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਭਰ ਵਿਚ ਸਾਰੇ ਵਾਹਨ ਚਾਲਕਾਂ ਨੂੰ ਆਪਣੇ ਨਵੇਂ ਅਤੇ ਪੁਰਾਣੇ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਸਟੇਟ ਟਰਾਂਸਪੋਰਟ ਅਥਾਰਟੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਲਗਾਉਣੀਆਂ ਲਾਜ਼ਮੀ ਕਰ ਦਿੱਤੀਆਂ ਗਈਆਂ ਹਨ।ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਐਮ.ਵੀ.ਆਰ ਰੂਲਜ਼ 1989 ਦੇ ਰੂਲ 50 ਅਨੁਸਾਰ ਸਾਰੇ ਵਾਹਨਾਂ ਨੂੰ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ ਲਾਉਣੀ …
Read More »Monthly Archives: November 2019
ਲੋਕਾਂ ਦੀ ਸਹੂਲਤ ਲਈ ਖੋਲਿਆ ਵਿਲੇਜ ਲੀਗਲ ਕੇਅਰ ਐਂਡ ਸਪੋਰਟ ਸੈਂਟਰ
ਕਪੂਰਥਲਾ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਗਰੀਬ ਅਤੇ ਲੋੜਵੰਦ ਜਨਤਾ ਨੂੰ ਉਨ੍ਹਾਂ ਦੇ ਘਰ ਵਿੱਚ ਇਨਸਾਫ ਦਿਵਾਉਣ ਦੇ ਮਕਸਦ ਨਾਲ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮਾਨਯੋਗ ਕਿਸ਼ੋਰ ਕੁਮਾਰ ਜਿ਼ਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਖੀਰਾਂਵਾਲੀ, ਤਹਿ. ਜਿਲ੍ਹਾ ਕਪੂਰਥਲਾ ਵਿਖੇ ਵਿਲੇਜ ਲੀਗਲ ਕੇਅਰ ਐਂਡ ਸਪੋਰਟ ਸੈਂਟਰ ਦਾ ਉਦਘਾਟਨ ਅਜੀਤਪਾਲ ਸਿੰਘ ਚੀਫ ਜੂਡੀੀਅਲ …
Read More »ਜਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਵਿਖੇ ਵਿਸ਼ੇਸ਼ ਡਿਜੀਟਲ ਸਕਰੀਨ ਲੋਕਾਂ ਨੂੰ ਕਰੇਗੀ ਜਾਗਰੂਕ
ਜ਼ਿਲ੍ਹਾ ਤੇ ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਕਪੂਰਥਲਾ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਵਾਸੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਈ ਗਈ ਵਿਸ਼ੇਸ਼ ਡਿਜੀਟਲ ਸਕਰੀਨ ਦਾ ਉਦਘਾਟਨ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ …
Read More »ਫ਼ਰੀਦਕੋਟ ਨੇ ਪਟਿਆਲਾ, ਮੋਗਾ ਨੇ ਫਤਹਿਗੜ੍ਹ ਸਾਹਿਬ ਅਤੇ ਬਠਿੰਡਾ ਨੇ ਮੁਹਾਲੀ ਨੂੰ ਹਰਾਇਆ
ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਖੇਡ ਮੈਦਾਨ ਵਿਖੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਭਾਸ਼ ਚੰਦਰ ਦੀ ਅਗਵਾਈ ਅਤੇ ਸੁਰਿੰਦਰ ਸਿੰਘ ਭਰੂਰ ਸਟੇਟ ਐਵਾਰਡੀ ਅਤੇ ਸਹਾਇਕ ਜਿਲ੍ਹਾ ਸਿੱਖਿਆ ਅਫ਼ਸਰ ਖੇਡਾਂ ਸ਼ਿਵਰਾਜ ਸਿੰਘ ਦੀ ਨਿਗਰਾਨੀ ਹੇਠ 65ਵੀਆਂ ਪੰਜਾਬ ਸਕੂਲ ਹੈਂਡਬਾਲ ਖੇਡਾਂ ਅੰਡਰ 17 ਸਾਲ ਲੜਕੀਆਂ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈਆਂ।ਇਨ੍ਹਾਂ ਖੇਡਾਂ …
Read More »ਕਸਬਾ ਲੌਂਗੋਵਾਲ ਵਿਖੇ ਕਿਸਾਨ ਤੋਂ ਦਿਨ-ਦਿਹਾੜੇ ਲੁੱਟੇ 2 ਲੱਖ
ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਵਿੱਚਲੀ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਵਿਚੋ ਪੈਸੇ ਕਢਵਾ ਕੇ ਵਾਪਸ ਘਰ ਪਰਤ ਰਹੇ ਇੱਕ ਕਿਸਾਨ ਪਾਸੋ ਦੋ ਵਿਅਕਤੀ ਕਰੀਬ ਦੋ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ, ਜਦੋ ਕਿ ਸਥਾਨਕ ਪੁਲਿਸ ਅਧਿਕਾਰੀ ਮਾਮਲੇ ਨੂੰ ਸ਼ੱਕ ਦੇ ਨਜਰੀਏ ਨਾਲ ਵੇਖ ਰਹੇ ਹਨ। ਕੀ ਹੈ …
Read More »ਸੰਵਿਧਾਨ ਦਿਵਸ ਸੰਬੰਧੀ ਪਰਖ, ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਦੇ ਮੁਕਾਬਲੇ ਕਰਵਾਏ
ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਭਾਰਤੀ ਸੰਵਿਧਾਨ ਦਾ 70ਵਾਂ ਦਿਵਸ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਅਗਵਾਈ ਅਤੇ ਕਨਵੀਨਰ ਪ੍ਰੋ. ਜਸਵਿੰਦਰ ਸਿੰਘ ਦੀ ਨਿਗਰਾਨੀ ਹੇਠ ਐਨ.ਐਸ.ਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ਼ ਉਤਸ਼ਾਹ ਪੂਰਵਕ ਮਨਾਇਆ ਗਿਆ। ਸਮਾਗਮ ਦੌਰਾਨ ਸੰਵਿਧਾਨ ਦੇ ਵਿਸ਼ੇ ਨਾਲ਼ ਸੰਬੰਧਿਤ …
Read More »ਪੂਰੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਮਨਪ੍ਰੀਤ ਸਿੰਘ ਦਾ ਅੰਤਿਮ ਸਸਕਾਰ
ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ 18 ਸਿੱਖ ਰੈਜੀਮੈਂਟ ਦੇ ਸਿਪਾਹੀ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਿੰਡ ਲੌਂਗੋਵਾਲ ਵਿਖੇ ਪੂਰੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ।ਭਾਰਤੀ ਫੌਜ ਦੀ 18 ਸਿੱਖ ਰੈਜੀਮੈਂਟ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਜਿਵੇਂ ਹੀ ਸ਼ਹੀਦ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟ ਕੇ ਪਿੰਡ …
Read More »ਲੌਂਗੋਵਾਲ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਜਾਣ ‘ਤੇ ਵੰਡੇ ਲੱਡੂ
ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਖੁਸ਼ੀ ਦਾ ਮਾਹੌਲ ਹੈ ਅਤੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਅਤੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਜਾ ਰਹੀ ਹੈ ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ …
Read More »ਜਗਮੇਲ ਸਿੰਘ ਦੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਦਿੱਤੀ 21.25 ਲੱਖ ਦੀ ਮੁਆਵਜ਼ਾ ਰਾਸ਼ੀ
ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੌਂਪੇ 15.25 ਲੱਖ ਦੇ ਚੈਕ ਚੰਗਾਲੀਵਾਲਾ/ਸੰਗਰੂਰ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਨੌਜਵਾਨ ਸ਼੍ਰੀ ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਤਹਿਤ ਬਕਾਇਆ 14 …
Read More »ਅੰਮ੍ਰਿਤਸਰ ਦੇ ਮੈਰੀਟੋਰੀਅਸ ਸਕੂਲ ‘ਚ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋ ਪ੍ਰੋਗਰਾਮ
ਸਵੱਛ ਭਾਰਤ ਤੇ ਜਲ ਸ਼ਕਤੀ ਥੀਮ ‘ਤੇ ਕਵਿਜ਼, ਚਿੱਤਰ ਤੇ ਲੇਖ ਮੁਕਾਬਲੇ ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਦੀ ਅੰਮ੍ਰਿਤਸਰ ਇਕਾਈ ਵਲੋਂ ਅੰਮਿ੍ਤਸਰ ਦੇ ਮੈਰੀਟੋਰੀਅਸ ਸਕੂਲ ਵਿੱਚ ਸਵੱਛ ਭਾਰਤ ਅਤੇ ਜਲ ਸ਼ਕਤੀ ਅਭਿਆਨ ਦਾ ਸੁਨੇਹਾ ਦਿੰਦਾ ਇਕ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ।ਸੰਵਿਧਾਨ ਵਿੱਚ ਦੱਸੇ ਗਏ ਨਾਗਰਿਕਾਂ ਦੇ …
Read More »
Punjab Post Daily Online Newspaper & Print Media