Chandigarh, Nov 16 (Punjab Post Bureau) – Tunehome, one of the leading chains of home decor and lifestyle products and accessories store in North India adds another feather to its cap by opening a new showroom at one of the Tricity’s tallest buildings and the most iconic commercial project- SushmaInfinium located on Chandigarh-Ambala National Highway in Zirakpur. The retail brand, …
Read More »Monthly Archives: November 2019
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਓਵਰਆਲ ਟਰਾਫੀ ‘ਤੇ ਕਾਬਜ਼
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਇਨ ਆਰਟਸ ਵਲੋਂ ਕਰਵਾਏ ਗਏ ‘ਆਨ ਦਿ ਸਪਾਟ’ ਪੇਟੰਗ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਪਹਿਲਾ ਤੇ ਤੀਸਰਾ ਇਨਾਮ ਹਾਸਲ ਕੀਤਾ ਗਿਆ, ਜਦਕਿ ਗਰੁੱਪ-ਬੀ ਦੇ ਦੋ ਵਿਦਿਆਰਥੀਆਂ ਨੇ ਹੌਸਲਾ ਅਫਜ਼ਾਈ ਇਨਾਮ ਪ੍ਰਾਪਤ ਕੀਤਾ।ਗਰੁੱਪ-ਸੀ ਵਿਚੋਂ ਇੱਕ …
Read More »ਗੁਰਲਾਲ ਸਿੰਘ ਨੇ ਰਾਸ਼ਟਰੀ ਤਲਵਾਰਬਾਜ਼ੀ ‘ਚ ਜਿੱਤਿਆ ਤਗਮਾ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੂਬੇ ਵਿੱਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਨੈਸ਼ਨਲ ਟੂਰਨਾਮੈਂਟ ਲਈ ਚੁਣੇ ਗਏ ਵਿਦਿਆਰਥੀ ਗੁਰਲਾਲ ਸਿੰਘ ਅਤੇ ਵਰਿੰਦਰ ਸਿੰਘ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਬੀਤੇ ਦਿਨੀ ਆਯੋਜਿਤ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਤਲਵਾਰਬਾਜ਼ੀ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਗੁਰਲਾਲ ਸਿੰਘ ਨੇ ਕਾਂਸੇ ਦਾ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਦੌਰਾਨ ਬੁਨਿਆਦੀ ਮੁੱਦੇ ਵਿਚਾਰੇ
ਸਮਰਾਲਾ, 16 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਪ੍ਰਧਾਨ ਕਮਾਡੈਂਟ ਰਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਫਰੰਟ ਦੇ ਮੈਂਬਰਾਂ ਨੇ ਵੀ ਭਾਗ ਲਿਆ।ਸਵਿੰਦਰ ਸਿੰਘ ਨੇ ਪਿਛਲੇ ਮਹੀਨੇ ਦੌਰਾਨ ਫਰੰਟ ਵਲੋਂ ਨਿਪਟਾਏ ਗਏ ਤਿੰਨਾਂ ਕੇਸਾਂ ਬਾਰੇ ਦੱਸਿਆ।ਕੈਪਟਨ ਮਹਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜਕਲ ਟੈਲੀ …
Read More »ਪੰਜਾਬ ਸਰਕਾਰ ਸਮੂਹ ਸਿੱਖ ਜਥੇਬੰਦੀਆਂ ਤੇ ਸੰਤਾ ਮਹਾਪੁਰਖਾਂ ਦੇ ਰਿਣੀ ਹਨ – ਵਿਧਾਇਕ ਚੀਮਾ
ਨਿਹੰਗ ਜਥੇਬੰਦੀਆਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ ਸੁਲਤਾਨਪੁਰ ਲੋਧੀ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਮੌਕੇ ਸਮੂਹ ਨਿਹੰਗ ਜਥੇਬੰਦੀਆਂ ਅਤੇ ਸਿੱਖ ਕੌਮ ਦੀਆਂ ਹੋਰ ਸੰਸਥਾਵਾਂ ਵਲੋਂ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਮਹੱਲਾ ਸਜਾਇਆ ਗਿਆ।ਜਿਸ ਵਿਚ ਵੱਖ-ਵੱਖ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਦੀਆਂ ਫੌਜਾਂ ਨੇ ਸਿੱਖ ਮਾਰਸ਼ਲ ਆਰਟ …
Read More »ਗੁਰੂ ਰਵਿਦਾਸ ਮੰਦਰ ਮਾਮਲੇ ‘ਚੋਂ ਰਿਹਾਅ ਹੋ ਕੇ ਆਏ ਸੰਘਰਸ਼ਸੀਲ ਵਿਅਕਤੀਆਂ ਦਾ ਸਨਮਾਨ
ਸੁਨਾਮ/ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਢਾਹੇ ਜਾਣ ਤੋਂ ਬਾਅਦ ਦਿੱਲੀ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰਨ ਵਾਲੇ ਸੰਗਰੂਰ ਜਿਲ੍ਹੇ ਦੇ ਪਿੰਡ ਕੌਹਰੀਆਂ ਦੇ 6 ਵਿਅਕਤੀ ਸਾਬਕਾ ਸਰਪੰਚ ਰਾਜਪਾਲ ਸਿੰਘ, ਬੂਟਾ ਸਿੰਘ, ਸੁਰਿੰਦਰ ਸਿੰਘ, ਰਾਮਪਾਲ ਸਿੰਘ, ਕਰਨੈਲ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਪੁਲਿਸ ਦੁਆਰਾ ਗ੍ਰਿਫਤਾਰ ਕਰਕੇ ਜੇਲ ਵਿੱਚ ਬੰਦ ਕਰ ਦਿੱਤਾ ਸੀ।ਉਨ੍ਹਾਂ …
Read More »ਵਿਨਰਜੀਤ ਗੋਲਡੀ ਅੰਗਹੀਣਾਂ ਨੂੰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਲਈ ਦੇਣਗੇ ਮੁਫਤ ਬੱਸ ਦੀ ਸਹੂਲਤ
ਸੁਨਾਮ/ ਲੌਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਅਤੇ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਵਿਨਰਜੀਤ ਸਿੰਘ ਗੋਲਡੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਬੰਧ ਵਿਚ ਪਿਛਲੇ ਇਕ ਸਾਲ ਤੋਂ ਸੰਗਤਾਂ ਨੂੰ ਸੁਲਤਾਨਪੁਰ ਲੋਧੀ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਦੇ ਗੁਰੂ ਘਰਾਂ ਦੇ ਦਰਸ਼ਨਾਂ …
Read More »BBKDAV wins Inter-College Boxinig (Women) Championship
Amritsar, Nov 16 (Punjab Post Bureau) – BBK DAV College for Women won the Inter-College Boxing Women Championship with 18 points. This championship was concluded here today in the Guru Nanak Dev University campus. While detailing, Dr. Sukhdev Singh, Head of Sports Depatment said that in this championship, Khalsa College for Women, Amritsar remained second with 16 points and S.D. …
Read More »Law Dept. and Department of Electornics wins Handball Championships
Amritsar, Nov 16 (Punjab Post Bureau) – The Inter Department Handball (Men/Women) Competitions were concluded here today in the campus ground. These competitions were organized by Guru Nanak Dev University Campus Sports. Dr. Amandeep Singh, Teacher In-charge, GNDU Campus Sports said that 15 Boys and 13 Girls teams participated in these championships. He said that in the boys section, …
Read More »ਸਵ: ਰਮਿੰਦਰ ਸਿੰਘ ਬੁਲਾਰੀਆ ਮੈਮੋਰੀਅਲ ਪਾਰਕ ’ਚ 18 ਕਰੋੜ ਦੀ ਲਾਗਤ ਨਾਲ ਬਣੇੇਗਾ ਇਨਡੋਰ ਮਲਟੀ ਸਪੋਰਟਸ ਕੰਪਲੈਕਸ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਇੰਦਰਬੀਰ ਸਿੰਘ ਬੁਲਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵ: ਰਮਿੰਦਰ ਸਿੰਘ ਬੁਲਾਰੀਆ ਮੈਮੋਰੀਅਲ ਪਾਰਕ (ਸਕੱਤਰੀ ਬਾਗ) ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਮਲਟੀ ਸਪੋਰਟਸ ਕੰਪਲੈਕਸ ਬਣਾਇਆ ਜਾਵੇਗਾ ਅਤੇ ਇਸ ਕੰਮ ਲਈ ਟੈਂਡਰ ਪ੍ਰਕਿਰਿਆ ਵੀ ਪੂਰੀ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਜਲਦ ਹੀ …
Read More »
Punjab Post Daily Online Newspaper & Print Media