ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਐਡਵਾਂਸ ਲੇਜ਼ਰ ਦਾ ਮਾਣਿਆ ਆਨੰਦ ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਠਾਨਕੋਟ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਚਲਾਏ ਜਾ ਰਹੇ ਲਾਇਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਮੈਦਾਨ ਉਪਰ ਸ਼ਾਮ 6.15 …
Read More »Monthly Archives: November 2019
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਬਾਲ ਦਿਵਸ ‘ਤੇ ਲੀਗਲ ਲਿਟਰੇਸੀ ਕੈਂਪ
ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਸ੍ਰੀ ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋ ਐਵਲਨ ਸੀਨੀਅਰ ਸਕੈਡੰਰੀ ਸਕੂਲ ਪਠਾਨਕੋਟ ਵਿਖੇ ਬਾਲ ਦਿਵਸ ਦੇ ਮੋਕੇ ਤੇ ਲੀਗਲ ਲੀਟਰੇਸੀ …
Read More »ਪਹਿਲ ਰਿਸੋਰਸ ਕੇਂਦਰ ਵਿਖੇ ਬਾਲ ਦਿਵਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
ਵਿਸੇਸ਼ ਲੋੜਾਂ ਵਾਲੇ ਬੱਚਿਆਂ ਲਈ ਪੈਨਸਿਲ ਤੇ ਪੈਨ ਬਣਾਉਣ ਦੇ ਪ੍ਰੋਜੈਕਟ ਦਾ ਡੀ.ਸੀ ਵਲੋਂ ਉਦਘਾਟਨ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ)- ਕੌਮੀ ਬਾਲ ਦਿਵਸ ਮੌਕੇ ਵਿਸੇਸ਼ ਲੋੜਾਂ ਵਾਲੇ ਬੱਚਿਆਂ ਲਈ ਤਿਆਰ ਸੂਬੇ ਦੇ ਇਕਲੌਤੇ ਸਰਕਾਰੀ ਪਹਿਲ ਰਿਸੋਰਸ ਕੇਂਦਰ ਕਰਮਪੁਰਾ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। …
Read More »ਰੋਡ ਸਵੀਪਿੰਗ ਮਸ਼ੀਨਾਂ ਨਾਲ ਹੋਵੇਗੀ ਹੈਰੀਟੇਜ਼ ਸਟਰੀਟ ਦੀ ਸਫਾਈ
ਨਗਰ ਨਿਗਮ ਵਲੋਂ ਖਰੀਦੀਆਂ ਦੋ ਮਸ਼ੀਨਾਂ ਦਾ ਮੇਅਰ ਵਲੋਂ ਉਦਘਾਟਨ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸ੍ਰੀ ਹਰਿੰਦਰ ਸਾਹਿਬ ਦੀ ਹੈਰੀਟੇਜ ਸਟਰੀਟ ਦੀ ਸਫਾਈ ਲਈ ਨਗਰ ਨਿਗਮ ਵਲੋਂ ਖਰੀਦ ਕੀਤੀਆਂ ਗਈਆਂ 2 ਰੋਡ ਸਵੀਪਿੰਗ ਮਸ਼ੀਨਾਂ ਖਰੀਦੀਆਂ ਗਈਆਂ ਹਨ।ਇਹਨਾਂ ਮਸ਼ੀਨਾਂ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ।ਨਗਰ ਨਿਗਮ ਕਮਿਸ਼ਨਰ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਨਿਗਰਾਨ ਇੰਜੀਨੀਅਰ …
Read More »ਜੀਵਨ ਸ਼ੈਲੀ ਵਿੱਚ ਬਦਲਾਅ ਡਾਇਬਟੀਜ ਦਾ ਮੁੱਖ ਕਾਰਨ – ਸਿਵਲ ਸਰਜਨ
ਵਿਸ਼ਵ ਡਾਇਬਟੀਜ ਡੇਅ ਮੌਕੇ ਸੈਮੀਨਾਰ ਆਯੋਜਿਤ ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਵਰਤਮਾਨ ਸਮੇਂ ਵਿੱਚ ਸ਼ਹਿਰੀਕਰਨ ਦੇ ਚੱਲਦਿਆਂ ਸਾਡੀ ਜੀਵਨਸ਼ੈਲੀ ਵਿੱਚ ਵਿਆਪਕ ਬਦਲਾਅ ਆਇਆ ਹੈ।ਜਿਸ ਕਾਰਣ ਸ਼ਰੀਰਕ ਗਤੀਵਿਧੀਆਂ ਵਿੱਚ ਕਮੀ ਦੇ ਚਲੱਦਿਆਂ ਬੀਮਾਰੀਆਂ ਵਿੱਚ ਵੀ ਵਾਧਾ ਹੋਇਆ ਹੈ।ਇਨ੍ਹਾਂ ਵਿੱਚ ਹੀ ਇੱਕ ਗੰਭੀਰ ਸਮੱਸਿਆ ਹੈ ਡਾਇਬਟੀਜ (ਸ਼ੂਗਰ)। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਸ਼ਵ …
Read More »ਗ੍ਰੇਸ ਪਬਲਿਕ ਸਕੂਲ ‘ਚ ਬਾਲ ਦਿਵਸ ਮਨਾਇਆ
ਜੰਡਿਆਲਾ ਗੁਰੂ, 16 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗੇ੍ਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਗੀਤ, ਕਵਿਤਾਵਾਂ, ਭਾਸ਼ਣ ਆਦਿ ਪੇਸ਼ ਕੀਤੇ ਗਏ।ਬੱਚਿਆ ਦੇ ਮਨੋਰੰਜਨ ਲਈ ਵੱਖ-ਵੱਖ ਖੇਡਾ ਆਯੋਜਿਤ ਕੀਤੀਆਂ ਗਈਆਂ।ਇਸ ਮੋਕੋ ਸਕੂਲ ਦੇ ਡਾਇਰੈਕਟਰ ਡਾ. ਝੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ …
Read More »ਸ਼ਾਹਪੁਰ ਕਲਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਮੰਜੀ ਸਾਹਿਬ ਦੀ ਕਮੇਟੀ ਤੇ ਨਗਰ ਦੀ ਸੰਗਤ ਵਲੋਂ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਪੂਰੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਬੂਟਾ ਸਿੰਘ ਹੀਰੋਂ ਕਲਾਂ ਵਾਲਿਆਂ ਦੇ ਜਥੇ ਨੇ ਰਸ …
Read More »ਆਜ਼ਾਦ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਵਲੋਂ ਅੰਗਹੀਣਾਂ ਲਈ ਵਿਸ਼ੇਸ਼ ਕੈਂਪ
219 ਅੰਗਹੀਣ ਵਿਅਕਤੀਆਂ ਨੂੰ ਕੀਤਾ ਗਿਆ ਰਜਿਸਟਰਡ ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਦਨ ਮੋਹਨ ਸਲਾਇਟ ਦੀ ਯਾਦ ਵਿਚ ਮਨਿਸਟਰੀ ਆਫ ਸੋਸ਼ਲ ਜਸਟਿਸ, ਭਾਰਤ ਸਰਕਾਰ, ਅਰਟੀਫਿਸ਼ਲ ਲਿੰਬਜ਼ ਮੈਨੂਫੈਕਚੁਰਿੰਗ ਕਾਰਪੋਰੇਸ਼ਨ ਆਫ ਇੰਡੀਆ, ਕਾਨਪੁਰ ਅਤੇ ਜਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ (ਰੈਡ ਕਰਾਸ) ਸੰਗਰੂਰ ਦੇ ਸਹਿਯੋਗ ਨਾਲ ਆਜ਼ਾਦ ਹੈਂਡੀਕੈਪਡ …
Read More »ਕਿਸਾਨ ਆਗੂਆਂ ਵਲੋਂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫੀ ਦੇ ਫੈਸ਼ਲੇ ਦਾ ਸਵਾਗਤ
ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਬਦਨੌਰ ਵਲੋਂ ਬਰਨਾਲਾ ਜੇਲ੍ਹ ‘ਚ ਬੰਦ ਮਨਜੀਤ ਸਿੰਘ ਧਨੇਰ ਦੀ ਸਜ਼ਾ ਨੂੰ ਰੱਦ ਕਰਨ ਦੇ ਫੈਸ਼ਲੇ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਸਵਾਗਤ ਕਰਦਿਆਂ ਕਿਹਾ ਕਿ ਇਹ ਸੰਘਰਸ਼ੀ ਲੋਕਾਂ ਦੀ ਜਿੱਤ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸੁਨਾਮ ਦੇ ਪ੍ਧਾਨ ਜਸਵੰਤ ਸਿੰਘ ਤੋਲਾਵਾਲ, ਬਲਾਕ …
Read More »ਪੈਰਾਮਾਊਂਟ ਪਬਲਿਕ ਸਕੂਲ ਵਿਖੇ ਬਾਲ-ਦਿਵਸ ਮਨਾਇਆ ਗਿਆ
ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਬਾਲ-ਦਿਵਸ ਮੌਕੇ ਇੰਟਰ ਹਾਊਸ ਐਥਲੈਟਿਕ-ਮੀਟ ਬਹੁਤ ਸ਼ਾਨਦਾਰ ਤਰੀਕੇ ਨਾਲ ਕਰਵਾਈ ਗਈ।ਅੰਤਰਰਾਸ਼ਟਰੀ ਖਿਡਾਰੀ ਹਰਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਵਿੱਚ ਬੱਚਿਆਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਗਤਿਵਿਧੀਆਂ ਜਿਵੇਂ ਰੈਪਲਿੰਗ, ਬਰਮਾ-ਬ੍ਰਿਜ਼, ਲੈਡਰ-ਕਲਾਈਬਿੰਗ, ਮੰਕੀ-ਜੰਪਿਗ, ਕਮਾਂਡੋ-ਕਰਾਸਿੰਗ ਆਦਿ ਦਾ ਆਯੋਜਨ ਕੀਤਾ ਗਿਆ।ਵੱਡੇ ਬੱਚਿਆਂ ਨੇ ਮਨਪਸੰਦ ਖੇਡਾਂ ਖੇਡ 100,200,400 ਮੀਟਰ ਰੇਸ, …
Read More »
Punjab Post Daily Online Newspaper & Print Media