ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਨਿਧੱੜਕ ਸੁਰਬੀਰ ਯੋਧੇ ਗੁਰਮਤਿ ਪਰੰਪਰਾਵਾਂ ਨੂੰ ਪ੍ਰਣਾਏ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਵਜੋਂ ਅਗਵਾਈ ਦੇਣ ਵਾਲੇ ਮਹਾਨ ਸਪੂਤ ਸਿੰਘ ਸਾਹਿਬ ਜਥੇਦਾਰ ਬਾਬਾ ਫੂਲਾ ਸਿੰਘ ਅਕਾਲੀ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਸਮੁੱਚੇ ਪੰਥ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ਤੇ ਮਨਾਈ ਜਾਵੇਗੀ।ਬਾਬਾ ਬਲਬੀਰ …
Read More »Monthly Archives: November 2019
ਜਨਮ ਦਿਨ ਮੁਬਾਰਕ – ਰੂਪਾਂਸ਼ੀ ਰਾਣੀ
ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਗਰਾ ਸ਼ਹਿਰ (ਯੂ.ਪੀ) ਵਾਸੀ ਪਿਤਾ ਗੌਰਵ ਕੁਮਾਰ ਅਤੇ ਮਾਤਾ ਪਾਇਲ ਰਾਣੀ ਨੂੰ ਹੋਣਹਾਰ ਬੇਟੀ ਰੂਪਾਂਸ਼ੀ ਰਾਣੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਕਰੰਟ ਲੱਗਣ ਨਾਲ ਮੌਤ ਦੇ ਮੂੰਹ ਪਏ ਨੌਜਵਾਨ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਦਿਵਾਲੀ ਤੋਂ ਇੱਕ ਦਿਨ ਪਹਿਲਾਂ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਦੇ ਮੁੰਹ ‘ਚ ਜਾ ਪਏ ਪ੍ਰਤਾਪ ਸਿੰਘ ਚੱਕੀਵਾਲਾ ਦੇ 23 ਸਾਲਾ ਪੋਤੇ ਅਜੇਬੀਰ ਸਿੰਘ ਮਠਾਰੂ ਨਮਿਤ ਅੱਜ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਥਾਨਕ ਭਗਤਾਂਵਾਲਾ ਸਥਿਤ ਸ਼ਹੀਦ ਊਧਮ ਸਿੰਘ ਹਾਲ ਹਾਲ ਵਿਖੇ ਰਾਗੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਡੀ.ਏ.ਵੀ ਨੈਸ਼ਨਲ ਸਪੋਰਟਸ ਜ਼ੋਨਲ ਪੱਧਰ ਟੂਰਨਾਮੈਂਟ ਦਾ ਆਯੋਜਨ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਦਮ ਸ਼੍ਰੀ ਆਰਿਆ ਰਤਨ ਡਾ. ਪੂਨਮ ਸੂਰੀ ਦੀ ਛਤਰ ਛਾਇਆ ਹੇਠ ਅੱਜ ਦੋ ਦਿਨਾਂ ਦਾ ਡੀ.ਏ.ਵੀ ਨੈਸ਼ਨਲ ਸਪੋਰਟਸ ਜ਼ੋਨਲ ਪੱਧਰ ਟੂਰਨਾਮੈਂਟ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਯੋਜਿਤ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਜੰਮੂ-ਕਸ਼ਮੀਰ, ਪਟਿਆਲਾ, ਬਠਿੰਡਾ, ਫਿਰੋਜ਼ਪੁਰ ਤੇ ਸਮਾਣਾ ਜਿਲ੍ਹਿਆਂ ਦੇ 30 ਸਕੂਲਾਂ ਦੇ 450 ਵਿਦਿਆਰਥੀਆਂ ਨੇ ਤਾਇਕਵਾਂਡੋ, ਕਰਾਟੇ, ਫੁੱਟਬਾਲ, …
Read More »ਡੀ.ਏ.ਵੀ ਕਾਲਜ ਵਿਖੇ ਅੰਦਾਜ਼-2019 ਪੁਨਰਮਿਲਨ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਕਾਲਜ ਵਿਖੇ ਅਲੂਮਨੀ ਐਸੋਸੀਏਸ਼ਨ ਵਲੋਂ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਲਈ ਪੁਨਰਮਿਲਨ ਸਮਾਰੋਹ ਅੰਦਾਜ਼-2019 ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ, ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਐਸ.ਕੇ ਸਹਿਗਲ ਜਨਰਲ ਸੈਕਟਰੀ ਪ੍ਰੋ. ਸੁਨੀਲ ਸਚਦੇਵਾ ਦੀ ਦੇਖ-ਰੇਖ ‘ਚ ਹੋਏ ਸਮਾਗਮ ਵਿੱਚ ਐਡਵੋਕੇਟ ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਮੈਨੇਜਿੰਗ ਕਮੇਟੀ ਡੀ.ਏ.ਵੀ ਵਿਸ਼ੇਸ਼ ਰੂਪ ‘ਚ ਸ਼ਾਮਲ ਹੋਏ। …
Read More »ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁ: ਧਰਮਸ਼ਾਲਾ ਭਾਈ ਸਾਹਿਬ ਸਿੰਘ ਚੌਂਕ ਪਰਾਗਦਾਸ ਵਿਖੇ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ।ਅੰਮ੍ਰਿਤ ਵੇਲੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਭਾਈ ਸਤਬੀਰ ਸਿੰਘ ਚੌਜੀ ਅਤੇ ਭਾਈ ਕੁਲਜੀਤ ਸਿੰਘ ਨੈਰੋਬੀ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ …
Read More »ਨਗਦੀ ਖੋਹਣ ਵਾਲਾ ਵਿਅਕਤੀ ਪੁਲਿਸ ਵਲੋਂ ਗ੍ਰਿਫਤਾਰ
ਧੂਰੀ, 8 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੀਤੇ ਦਿਨੀਂ ਕੱਕੜਵਾਲ ਚੌਕ ਧੂਰੀ ਕੋਲ ਕਾਰੋਬਾਰ ਕਰਦੇ ਇੱਕ ਵਿਅਕਤੀ ਮਨੋਜ ਕੁਮਾਰ ਪੁੱਤਰ ਦਵਿੰਦਰ ਪਾਲ ਦੀ ਦੁਕਾਨ ਤੋਂ 8600/- ਰੁਪਏ ਦੀ ਨਗਦੀ ਖੋਹਣ ਵਾਲੇ ਇੱਕ ਵਿਅਕਤੀ ਨੂੰ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਕੀਤਾ ਹੈ। ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਦਰਸ਼ਨ ਸਿੰਘ ਨੇ ਦੱਸਿਆ ਕਿ ਹੌਲਦਾਰ ਗੁਰਭਜਨ ਸਿੰਘ ਵੱਲੋਂ ਦੋਹਲਾ …
Read More »ਖ਼ਾਲਸਾ ਕਾਲਜ ਵਿਖੇ ‘ਗੁਰੂ ਨਾਨਕ ਬਾਣੀ : ਆਧੁਨਿਕ ਸਮੇਂ ’ਚ ਪ੍ਰਾਸੰਗਿਕਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਗੁਰੂ ਨਾਨਕ ਬਾਣੀ : ਆਧੁਨਿਕ ਸਮੇਂ ’ਚ ਪ੍ਰਾਸੰਗਿਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਮੁੱਖ ਮਹਿਮਾਨ ਵਜੋਂ ਡਾ. ਸ਼ਿਆਮ ਸੁੰਦਰ ਦੀਪਤੀ, ਪ੍ਰੋਫੈਸਰ …
Read More »ਖਾਲਸਾ ਕਾਲਜ ਐਜੂਕੇਸ਼ਨ ਨੇ ‘ਇੰਟਰ ਕਾਲਜ ਫ਼ੈਸਟੀਵਲ’ ’ਚ ਜਿੱਤੀ ਟਰਾਫ਼ੀ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ 3 ਰੋਜ਼ਾ ‘ਇੰਟਰ ਐਜ਼ੂਕੇਸ਼ਨ ਕਾਲਜ ਯੂਥ ਫ਼ੈਸਟੀਵਲ-2019’ ’ਚ ਚੈਂਪੀਅਨ ਬਣ ਕੇ ਟਰਾਫ਼ੀ ’ਤੇ ਆਪਣਾ ਕਬਜ਼ਾ ਜਮਾਇਆ, ਜੋ ਕਿ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸਮਾਪਤ ਹੋਇਆ।ਇਸ ਮੁਕਾਬਲੇ ਦੌਰਾਨ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਨੇ ਦੂਜਾ ਅਤੇ …
Read More »Khalsa College of Education Champion in GNDU Inter-Colleges Festival
Amritsar, Nov 8 (Punjab Post Bureau) – The Khalsa College of Education, Ranjit Avenue, Amritsar emerged as Champion in the three-day-long Guru Nanak Dev University (GNDU) Inter-Education Colleges Youth Festival-2019 which concluded at Lyallpur Khalsa College Jalandhar. Khalsa College of Education, GT Road was second and Government College was third in the event that was marked by the cultural bonanza involving dance and music. …
Read More »
Punjab Post Daily Online Newspaper & Print Media