Tuesday, November 24, 2026

Monthly Archives: November 2019

550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸਮਾਗਮਾਂ ‘ਚ ਸਮੂਲੀਅਤ ਦੀ ਅਪੀਲ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) –  ਜ਼ਿਲ੍ਹਾ ਸਿੱਖਿਆ ਅਫਸ਼ਰ (ਐ. ਤੇ ਸੈ.ਸਿੱ) ਅੰਮ੍ਰਿਤਸਰ ਸਲਵਿੰਦਰ ਸਿੰਘ ਸਮਰਾ ਨੇ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਥਾਨਕ ਰਣਜੀਤ ਐਵੀਨਿਊ ਗਰਾੳਂਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਤੇ …

Read More »

ਸ਼ਹਿਰ ਦੀ ਸਾਫ਼ ਸਫਾਈ ਤੇ ਹੋਰ ਪ੍ਰਬੰਧਾਂ ਲਈ ਮੇਅਰ ਵਲੋਂ ਨਿਗਮ ਅਧਿਕਾਰੀਆਂ ਤੇ ਸੈਨੀਟੇਸ਼ਨ ਸਟਾਫ਼ ਨਾਲ ਬੈਠਕ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) –  550ਵੇਂ ਪ੍ਰਕਾਸ਼ ਪੁਰਬ ਦੇ ਸਬੰਧ `ਚ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਆਉਣ ਗੀਆਂ। ਇਹਨਾਂ ਸੰਗਤਾਂ ਅਤੇ ਹੋਰ ਵੀ.ਵੀ.ਆਈ.ਪੀ ਤੇ ਵੀ.ਆਈ.ਪੀ ਸ਼ਖਸ਼ੀਅਤਾਂ ਦੀ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ਵਲੋਂ ਕੀਤੀ ਜਾ ਰਹੀ ਸ਼ਹਿਰ …

Read More »

ਫਤਹਿਗੜ ਚੂੜੀਆਂ ਰੋਡ ਦਾ ਨਾਮ ਬਦਲ ਕੇ ਗੁਰੂ ਨਾਨਕ ਮਾਰਗ ਰੱਖਿਆ

ਨਗਰ ਨਿਗਮ ਜਨਰਲ ਹਾਊਸ ਦੇ ਇਜਲਾਸ `ਚ 15 ਮਤੇ ਪਾਸ ਅੰਮ੍ਰਿਤਸਰ, 10 ਨਵੰਬਰ –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਨੂੰ ਸਮਰਪਿਤ ਨਗਰ ਨਿਗਮ ਜਨਰਲ ਹਾਊਸ ਦਾ ਇਜ਼ਲਾਸ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ `ਚ ਆਯੋਜਿਤ ਕੀਤਾ ਗਿਆ।ਜਿਸ ਵਿੱਚ ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ, ਐਡੀਸ਼ਨਲ ਕਮਿਸ਼ਨਰ ਸੰਦੀਪ ਰਿਸ਼ੀ ਸਮੇਤ ਸੱਤਾਧਾਰੀ ਤੇ ਵਿਰੋਧੀ ਧਿਰ ਦੇ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਵਿਖੇ ਭਾਈ ਗੁਰਇਕਬਾਲ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਹਾੜਾ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਅਤੇ ਅਰਦਾਸ ਨਾਲ ਕੀਤੀ।                ਐਲ.ਕੇ.ਜੀ ਕਲਾਸ ਦੇ ਬੱਚਿਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ ਅਤੇ ਸ੍ਰੀ …

Read More »

ਪਰਕਸ ਵਲੋਂ ‘ਗੁਰੂ ਨਾਨਕ ਬਾਣੀ, ਸਰੋਕਾਰ ਅਤੇ ਪੈਗ਼ਾਮ’ ਪੁਸਤਕ ਰਲੀਜ਼

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਸਣੀਆਂ) – ਸਥਾਨਕ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਲਿਮਟਿਡ ਲੁਧਿਆਣਾ/ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ‘ਗੁਰੂ ਨਾਨਕ ਬਾਣੀ : ਸਰੋਕਾਰ ਅਤੇ ਪੈਗ਼ਾਮ’ ਰਲੀਜ਼ ਕੀਤੀ ਗਈ। ਡਾ. ਬਿਕਰਮ ਸਿੰਘ ਘੁੰਮਣ ਅਤੇ ਡਾ. ਚਰਨਜੀਤ ਸਿੰਘ ਗੁਮਟਾਲਾ ਦੁਆਰਾ ਸੰਪਾਦਿਤ ਇਸ ਪੁਸਤਕ ਵਿੱਚ ਡੇਢ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੰਤਰ ਧਰਮ ਸੰਵਾਦ ਮਨੁੱਖਤਾ ਨੂੰ ਜੋੜਨ ਦਾ ਅਮਰ ਸੰਦੇਸ਼ – ਦਲਾਈ ਲਾਮਾ

ਕਿਹਾ ਜਗੀਰਦਾਰ ਸਮਾਜ ਦੀ ਤਰਾਂ ਜਾਤ-ਪਾਤ ਦਾ ਵੀ ਖਾਤਮਾ ਜਰੂਰੀ ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਰ-ਧਰਮ ਸੰਵਾਦ ਦੇ ਮਤ ਨੂੰ ਮਨੁੱਖ ਜਾਤੀ ਦੇ ਉਜਵਲ ਭਵਿੱਖ ਅਤੇ ਅਗਲੀਆਂ ਨਸਲਾਂ ਦੇ ਬਚਾਅ ਲਈ ਅਮਰ ਸਿਧਾਂਤ ਦੱਸਦਿਆਂ ਦਲਾਈਲਾਮਾ ਨੇ ਕਿਹਾ ਹੇ ਕਿ ਬਸਤੀਵਾਦੀ ਸਿਖਿਆ ਪ੍ਰਣਾਲੀ ਉਪਰ ਆਧਾਰਿਤ ਮੌਜੂਦਾ ਅਕਾਦਮਿਕ ਪ੍ਰਣਾਲੀ ਪਦਾਰਥਵਾਦ ਨੂੰ ਉਤਸ਼ਾਹਿਤ …

Read More »

Inter Faith Confluence organized to commemorate 550th PrakashPurab

Amritsar, Nov 10 (Punjab Post Bureau) – HH Dalai Lama gave the message of peace & harmony in the Inter Faith Confluence that was organized in Guru Nanak Dev University  to commemorate 550th PrakashPurab of Sri Guru Nanak DevJi. The Confluence was an initiative of Capt. Amarinder Singh, Hon’ble Chief Minister Punjab and was presided over by Hon’ble Finance Minister …

Read More »

ਪਰਾਲੀ ਸਾੜਣ ਵਾਲੇ ਕਿਸਾਨਾਂ ਖਿਲਾਫ ਪ੍ਰਸ਼ਾਸਨ ਨੇ ਕਸਿਆ ਸ਼ਿਕੰਜਾ

ਧੂਰੀ, 10 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲਦਾਰ ਧੂਰੀ  ਹਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ ਪਾਸੋਂ ਪਰਾਲੀ ਸਾੜਣ ਵਾਲਿਆਂ ਖਿਲ਼ਾਫ ਸਖਤ ਐਕਸ਼ਨ ਲੈਣ ਦੇ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਵਿੱਚ ਪਟਵਾਰੀਆਂ ਅਤੇ ਨੋਡਲ ਅਫਸਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਣ ਵਾਲੇ ਕਿਸਾਨਾਂ ਦੀ ਜਾਣਕਾਰੀ ਇਕੱਠੀ …

Read More »

ਮੁਸ਼ਕਿਲ ਤੋਂ ਬਚਣ ਲਈ ਗੰਨੇ ਦੀ ਬਾਂਡਿੰਗ ਤੁਰੰਤ ਕਰਵਾਉਣ ਕਿਸਾਨ – ਜੀ.ਐਮ. ਸੰਧੂ

ਮਿੱਲ ਪ੍ਰਬੰਧਕਾਂ ਨੇ ਗੰਨਾਂ ਕਾਸ਼ਤਕਾਰਾਂ ਨੂੰ ਗੰਨੇ ਦੀ ਅਦਾਇਗੀ ਸਮੇਂ ਸਿਰ ਕਰਨ ਦਾ ਦਿੱਤਾ ਭਰੋਸਾ ਧੂਰੀ, 10 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਵੱਲੋਂ ਨਵੇਂ ਸੀਜ਼ਨ ਦੌਰਾਨ ਗੰਨੇ ਦੀ ਪਿੜਾਈ ਦਾ ਕੰਮ ਜ਼ਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੀ ਗੰਨੇ ਦੀ ਬਣਦੀ ਪੈਮੇਂਟ ਦੀ ਅਦਾਇਗੀ ਵੀ ਸਮੇਂ ਸਿਰ ਕਰਵਾ ਦਿੱਤੀ ਜਾਵੇਗੀ।  ਇਹ ਜਾਣਕਾਰੀ …

Read More »

ਪਰਾਲੀ ਸਾੜਨ ਵਾਲਿਆਂ ਨੂੰ ਲਾਇਆ 5 ਲੱਖ 10 ਹਜ਼ਾਰ ਜ਼ੁਰਮਾਨਾ, 14 ਕੀਤੇ ਗ੍ਰਿਫਤਾਰ

ਭੀਖੀ/ਮਾਨਸਾ, 10 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਝੋਨੇ ਦੇ ਸੀਜ਼ਨ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਿਸਾਨਾਂ ਨੂੰ ਜ਼ੀਰੋ ਬਰਨਿੰਗ ਦਾ ਸੱਦਾ ਦਿੱਤਾ ਗਿਆ ਹੈ।ਇਸ ਦੇ ਤਹਿਤ ਸਮੂਹ ਐਸ.ਡੀ.ਐਮ ਨੂੰ ਨੋਡਲ ਅਫ਼ਸਰ ਨਿਯੁੱਕਤ ਕਰ ਕੇ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਤੇ ਵੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ …

Read More »