Tuesday, November 24, 2026

Monthly Archives: November 2019

32 ਲੱਖ ਦੀ ਗਰਾਂਟ ਨਾਲ ਗੰਦੇ ਪਾਣੀ ਦੇ ਨਿਕਾਸ ਲਈ ਬਣੇਗਾ ਵੱਡਾ ਨਾਲਾ – ਹਰਮਨਦੇਵ ਬਾਜਵਾ

ਸੁਨਾਮ/ਲੌਂਗੋਵਾਲ, 18 ਨਵੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸੁਨਾਮ ਦੀ ਪੱਤੀ ਦੁਲਟ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ 32 ਲੱਖ ਦੀ ਮਨਜ਼ੂਰ ਕਰਵਾ ਦਿੱਤੀ ਗਈ ਹੈ ਅਤੇ ਬਹੁਤ ਜਲਦ ਗੰਦੇ ਨਾਲੇ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ।ਜੋ ਕਿ ਪੱਤੀ ਦੁੱਲਟ ਤੋਂ ਲੈ ਕੇ ਮੰਡੇਰ ਕਲਾਂ ਬੱਸ ਸਟੈਂਡ ਤੱਕ ਬਣਾਇਆ ਜਾਵੇਗਾ।ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ …

Read More »

ਪਹਿਲਾਂ ਅਕਾਲੀਆਂ ਤੇ ਹੁਣ ਕਾਂਗਰਸੀਆਂ ਦੀ ਗੁੰਡਾਗਰਦੀ ਦਾ ਸ਼ਿਕਾਰ ਹੋ ਰਹੇ ਹਨ ਲੋਕ – ਅਮਨ ਅਰੋੜਾ

ਕਿਹਾ ਚੰਗਾਲੀਵਾਲਾ ਕਾਂਡ ਵਿਚ 6 ਦਿਨ ਬਾਅਦ ਦਰਜ ਹੋਈ ਐਫ.ਆਈ.ਆਰ ਸੁਨਾਮ/ਲੌਂਗੋਵਾਲ, 18 ਨਵੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸਾਫ਼ ਸੁਥਰਾ ਮਾਹੌਲ ਦੇਣ ਦੇ ਦਾਅਵੇ ਕਰ ਰਹੀ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਘਿਨਾਉਣੇ ਚਿਹਰੇ ਨੂੰ ਚੰਗਾਲੀਵਾਲਾ ਕਾਂਡ ਨੇ ਬੇਨਕਾਬ ਕਰ ਦਿੱਤਾ ਹੈ।ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸੁਨਾਮ-ਲਹਿਰਾ ਰੋਡ ‘ਤੇ ਦਿੱਤੇ ਗਏ ਧਰਨੇ ਵਿਚ …

Read More »

ਡਾ. ਰਾਜ ਕੁਮਾਰ ਵੇਰਕਾ ਵਲੋਂ ਚੰਗਾਲੀਵਾਲ ਪੀੜਤ ਪਰਿਵਾਰ ਨੂੰ ਮੁਆਵਜ਼ੇ, ਇੱਕ ਮੈਂਬਰ ਨੂੰ ਨੌਕਰੀ ਤੇ ਪੈਨਸ਼ਨ ਦੇਣ ਦਾ ਐਲਾਨ

ਸਾਰੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਉਣ ਦੀ ਗੱਲ ਵੀ ਆਖੀ ਲਹਿਰਾਗਾਗਾ /ਲੌਂਗੋਵਾਲ, 18 ਨਵੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਰਾਜ ਕੁਮਾਰ ਵੇਰਕਾ ਚੇਅਰਮੈਨ ਪੰਜਾਬ ਵੇਅਰਹਾੳੂਸਿੰਗ ਕਾਰਪੋਰੇਸ਼ਨ (ਕੈਬਨਿਟ ਮੰਤਰੀ ਰੈਂਕ) ਪਿੰਡ ਚੰਗਾਲੀਵਾਲ ਵਿਖੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਅਤੇ ਐਲਾਨ ਕੀਤਾ …

Read More »

ਥਾਣਾ ਸਦਰ ਧੂਰੀ ਵਿਖੇ ਨਵੇਂ ਆਏ ਐਸ.ਐਚ.ਓ ਨੇ ਕੀਤੀ ਪਲੇਠੀ ਮੀਟਿੰਗ

ਕਾਨੂੰਨ ਦੀ ਉਲੰਘਣਾਂ ਨਹੀਂ ਕਰਨ ਦਿੱਤੀ ਜਾਵੇਗੀ – ਜਗਬੀਰ ਸਿੰਘ ਧੂਰੀ, 18 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਦੇ ਪਿੰਡਾਂ ਦੇ ਪੰਚ-ਸਰਪੰਚ, ਨੰਬਰਦਾਰ, ਮੋਹਤਵਰ ਵਿਅਕਤੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨਾਲ ਥਾਣਾ ਸਦਰ ਧੂਰੀ ਦੇ ਨਵੇਂ ਆਏ ਐਸ.ਐਚ.ਓ ਜਗਬੀਰ ਸਿੰਘ ਨੇ ਪਲੇਠੀ ਮੀਟਿੰਗ ਕੀਤੀ।ਉਹਨਾਂ ਕਿਹਾ ਕਿ ਥਾਣਾ ਸਦਰ ਵਿੱਚ ਪਿੰਡਾਂ ਦੇ ਮੋਹਤਵਰ ਵਿਅਕਤੀਆਂ ਦਾ ਸਤਿਕਾਰ ਕੀਤਾ ਜਾਵੇਗਾ, …

Read More »

ਸਰਬਤ ਦਾ ਭਲਾ ਟਰੱਸਟ ਨੇ ਦਾਉਕੇ ਸਕੂਲ `ਚ ਲਾਇਆ ਆਰ.ਓ ਸਿਸਟਮ

ਡਾ. ਓਬਰਾਏ ਵਲੋਂ ਸਮਾਜ ਦੀ ਬੇਹਤਰੀ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ – ਸਮਰਾ ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਤਰਰਾਸ਼ਟਰੀ ਪੱਧਰ ਦੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਭਾਰਤ ਪਾਕਿ ਸਰਹੱਦ ਦੇ ਬਿਲਕੁਲ ਨੇੜੇ ਵਸੇ ਪਿੰਡ ਦਾਉਕੇ ਦੇ ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਦੇ ਪੀਣ …

Read More »

ਸਮਾਰਟ ਸਿਟੀ ਪ੍ਰੋਜੈਕਟ ਤਹਿਤ ਐਲ.ਈ.ਡੀ ਲਾਈਟਾਂ ਲਾਉਣ ਦੇ ਕੰਮ ਦਾ ਮੇਅਰ ਵਲੋਂ ਸ਼ੁਭਆਰੰਭ

ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰ. 13 ਅਤੇ 19 ਵਿੱਚ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦਾ ਸ਼ੁਭਆਰੰਭ ਕੀਤਾ ਗਿਆ।                ਮੇਅਰ ਕਰਮਜੀਤ ਸਿੰਘ ਰਿੰਟੂ ਦੱਸਿਆ ਕਿ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਕੁੱਲ 34 ਕਰੋੜ ਰੁਪਏ ਦੀ ਲਾਗਤ ਨਾਲ ਸਮੁਦਰਾ ਕੰਪਨੀ ਵਲੋਂ ਤਕਰੀਬਨ 66 ਹਜ਼ਾਰ  ਐਲ.ਈ.ਡੀ ਲਾਈਟਾਂ …

Read More »

ਡਾ. ਓਬਰਾਏ ਨੇ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਮੁਫਤ ਭਰਨ ਦਾ ਕੀਤਾ ਐਲਾਨ

ਫਾਰਮ ਭਰਨ ਲਈ ਹਰ ਜ਼ਿਲ੍ਹੇ `ਚ ਲਾਏ ਜਾਣਗੇ ਵਿਸ਼ੇਸ਼ ਕੈਂਪ ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿ.) ਦੇ ਦਰਸ਼ਨਾਂ ਲਈ ਆਪਣੇ ਖਰਚੇ ਤੇ ਨਾ ਜਾ ਸਕਣ ਵਾਲੇ ਸ਼ਰਧਾਲੂਆਂ ਦਾ ਖਰਚ ਆਪਣੇ ਕੋਲੋਂ ਕਰਨ ਦਾ ਪਹਿਲਾਂ ਹੀ ਐਲਾਨ ਕਰ ਚੁੱਕੇ  ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਕਰਨ ਵਾਲੇ ਨਾਂਮਵਰ ਸਮਾਜ ਸੇਵਕ ਡਾ.ਐੱਸ.ਪੀ ਸਿੰਘ …

Read More »

ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ ਦੇ ਕੰਮ ਦੀ ਮੇਅਰ ਰਿੰਟੂ ਤੇ ਵਿਧਾਇਕ ਦੱਤੀ ਨੇ ਕਰਵਾਈ ਸ਼ੁਰੂਆਤ

ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਵਾਰਡ ਨੰ. 4 ਦੇ ਇਲਾਕੇ ਰਣਜੀਤ ਐਵਨਿਊ ਵਿਖੇ ਸੀਵਰੇਜ਼ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਸੁਪਰ ਸੱਕਰ ਮਸ਼ੀਨ ਰਾਹੀਂ ਸੀਵਰੇਜ਼ ਦੀ ਸਫਾਈ ਕਰਨ ਦੇ ਕੰਮ ਦੀ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਸੁਨੀਲ ਦੱਤੀ ਵਲੋਂ ਮਿਲ ਕੇ ਸ਼ੁਰੂਆਤ ਕਰਵਾਈ ਗਈ।ਕੌਂਸਲਰ ਹਰਪਨਦੀਪ ਸਿੰਘ ਔਜਲਾ, ਨਗਰ ਨਿਗਮ ਦੇ ਅਧਿਕਾਰੀ, …

Read More »

ਸਰਕਾਰੀ ਕੰਨਿਆਂ ਸਕੂਲ ਗੋਸਲਾਂ ਵਿਖੇ ਬਾਬਾ ਪਹਾੜ ਚੰਦ ਯਾਦਗਾਰੀ ਵਜ਼ੀਫਾ ਸਮਾਰੋਹ 22 ਨੂੰ

ਸਮਰਾਲਾ, 17 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਧ ਬਾਬਾ ਪਹਾੜ ਚੰਦ ਲੋਹ ਲੰਗਰ ਟਰੱਸਟ ਯਾਦਗਾਰੀ ਵਜ਼ੀਫਾ ਸਮਾਰੋਹ (ਸੈਸ਼ਨ 2018-19) 22 ਨਵੰਬਰ ਦਿਨ ਸ਼ੁਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਖੇ ਕਰਵਾਇਆ ਜਾ ਰਿਹਾ ਹੈ।ਟਰੱਸਟ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਸੋਢੀ ਅਤੇ ਸਕੂਲ ਪ੍ਰਿੰਸੀਪਲ ਸੰਜੀਵ …

Read More »

ਜ਼ਿਲ੍ਹੇ ‘ਚ ਹੁਣ ਤੱਕ ਹੋਈ 743946 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ

ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 743946 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 302225 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 212595 ਮੀਟਿ੍ਰਕ ਟਨ, ਪਨਸਪ ਵੱਲੋਂ 122426 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾੳੂਸ …

Read More »