ਸੁਨਾਮ/ ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾਵਾਂ, ਸਾਖੀਆਂ ਅਤੇ ਕੋਰੀਓਗ੍ਰਾਫੀ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਵੱਖ-ਵੱਖ ਘਟਨਾਵਾਂ ਨੂੰ ਪੇਸ਼ ਕੀਤਾ।ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ …
Read More »Monthly Archives: November 2019
ਵਿਧਾਇਕ ਅਮਨ ਅਰੋੜਾ ਨੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਵੰਡੇ 550 ਸਕੂਲੀ ਬੈਗ
ਸੁਨਾਮ, 16 ਨਵੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – 500ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਸਿਆਸਤ ਤੋਂ ਉਪਰ ਉਠ ਕੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਫਲਸਫੇ ਅਗੇ ਨਤਮਸਤਕ ਹੁੰਦੇ ਹੋਏ ਗੁਰੂ ਨਾਨਕ ਦੇਵ ਡੈਂਟਲ ਕਾਲਜ ਅਤੇ ਰਿਸਰਚ ਇੰਸਟੀਚਿਊਟ ਅਤੇ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਹਸਪਤਾਲ ਦੇ ਡਾਇਰੈਕਟਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਕਈ ਮਨੁੱਖੀ ਸੇਵਾ ਦੇ ਕਾਰਜ ਕਰਦੇ …
Read More »ਪੈਦਲ ਤੁਰਨ ਵਾਲਿਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ – ਵਾਈਸ ਚਾਂਸਲਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ੁਰੂ ਹੋਇਆ ਦੋ ਰੋਜ਼ਾ ਸੈਮੀਨਾਰ-ਕਮ-ਵਰਕਸ਼ਾਪ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸੜਕ ਸੁਰੱਖਿਆ ਅਤੇ ਤੁਰਨ ਦਾ ਅਧਿਕਾਰ` ਵਿਸ਼ੇ `ਤੇ ਦੋ ਰੋਜ਼ਾ ਸੈਮੀਨਾਰ-ਕਮ-ਵਰਕਸ਼ਾਪ ਦਾ ਉਦਘਾਟਨ ਅੱਜ ਇਥੇ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਸ ਸੈਮੀਨਾਰ-ਕਮ-ਵਰਕਸ਼ਾਪ ਦਾ ਆਯੋਜਨ …
Read More »Two day national seminar cum workshop on ‘Road Safety and Right to Walk’ inaugurated
Amritsar, 16 November (Punjab Post Bureau) – A two day national seminar cum workshop on ‘Road Safety and Right to Walk’ was inaugurated at Guru Nanak Dev University under Mission Tandrust Punjab. This workshop is being organized by the Guru Ramdas School of Planning of the Guru Nanak Dev University in collaboration with Punjab Police Commissonerate, WRI India, CSE, New …
Read More »Gaiety Marks Children’s Day Celebration
Amritsar, Nov 16 (Punjab Post Bureau) – Gaiety marked the celebration of Children’s Day, the birth anniversary of the beloved Chacha of Children Pt. Jawahar Lal Nehru the first Prime Minister of free India at DAV Public School Lawrence Road. To make the day special for the students, the morning assembly was conducted by the teachers. The teachers sang inspiring …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦੇ ਚੜਾਵੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਸਕੂਲ ਖੋਲ੍ਹਣ ਦੀ ਸਿਫਾਰਸ਼
ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਸਬੰਧੀ ਸਬ-ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਚੜ੍ਹਾਏ ਗਏ ਪੈਸਿਆਂ ਨਾਲ ਪਹਿਲੇ ਪਾਤਸ਼ਾਹ ਜੀ ਦੇ ਨਾਂ ’ਤੇ ਵਧੀਆ ਸਕੂਲ ਖੋਲ੍ਹਣ ਦੀ …
Read More »ਦਿੱਲੀ ’ਚ ਸਿੱਖ ਬੱਚੀ ਨੂੰ ਕਕਾਰਾਂ ਸਮੇਤ ਪ੍ਰੀਖਿਆ ’ਚ ਬੈਠਣ ਤੋਂ ਰੋਕਣ ਦੀ ਲੌਂਗੋਵਾਲ ਵਲੋਂ ਨਿੰਦਾ
ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿੱਚ ਅੰਮ੍ਰਿਤਧਾਰੀ ਸਿੱਖ ਬੱਚੀ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਦਿੱਲੀ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ …
Read More »ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ
ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਠ ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ ਕੀਤਾ ਗਿਆ ਹੈ।ਜਾਰੀ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕਰਨਾ ਕੇਂਦਰ ਸਰਕਾਰ ਦਾ ਇਕ ਸਵਾਗਤਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ …
Read More »ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ।ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ …
Read More »ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਦੁਬਈ ਗਏ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਸਿੱਖ ਕੌਮ ਦੀ …
Read More »
Punjab Post Daily Online Newspaper & Print Media