Chandigarh, Nov 9 (Punjab Post Bureau) – Punjab Government today declared local holiday in Gurdaspur, Kapurthala and Amritsar districts on November 9, 2019 in connection with the celebrations of the 550th Prakash Purb of Sri Guru Nanak Dev Ji. Disclosing this here, an official spokesperson of the Punjab Government said that all the offices of Punjab Government, Boards, Corporations …
Read More »Monthly Archives: November 2019
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ,. ਬਲਵਿੰਦਰ ਸਿੰਘ ਭੂੰਦੜ ਅਤੇ ਹੋਰ।
Read More »ਕੈਬਿਨਟ ਮੰਤਰੀ ਸੋਨੀ ਨੇ ਨਵੀਂ ਬਣੀ ਧਰਮਸ਼ਾਲਾ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੱਤੀ ਸਰਦਾਰਾਂ ਦੀ ਫਤਾਹਪੁਰ ਵਾਰਡ ਨੰ: 71 ਵਿੱਚ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਕੀਤਾ ਸੋਨੀ ਵੱਲੋਂ ਇਸ ਧਰਮਸ਼ਾਲਾ ਦੇ ਨਿਰਮਾਣ ਲਈ ਪਹਿਲਾਂ ਹੀ ਫੰਡ ਮੁਹੱਈਆ ਕਰਵਾਏ ਗਏ ਸਨ । ਇਸ ਮੌਕੇ ਕਰਮਜੀਤ ਸਿੰਘ ਰਿੰਟੂ ਮੇਅਰ, ਮਹੇਸ਼ ਖੰਨਾ, ਵਿਕਾਸ ਸੋਨੀ ਕੌਂਸਲਰ, ਕਰਤਾਰਾ ਸਿੰਘ, …
Read More »ਗੁਰੂ ਨਾਨਕ ਦੇਵ ਜੀ ਦਾ ਫਲਸਫਾ ਮਨੁੱਖਤਾ ਨੂੰ ਜੋੜਨ ਵਾਲਾ ਹੈ – ਨਿਤਿਸ਼ ਕੁਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਿਹਾਰ ਦੇ ਮੁੱਖ ਮੰਤਰੀ ਦਾ ਸਨਮਾਨ ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ …
Read More »ਸੀਨੀਅਰ ਸਿਟੀਜ਼ਨ ਦਿਹਾੜੇ ‘ਤੇ ਮੈਡੀਕਲ ਕੈਂਪ ਦੌਰਾਨ ਬਣਾਏ ਬੁਢਾਪਾ, ਪੈਨਸ਼ਨ ਕਾਰਡ
ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਵਲੋਂ ਸੈਲੀ ਰੋਡ ਸਥਿਤ ਆਡੀਟੋਰੀਅਮ ਵਿਖੇ ਸੀਨੀਅਰ ਸਿਟੀਜਨ ਦਿਹਾੜਾ ਜਿਲ੍ਹਾ ਸਮਾਜਿਕ ਸੁਰੱਖਿਆ ਅਫਸ਼ਰ ਅਸੀਸਇੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਮਨਾਇਆ ਗਿਆ। ਸਮਾਰੋਹ ਵਿੱਚ ਰਾਮਵੀਰ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਵਜੋਂ ਅਤੇ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ।ਜਦਕਿ ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ ਅਤੇ …
Read More »ਕ੍ਰਿਸ਼ੀ ਵਿਗੀਆਨ ਕੇਂਦਰ ਵਲੋਂ ਕਿਸਾਨਾਂ ਨੂੰ ਬੀਜ਼ ਸੋਧ ਕਰਨ ਦੀ ਦਿੱਤੀ ਜਾਣਕਾਰੀ
ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗੀਆਨ ਕੇਂਦਰ ਵਲੋਂ ਪਿੰਡ ਸ਼ਿਹੋੜਾ ਕਲਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਕਣਕ ਦੇ ਬੀਜ ਸੋਧ ਬਾਰੇ ਜਾਣਕਾਰੀ ਦਿੱਤੀ ਗਈ ।ਡਾ. ਸੁਨੀਲ ਕਸ਼ਯਪ ਸਹਾਇਕ ਪ੍ਰੋਫੈਸਰ (ਪੌਦਾ ਰੋਗ ਵਿਗਆਨੀ) ਨੇ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਯਨਿਵਰਸਿਟੀ ਵਲੋਂ ਸ਼ਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਬਿਜ਼ਾਈ ਕਰਨ ਅਤੇ …
Read More »ਸਰਬਤ ਦਾ ਭਲਾ ਵਲੋਂ ਕਰਤਾਰਪੁਰ ਸਾਹਿਬ ਲਾਂਘੇ ‘ਤੇ ਦੀ ਹਰ ਪਾਰਕਿੰਗ `ਚ ਰੱਖੀਆਂ ਜਾਣਗੀਆਂ ਦੋ-ਦੋ ਵੀਲ ਚੇਅਰਾਂ – ਡਾ. ਓਬਰਾਏ
ਪਟਿਆਲਾ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿਖੇ ਖੋਲ੍ਹੇ ਜਾ ਰਹੇ ਲਾਂਘੇ ‘ਤੇ ਆਉਣ ਵਾਲੇ ਅੰਗਹੀਣ ਤੇ ਬਜ਼ੁਰਗ ਯਾਤਰੀਆਂ ਦੀ ਸਹੂਲਤ ਲਈ …
Read More »ਪਹਿਲੀ ਇਨਵੀਟੇਸ਼ਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਕਰਵਾਈ
ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਬ ਜੂਨੀਅਰ ਅਤੇ ਜੂਨੀਅਰ ਗਰੁੱਪ ਦੇ ਲੜਕਿਆਂ ਦੀ ਪਹਿਲੀ ਇਨਵੀਟੇਸ਼ਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ (ਲੜਕੇ) ਵਿਖੇ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਹਰਮਨਦੇਵ ਸਿੰਘ ਬਾਜਵਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।ਉਨ੍ਹਾਂ ਇਸ ਚੈਂਪੀਅਨਸ਼ਿਪ ਲਈ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਖੇਡਾਂ ਜੀਵਨ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਸੁਨਾਮ/ ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 7 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਗੁਰੂ ਨਾਨਕ ਦੇਵ ਡੈਂਟਲ ਕਾਲਜ ਵਿਖੇ ਕੀਤਾ ਗਿਆ ਅਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਸਮੁੱਚੇ ਪੰਜਾਬ ਅਤੇ ਇਲਾਕੇ ਦੀ ਚੜਦੀਕਲਾ ਦੀ ਅਰਦਾਸ ਕੀਤੀ ਗਈ ਉਪਰੰਤ ਭਾਈ ਬਲਵਿੰਦਰ ਸਿੰਘ ਰੰਗੀਲਾ (ਚੰਡੀਗੜ …
Read More »ਮਨਦੀਪ ਕੌਰ ਨੇ ਰਾਜ ਪੱਧਰੀ ਮੁਕਾਬਲਿਆਂ ‘ਚ ਤੀਸਰਾ ਸਥਾਨ ਕੀਤਾ ਪ੍ਰਾਪਤ
ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਹੋਏ ਰਾਜ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਮਨਦੀਪ ਕੌਰ ਨੇ ਸੁੰਦਰ ਲਿਖਾਈ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ।ਮਨਦੀਪ ਕੌਰ ਨੇ ਰੱਸੀ ਟੱਪਣ ਵਿੱਚ ਵੀ ਰਾਜ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ।ਇਸ ਹੋਣਹਾਰ ਵਿਦਿਆਰਥਣ ਦਾ ਪਿੰਡ …
Read More »
Punjab Post Daily Online Newspaper & Print Media