10 ਹਜ਼ਾਰ ਤੋਂ ਵੱਧ ਲੋਕਾਂ ਨੂੰ ਆਧੁਨਿਕ ਤਕਨੀਕ ਨਾਲ ਦਿੱਤੀ ਗੁਰੂ ਸਾਹਿਬ ਬਾਰੇ ਜਾਣਕਾਰੀ ਭੁਲੱਥ (ਕਪੂਰਥਲਾ), 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ `ਚ ਕਰਵਾਇਆ ਗਿਆ ਵਿਲੱਖਣ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ’ ਸ਼ੋਅ ਮਨੁੱਖਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੋਇਆ ਪਿੰਡ ਮੰਡੀ ਮੰਡ ਕੁੱਲਾ ਨੇੜੇ …
Read More »Monthly Archives: November 2019
ਮੈਡੀਕਲ ਸਟਾਫ਼ ਤੋਂ ਇਲਾਵਾ ਬਾਈਕ ਐਂਬੂਲੈਂਸ ਵੀ 20 ਤੋਂ ਕੀਤੇ ਜਾਣਗੇ 40 – ਬਲਬੀਰ ਸਿੰਘ ਸਿੱਧੂ
ਵਿਧਾਇਕ ਨਵਤੇਜ ਸਿੰਘ ਚੀਮਾ ਸਮੇਤ ਸਹੂਲਤਾਂ ਦੇ ਜਾਇਜ਼ੇ ਲਈ ਕੀਤਾ ਲਾਊਂਜ ਦਾ ਦੌਰਾ ਸੁਲਤਾਨਪੁਰ ਲੋਧੀ (ਕਪੂਰਥਲਾ), 9 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਰਹੀ ਸੰਗਤ ਦੇ ਮੱਦੇਨਜ਼ਰ ਮੈਡੀਕਲ ਸਹਾਇਤਾ ਲਈ ਸਥਾਪਿਤ ਕੀਤੇ ਗਏ ਮੈਡੀਕਲ ਲਾਊਂਜ ਵਿਖੇ ਮਰੀਜ਼ਾਂ ਦੀ ਆਮਦ ਨੂੰ ਵੇਖਦਿਆਂ ਸਿਹਤ …
Read More »ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਮਾਗਮ `ਚ ਭਰੀ ਹਾਜ਼ਰੀ
ਸੁਲਤਾਨਪੁਰ ਲੋਧੀ (ਕਪੂਰਥਲਾ), 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿੱਚ ਚੌਥੇ ਦਿਨ ਵੀ ਉਘੇ ਕੀਰਤਨਕਾਰਾਂ, ਕਥਾਕਾਰਾਂ ਤੇ ਢਾਡੀ ਜਥਿਆਂ ਨੇ ਗੁਰਮਤਿ ਸੰਗੀਤ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਾਇਆ।ਮੁੱਖ ਪੰਡਾਲ …
Read More »ਮਾਲ ਰੋਡ ਸਕੂਲ ਵਿਖੇ 15 ਰੋਜ਼ਾ ਬਿਊਟੀਸ਼ਨ ਕੋਰਸ ਦੀ ਸਮਾਪਤੀ `ਤੇ ਵੰਡੀਆਂ ਕਿੱਟਾਂ
ਪੰਜਾਬ ਰਾਜ ਮਹਿਲਾ ਕਮਿਸ਼ਨ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਮੁੱਖ ਮਹਿਮਾਨ ਵੱਜੋਂ ਪੁੱਜੇ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਚੰਡੀਗੜ੍ਹ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਸਹਿਯੋਗ ਨਾਲ ਵੁਮੈਨ ਐਂਡ ਚਾਈਲਡ ਸੋਸਾਇਟੀ ਫਾਰ ਰੂਰਲ ਟੈਕਨਾਲੋਜੀ ਵਲੋਂ ਬਿਊਟੀਸ਼ਨ ਕੋਰਸ ਪੂਰਾ ਹੋਣ ਉਪਰੰਤ ਪਹਿਲੇ ਦੋ ਬੈਚਾਂ ਦੀਆਂ ਤਕਰੀਬਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਧਾਰਮਿਕ ਪੀ੍ਰਖਿਆ ਦਾ ਆਯੋਜਨ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਪ੍ਰੀਖਿਆ ਦਾ ਅਯੋਜਨ ਕੀਤਾ ਗਿਆ।ਇਸ ਵਿਚ ਪ੍ਰੋ. ਹਰਮਿੰਦਰ ਸਿੰਘ ਸਾਬਕਾ ਵਾਈਸ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ ਵਿਸ਼ੇਸ਼ ਤੌਰ `ਤੇ ਪਹੁੰਚੇ।ਇਹਨਾਂ ਦੇ ਨਾਲ ਬੀਬੀ ਇੰਦਰਜੀਤ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) -ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਏਅਰਪੋਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਗਰ ਕੀਰਤਨ ਵਿੱਚ ਸ਼ਰਧਾਪੂਰਕ ਹਿੱਸਾ ਲਿਆ।ਗਤਕਾ ਟੀਮ ਅਤੇ ਬੈਂਡ ਟੀਮ ਨੇ ਵੀ ਆਪਣੇ ਕਰਤਬ ਦਿਖਾਏ ਸਕੂਲ ਦੀ ਸ਼ਬਦ ਟੀਮ ਨੇ ਕੀਰਤਨ ਕੀਤਾ।ਭਾਗ ਸਿੰਘ …
Read More »ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅੱਜ ਹੋਏ ਸੰਮੇਲਨ ਮੌਕੇ ਤਿੰਨ ਸਿੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸ਼ਖ਼ਸੀਅਤਾਂ ਵਿਚ ਸ. ਸੁਰਿੰਦਰ ਸਿੰਘ ਕੰਧਾਰੀ ਚੇਅਰਮੈਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ, ਡਾ. ਬੀਬੀ ਇੰਦਰਜੀਤ ਕੌਰ ਮੁੱਖੀ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਅਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ …
Read More »ਜਪੁਜੀ ਸਾਹਿਬ ਦੇ 19 ਭਾਸ਼ਾਵਾਂ `ਚ ਅਨੁਵਾਦ ਦੀ ਪੋਥੀ ਸਿੱਖ ਧਰਮਾ ਇੰਟਰਨੈਸ਼ਨਲ ਵਲੋਂ ਸ਼੍ਰੋਮਣੀ ਕਮੇਟੀ ਨੂੰ ਭੇਟ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਅੰਤਰ ਧਰਮ ਸੰਵਾਦ ਸੰਮੇਲਨ ਦੌਰਾਨ ਗੁਰੂ ਸਾਹਿਬ ਜੀ ਦੀ ਪਾਵਨ ਬਾਣੀ ਜਪੁਜੀ ਸਾਹਿਬ ਦਾ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵੱਲੋਂ 19 ਕੌਮਾਂਤਰੀ ਭਸ਼ਾਵਾਂ ਵਿਚ ਕੀਤਾ ਗਿਆ ਅਨੁਵਾਦ ਜਾਰੀ ਕੀਤਾ …
Read More »ਅੰਤਰ ਧਰਮ ਸੰਵਾਦ ਸੰਮੇਲਨ ਨੇ ਦਿੱਤਾ ਵਿਸ਼ਵ ਸ਼ਾਂਤੀ ਦਾ ਸੁਨੇਹਾ
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮੁੱਚੀ ਮਾਨਵਤਾ ਲਈ ਇਕਸਾਰ ਦੱਸਿਆ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਅੰਤਰ ਧਰਮ ਸੰਵਾਦ ਸੰਮੇਲਨ ਦੌਰਾਨ ਵੱਖ-ਵੱਖ ਧਰਮਾਂ ਦੇ ਪ੍ਰਤੀਨਿਧਾਂ ਨੇ ਆਪਣੇ ਸੰਬੋਧਨ …
Read More »ਕੈਬਨਿਟ ਮੰਤਰੀ ਸੋਨੀ ਨੇ ਸ਼ਿਵਾਲਾ ਗੰਗਾ ਰਾਮ ਹਸਪਤਾਲ ਨੂੰ 5 ਲੱਖ ਦੇਣ ਦਾ ਕੀਤਾ ਐਲਾਨ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 59 ਅਧੀਨ ਪੈਂਦੇ ਇਲਾਕੇ ਬਾਜ਼ਾਰ ਸਿਰਕੀ ਬੰਦਾ ਢਾਬ ਖਟੀਕਾ ਅਤੇ ਕਟੜਾ ਦੂਲੋ ਦਾ ਦੌਰਾ ਕੀਤਾ ਗਿਆ ਅਤੇ ਚੱਲ ਰਹੇ ਵਿਕਾਸ ਕੰਮਾਂ ਦਾ ਨਰੀਖਣ ਕੀਤਾ ਗਿਆ। ਸੋਨੀ ਵੱਲੋਂ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ …
Read More »
Punjab Post Daily Online Newspaper & Print Media