Sultanpur Lodhi, Nov 14 (Punjab Post Bureau) – Finance Minister Punjab Mr. Manpreet Singh Badal appealed the people to celebrate the 550th birth anniversary of Guru Nanak Dev ji by eliminating the evils like corruption, atrocities and poverty from the society. He, along with local MLA Navtej Singh Cheema, was here at holy city Sultanpur Lodhi in ‘Guru Nanak Darbar’ …
Read More »Monthly Archives: November 2019
ਵੱਡੀ ਗਿਣਤੀ ‘ਚ ਸੰਗਤ ਦੀ ਆਮਦ ਦੇ ਬਾਵਜ਼ੂਦ ਸੁਲਤਾਨਪੁਰ ਲੋਧੀ ਵਿਖੇ ਪੁਖਤਾ ਸਫਾਈ ਪ੍ਰਬੰਧਾਂ ਦੀ ਚੁਫੇਰਿਓਂ ਸ਼ਲਾਘਾ
ਚੰਡੀਗੜ੍ਹ/ਸੁਲਤਾਨਪੁਰ ਲੋਧੀ (ਕਪੂਰਥਲਾ), 14 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਿਥੇ ਸੰਗਤਾਂ ਦਾ ਸੈਲਾਬ ਆ ਗਿਆ ਸੀ, ਉਥੇ ਸਫਾਈ ਪ੍ਰਬੰਧਾਂ ਪੱਖੋਂ ਵੀ ਕੋਈ ਕਸਰ ਨਹੀਂ ਛੱਡੀ ਗਈ ਹੈ, ਜਿਸ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਰੀਜਨਲ ਡਿਪਟੀ ਡਾਇਰੈਕਟਰ ਬਰਜਿੰਦਰ …
Read More »ਖੇਤੀ ਵਿਚ ਪਾਣੀ ਦੀ ਬਚਤ ਲਈ ਵਰਕਸ਼ਾਪ ਅੱਜ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਭਾਰਤ ਸਰਕਾਰ ਵੱਲੋਂ ਪਾਣੀ ਦੀ ਦੁਰਵਰਤੋਂ ਰੋਕਣ ਅਤੇ ਲੋਕਾਂ ਨੂੰ ਪਾਣੀ ਸੰਜਮ ਨਾਲ ਵਰਤੋਂ ਕਰਨ ਲਈ ਕਾਇਮ ਕੀਤੇ ਗਏ ‘ਨੈਸ਼ਨਲ ਵਾਟਰ ਮਿਸ਼ਨ’ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਖੇਤੀ ਵਿਚ ਪਾਣੀ ਦੀ ਬਚਤ ਲਈ ਇਕ ਰੋਜ਼ਾ ਵਰਕਸ਼ਾਪ 14 ਨਵੰਬਰ ਨੂੰ ਅੰਮ੍ਰਿਤਸਰ ਵਿਚ ਕਰਵਾਈ ਜਾ ਰਹੀ ਹੈ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਲਦੁਲਾਰ ਸਿੰਘ …
Read More »ਬਿਆਸ ਦਰਿਆ ਕੰਢੇ ਫਲੋਟਿੰਗ ਲਾਈਟ ਐਡ ਸਾਊਡ ਸ਼ੋਅ 14 ਤੋ 16 ਨਵੰਬਰ ਤੱਕ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਅੱਜ 14 ਤੋਂ 16 ਨਵੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲ਼ਸਫੇ ‘ਤੇ ਆਧਾਰਿਤ ਫਲੋਟਿੰਗ ਲਾਇਟ ਐਡ ਸਾਊਡ ਸ਼ੋਅ ਬਿਆਸ ਦਰਿਆ ਦੇ ਕੰਢੇ ਨੇੜੇ ਜੀ.ਟੀ ਰੋਡ ਬਿਆਸ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸ਼ੋਅ 14 ਤੋ 16 ਨਵੰਬਰ …
Read More »Sufi Singer Harshdeep Kaur enthrals audience at Sultanpur Lodhi
Chandigarh/Sultanpur Lodhi (Kapurthala), Nov 14 (Punjab Post Bureau) – Bhog of ‘Sehaj Paath’ marked the celebrations of the 550th Parkash Purb of First Sikh Guru Nanak Dev at main pandal in Sultanpur Lodhi on Tuesday. After the culmination of the Sehaj Paath, Kirtan Darbars organised at the pandal mesmerised the audience. On the occasion Bhai Kanwarpal Singh from Dehradun …
Read More »ਗੁਰੂ ਨਾਨਕ ਦੇਵ ਜੀ ਪਿਆਰ, ਸ਼ਾਂਤੀ, ਸਦਭਾਵਨਾ, ਸਮਾਨਤਾ, ਦਇਆ ਤੇ ਧਾਰਮਿਕ ਸਹਿਣਸ਼ੀਲਤਾ ਦੇ ਮੋਢੀ ਸਨ- ਰਾਸ਼ਟਰਪਤੀ ਕੋਵਿੰਦ
ਮੁੱਖ ਸਮਾਗਮ ‘ਚ ਪਹੁੰਚੇ ਮੁੱਖ ਮੰਤਰੀ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਚੰਡੀਗੜ/ਜਲੰਧਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸੁਲਤਾਨਪੁਰ ਲੋਧੀ ਪੁੱਜਣ `ਤੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਿਨ੍ਹਾਂ ਦਾ ਮੁੱਖ ਮੰਤਰੀ ਤੇ ਰਾਜਪਾਲ ਨੇ ਹੈਲੀਪੈਡ ਉਪਰ ਨਿੱਘਾ ਸਵਾਗਤ ਕੀਤਾ।ਉਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ …
Read More »ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਦੀ ਖੁੱਲ੍ਹ ਲਈ ਹੋਣਗੇ ਯਤਨ- ਮੁੱਖ ਮੰਤਰੀ
ਪੁਲੀਸ ਮੁਲਾਜ਼ਮਾਂ ਨੂੰ ਪ੍ਰਕਾਸ਼ ਪੁਰਬ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਚੰਡੀਗੜ/ਜਲੰਧਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਪਹੁੰਚ …
Read More »ਵਿਦੇਸ਼ੀਂ ਵੱਸੇ ਭਗੌੜੇ ਅਪਰਾਧੀਆਂ ਦੇ ਮਾਮਲਿਆਂ ਸਬੰਧੀ ਕੈਪਟਨ ਵਲੋਂ ਵਿਸ਼ੇਸ਼ ਅਦਾਲਤਾਂ ਬਣਾਉਣ ਦਾ ਭਰੋਸਾ
ਹਾਈਕੋਰਟ ਦੇ ਚੀਫ਼ ਜਸਟਿਸ ਤੇ ਕੇਂਦਰ ਕੋਲ ਵੀ ਉਠਾਣਗੇ ਮਾਮਲਾ ਚੰਡੀਗੜ/ਜਲੰਧਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿੱਚ ਵਸੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਪੰਜਾਬ ਛੱਡ ਕੇ ਜਾਣ ਵਾਲੇ ਵਿਅਕਤੀਆਂ ਜਿਨਾ ਨੂੰ ਬਾਅਦ ਵਿੱਚ ਭਗੌੜੇ ਕਰਾਰ ਦਿੱਤਾ ਗਿਆ ਸੀ, ਦੇ ਮਾਮਲਿਆਂ ਦੇ ਜਲਦੀ ਹੱਲ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ
ਦੀਵਾਨ ਦੇ ਸਾਰੇ ਸਕੂਲ ਸਜਾਉਣਗੇ ਨਗਰ ਕੀਰਤਨ – ਨਿਰਮਲ ਸਿੰਘ ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਸਹਿਬ ਦੇ 550ਵੇਂ ਆਗਮਨ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵਿਨਿਉ ਵਿਖੇ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ …
Read More »ਜਨਮ ਦਿਨ ਮੁਬਾਰਕ – ਰੇਹਾਨ ਗੁਜਰਾਲ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਵਿਕੀ ਗੁਜਰਾਲ ਅਤੇ ਪਾਇਲ ਵਲੋਂ ਆਪਣੇ ਹੋਣਹਾਰ ਬੇਟੇ ਰੇਹਾਨ ਗੁਜਰਾਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media