Tuesday, November 24, 2026

Monthly Archives: November 2019

ਆਰਟ ਗੈਲਰੀ ਵਿਖੇ ਬਾਲ ਦਿਵਸ ‘ਤੇ ‘ਆਨ ਦ ਸਪਾਟ ਪੇਟਿੰਗ ਮੁਕਾਬਲਾ’ ਕਰਵਾਇਆ ਗਿਆ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਲੋਂ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ (ਬਾਲ ਦਿਵਸ) ‘ਤੇ ਹਰ ਸਾਲ ਵਾਂਗ ਆਨ ਦ ਸਪਾਟ ਪੇਟਿੰਗ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਸ਼ੀਹਰ ਦੇ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਸੰਸਥਾ ਦੇ ਅਹੁਦੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਮੁਕਬਲੇ ਲਈ 30 ਸਕੂਲਾਂ ਤੋਂ ਆਏ 365 …

Read More »

‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਬਿਆਸ ਦਰਿਆ ’ਚੋਂ ਨਿਕਲੀ ਅਲੌਕਿਕ ਰੌਸ਼ਨੀ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸੂਬਾ ਸਰਕਾਰ ਦਾ ਨਿਵੇਕਲਾ ਉਪਰਾਲਾ – ਡਿੰਪਾ ਜੰਡਿਆਲਾ/ ਬਿਆਸ, 15 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਆਸ ਦਰਿਆ ’ਚ ਸ਼ੁਰੂ ਹੋਏ ਚਾਰ ਰੋਜ਼ਾ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਨੂੰ ਜ਼ਿਲਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ।ਦੇਰ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਲਗਾਤਾਰ ਦੂਸਰਾ ਵਿਸ਼ਾਲ ਕਹਾਣੀ ਦਰਬਾਰ 17 ਨੂੰ

ਲੋਕ ਕਵੀ ਗੁਰਦਿਆਲ ‘ਹਰੀ’ ਦੀ ਯਾਦ ਨੂੰ ਸਮਰਪਿਤ ਹੋਵੇਗਾ ਕਹਾਣੀ ਦਰਬਾਰ ਸਮਰਾਲਾ, 15 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਇਸ ਮਹੀਨੇ ਦੇ ਤੀਸਰੇ ਐਤਵਾਰ ਨੂੰ ਸਵੇਰੇ 10:30 ਵਜੇ ਸੰਘੂ ਪੈਲੇਸ ਖੰਨਾ ਰੋਡ ਸਮਰਾਲਾ ਵਿਖੇ ਲਗਾਤਾਰ ਦੂਸਰਾ ਵਿਸ਼ਾਲ ਕਹਾਣੀ ਦਰਬਾਰ ਕਰਵਾਇਆ ਜਾ ਰਿਹਾ ਹੈ। ਜੋ ਕਿ ਉਘੇ ਲੋਕ ਕਵੀ ਗੁਰਦਿਆਲ ‘ਹਰੀ’ ਦੀ ਯਾਦ ਨੂੰ ਸਮਰਪਿਤ …

Read More »

ਡਾ. ਓਬਰਾਏ ਆਪਣੇ ਖਰਚ ‘ਤੇ ਕਰਵਾਉਣਗੇ ਕਰਤਾਰਪੁਰ ਸਾਹਿਬ (ਪਾਕਿ) ਦੇ ਦਰਸ਼ਨ

ਲੋੜਵੰਦ ਸ਼ਰਧਾਲੂਆਂ ਲਈ ਟਰੱਸਟ ਦੀਆਂ ਜਿਲ੍ਹਾ ਇਕਾਈਆਂ ਵਲੋਂ ਭਰੇ ਜਾਣਗੇ ਵਿਸ਼ੇਸ਼ ਫਾਰਮ ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਮਨੁੱਖਤਾ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ `ਸਰਬਤ ਦੇ ਭਲੇ` ਦੀ ਭਾਵਨਾ ਤੇ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ …

Read More »

ਸ਼ੋ੍ਮਣੀ ਕਮੇਟੀ ਦਾ ਸਥਾਪਨਾ ਦਿਵਸ ਅੱਜ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਰੰਭ ਕਰਵਾਏ  ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ 15 ਨਵੰਬਰ ਨੂੰ ਪੈਣਗੇ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਆਪਣਾਉਣਾ ਹੀ ਸਾਡੀ ਜ਼ਿੰਦਗੀ ਦਾ ਮੁੱਖ ਮਕਸਦ ਹੋਣਾ ਚਾਹੀਦਾ ਹੈ – ਪਪੜੌਦੀ

ਸਮਰਾਲਾ, 15 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਪਪੜੌਦੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਅਤੇ ਸਰਪੰਚ ਮਨਜੀਤ ਸਿੰਘ ਪਪੜੌਦੀ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿੱਚ ਨਗਰ ਕੀਰਤਨ ਸਜਾਏ ਗਏ ਅਤੇ ਪਿੰਡ …

Read More »

ਪਠਾਨਕੋਟ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ ਤੇ ਲਾਇਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ

ਪਠਾਨਕੋਟ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਉਣ ਲਈ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮੈਦਾਨ ਮਲਿਕਪੁਰ ਵਿਖੇ ਅਤਿ ਆਧੁਨਿਕ ਤਕਨੀਕ ਨਾਲ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ (ਅਵਾਜ ਤੇ ਰੌਸ਼ਨੀ) ਸ਼ੁਰੂ ਹੋਇਆ। ਮੁੱਖ ਮਹਿਮਾਨ ਵਜੋਂ …

Read More »

ਮੇਅਰ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਐਲ.ਈ.ਡੀ ਲਾਈਟਾਂ ਦੇ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਰਣਜੀਤ ਐਵਨਿਊ ਏ ਤੇ ਬੀ ਬਲਾਕ ਵਿਖੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।ਮੇਅਰ ਰਿੰਟੂ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਤੋਂ ਇਲਾਵਾ ਸਮਾਰਟ ਸਿਟੀ ਪ੍ਰਾਜੈਕਟ ਤਹਿਤ 34 ਕਰੋੜ ਰੁਪਏ ਦੀ ਲਾਗਤ …

Read More »

ਪੰਜਾਬ ਰਾਜ ਖੇਡਾਂ ਅੰਡਰ 25 ਸਾਲ (ਲੜਕੇ) ਲਈ ਟਰਾਇਲ ਤੱਕ 16 ਨਵੰਬਰ ਨੂੰ

ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਪਟਿਆਲਾ ਵਿਖੇ ਹੋ ਰਹੀਆਂ ਪੰਜਾਬ ਰਾਜ ਖੇਡਾਂ ਵਿੱਚ ਭਾਗ ਲੈਣ ਲਈ ਲੜਕਿਆਂ ਦੇ 23 ਤੋਂ 25 ਨਵੰਬਰ ਤੱਕ ਕਰਵਾਏ ਜਾਣ ਵਾਲੇ ਥਲੈਟਿਕਸ ਅਤੇ ਕੁਸ਼ਤੀ ਮੁਕਾਬਲਿਆਂ ਲਈ ਟਰਾਇਲ 16-11-2019 ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਹਨ।ਪ੍ਰਦੀਪ ਕੁਮਾਰ ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਅਥਲੈਟਿਕਸ ਗੇਮ ਦੇ ਟਰਾਇਲ …

Read More »

Spectacular Grand Multimedia Light and Sound Show gets rousing response

Harbhajan Mann Pays his Musical Tribute to Sri Guru Nanak Dev Ji Sultanpur Lodhi, Nov 15 (Punjab Post Bureau) –  Dedicated to 550th Parkash Purab of Sri Guru Nanak Dev Ji, the spectacular grand multimedia light and sound show in the holy city drew massive crowds on Wednesday. The renowned Punjabi Singer Harbhajan Mann enthralled the people with his musical …

Read More »